ਐਤਵਾਰ, ਜਨਵਰੀ 25, 2026 02:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਇੱਕ ਪਾਸੇ ਹੜ੍ਹ ਤਾਂ ਦੂਜੇ ਪਾਸੇ ਮਹਿੰਗਾਈ ਨਾਲ ਹਾਹਾਕਾਰ, ਪੰਜਾਬ-ਹਰਿਆਣਾ ‘ਚ ਰਾਕੇਟ ਦੀ ਰਫ਼ਤਾਰ ਨਾਲ ਵਧੇ ਟਮਾਟਰ ਦੇ ਭਾਅ, ਜਾਣੋ ਹੋਰ ਸਬਜ਼ੀਆਂ ਦਾ ਹਾਲ

Tomato Price in Punjab-Haryana: ਦੇਸ਼ ਦੇ ਕਈ ਸ਼ਹਿਰ ਅਜਿਹੇ ਹਨ ਜਿੱਥੇ ਟਮਾਟਰ ਦੀ ਕੀਮਤ 150 ਰੁਪਏ ਤੋਂ ਪਾਰ ਚੱਲ ਰਹੀ ਹੈ। ਉਤਰੀ ਭਾਰਤ ਦੇ ਪਜਾਬ ਤੇ ਹਰਿਆਣਾ 'ਚ ਟਮਾਟਰ 160 ਰੁਪਏ ਪ੍ਰਤੀ ਕਿਲੋ ਹੋ ਗਿਆ ਹੈ।

by ਮਨਵੀਰ ਰੰਧਾਵਾ
ਜੁਲਾਈ 12, 2023
in ਖੇਤੀਬਾੜੀ, ਪੰਜਾਬ
0

Vegetable Prices Hike in Punjab-Haryana: ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਬਜ਼ੀਆਂ ਦੀ ਸਪਲਾਈ ‘ਤੇ ਵੱਡਾ ਅਸਰ ਪਿਆ ਹੈ। ਇਹੀ ਕਾਰਨ ਹੈ ਕਿ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਸਮੇਤ ਦੇਸ਼ ਦੇ ਕੁਝ ਹਿੱਸਿਆਂ ਵਿੱਚ ਟਮਾਟਰ ਦੀ ਕੀਮਤ 200 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ।

ਮਾਹਿਰਾਂ ਮੁਤਾਬਕ ਮੌਸਮ ਕਾਰਨ ਟਮਾਟਰ ਦੀ ਕੀਮਤ 250 ਰੁਪਏ ਤੋਂ ਪਾਰ ਜਾ ਸਕਦੀ ਹੈ। ਖਪਤਕਾਰ ਮਾਮਲਿਆਂ ਦੀ ਵੈੱਬਸਾਈਟ ਮੁਤਾਬਕ ਦੇਸ਼ ‘ਚ ਟਮਾਟਰ ਦੀ ਔਸਤ ਕੀਮਤ 108 ਰੁਪਏ ਤੱਕ ਪਹੁੰਚ ਗਈ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਪੰਜਾਬ ਅਤੇ ਹਰਿਆਣਾ ਤੱਕ ਟਮਾਟਰ ਦੀਆਂ ਕੀਮਤਾਂ ਰਾਕੇਟ ਦੀ ਰਫ਼ਤਾਰ ਨਾਲ ਵਧੀਆਂ ਹਨ। ਦੇਸ਼ ਭਰ ‘ਚ ਮੀਂਹ ਕਾਰਨ ਸਪਲਾਈ ਠੱਪ ਹੋ ਗਈ ਹੈ ਤੇ ਉਤਪਾਦਨ ‘ਚ ਕਮੀ ਆਈ ਹੈ, ਜਿਸ ਕਾਰਨ ਕੀਮਤਾਂ ‘ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਵਪਾਰੀਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਇਲਾਕਿਆਂ ਵਿੱਚ ਟਮਾਟਰ ਦੀ ਫ਼ਸਲ ਬੀਜੀ ਗਈ, ਉਨ੍ਹਾਂ ਵਿੱਚ ਭਾਰੀ ਮੀਂਹ ਕਾਰਨ ਪਾਣੀ ਭਰ ਗਿਆ ਹੈ। ਦੂਜੇ ਪਾਸੇ ਜ਼ਮੀਨ ਦੇ ਅੰਦਰ ਉੱਗ ਰਹੇ ਪਿਆਜ਼ ਅਤੇ ਅਦਰਕ ਵੀ ਖਰਾਬ ਮੌਸਮ ਕਾਰਨ ਪ੍ਰਭਾਵਿਤ ਹੋਏ ਹਨ। ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਛਲੇ ਦਿਨਾਂ ਵਿੱਚ ਭਾਰੀ ਮੀਂਹ ਪਿਆ ਹੈ। ਇਸ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ।

ਪੰਜਾਬ ‘ਚ 15 ਦਿਨਾਂ ਵਿੱਚ ਟਮਾਟਰ ਦੀ ਕੀਮਤ 10 ਤੋਂ 200 ਰੁਪਏ ਕਿਲੋ ਤੱਕ ਪਹੁੰਚ ਗਈ ਹੈ। ਗੋਭੀ ਦਾ ਵੀ ਇਹੀ ਹਾਲ ਹੈ। 10 ਦਿਨ ਪਹਿਲਾਂ ਗੋਭੀ 60 ਤੋਂ 80 ਰੁਪਏ ਕਿਲੋ ਵਿਕ ਰਹੀ ਸੀ। ਹੁਣ ਇਹ 110 ਰੁਪਏ ਤੱਕ ਪਹੁੰਚ ਗਿਆ ਹੈ। ਸਬਜ਼ੀਆਂ ਦੀਆਂ ਕੀਮਤਾਂ ‘ਚ ਅਚਾਨਕ ਹੋਏ ਵਾਧੇ ਕਾਰਨ ਰਸੋਈ ਦਾ ਬਜਟ ਵਿਗੜ ਜਾਣ ਕਾਰਨ ਘਰੇਲੂ ਔਰਤਾਂ ‘ਚ ਭਾਰੀ ਰੋਸ ਹੈ।

ਸਬਜ਼ੀ ਵਿਕਰੇਤਾਵਾਂ ਅਨੁਸਾਰ ਜੁਲਾਈ ਮਹੀਨੇ ‘ਚ 4 ਵਾਰ ਹੋਈ ਭਾਰੀ ਬਾਰਿਸ਼ ਨੇ ਸਬਜ਼ੀਆਂ ਦੇ ਭਾਅ ਸੱਤਵੇਂ ਅਸਮਾਨ ‘ਤੇ ਪਹੁੰਚਾ ਦਿੱਤੇ ਹਨ ਤੇ ਟਮਾਟਰਾਂ ਦੇ ਭਾਅ ਵਧਣ ਦਾ ਮੁੱਖ ਕਾਰਨ ਪਿਛਲੇ ਮਹੀਨੇ ਟਮਾਟਰਾਂ ‘ਚ ਭਾਰੀ ਗਿਰਾਵਟ ਸੀ। ਜਿਸ ਕਾਰਨ ਕਿਸਾਨਾਂ ਨੇ ਜਾਂ ਤਾਂ ਟਮਾਟਰ ਦੀ ਫਸਲ ਤਬਾਹ ਕਰ ਦਿੱਤੀ ਜਾਂ ਫਿਰ ਟਮਾਟਰਾਂ ਨੂੰ ਪੁੱਟ ਕੇ ਸੁੱਟ ਦਿੱਤਾ। ਬਾਅਦ ਵਿੱਚ ਜਦੋਂ ਨਵੀਂ ਫ਼ਸਲ ਆਉਣੀ ਸ਼ੁਰੂ ਹੋਈ ਤਾਂ ਗਰਮੀ ਵਧ ਗਈ ਅਤੇ ਟਮਾਟਰ ਦੀ ਫ਼ਸਲ ਨੇ ਦਮ ਤੋੜ ਦਿੱਤਾ। ਹੁਣ 4 ਵੱਡੀਆਂ ਬਾਰਿਸ਼ਾਂ ਨੇ ਸਬਜ਼ੀਆਂ ਦੇ ਭਾਅ ਵਧਾਉਣ ‘ਚ ਅਹਿਮ ਭੂਮਿਕਾ ਨਿਭਾਈ ਹੈ।

ਸਬਜ਼ੀਆਂ ਦੀ ਕੀਮਤ

ਟਮਾਟਰ – 180 ਤੋਂ 200 ਰੁਪਏ ਪ੍ਰਤੀ ਕਿਲੋ, ਆਲੂ – 20 ਤੋਂ 25 ਰੁਪਏ ਪ੍ਰਤੀ ਕਿਲੋ, ਗੋਭੀ – 110 ਤੋਂ 130 ਰੁਪਏ ਪ੍ਰਤੀ ਕਿਲੋ, ਮਟਰ – 200 ਤੋਂ 250 ਰੁਪਏ ਪ੍ਰਤੀ ਕਿਲੋ, ਪਿਆਜ਼ – 25 ਤੋਂ 30 ਰੁਪਏ ਪ੍ਰਤੀ ਕਿਲੋ, ਲਸਣ – 120 ਤੋਂ 200 ਰੁਪਏ ਪ੍ਰਤੀ ਕਿਲੋਗ੍ਰਾਮ, ਘੀਆ – 40 ਤੋਂ 50 ਰੁਪਏ ਪ੍ਰਤੀ ਕਿਲੋ, ਫਲ਼ੀਆਂ – 80 ਤੋਂ 100 ਰੁਪਏ ਪ੍ਰਤੀ ਕਿਲੋ, ਅਰਬੀ – 60 ਰੁਪਏ ਪ੍ਰਤੀ ਕਿਲੋ, ਸ਼ਿਮਲਾ ਮਿਰਚ – 100 ਰੁਪਏ ਪ੍ਰਤੀ ਕਿਲੋ, ਰਾਮਾ ਤੋਰੀ – 40 ਰੁਪਏ ਪ੍ਰਤੀ ਕਿਲੋ, ਬੈਂਗਣ – 50 ਰੁਪਏ ਪ੍ਰਤੀ ਕਿਲੋਗ੍ਰਾਮ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvPunjab Floodpunjab newsPunjab-Haryana Vegetable Pricepunjabi newstomato pricesvegetable prices
Share256Tweet160Share64

Related Posts

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਰੇਲਵੇ ਲਾਈਨ ‘ਤੇ ਹੋਇਆ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ; ਲੋਕੋ ਪਾਇਲਟ ਜ਼ਖਮੀ

ਜਨਵਰੀ 24, 2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਜਨਤਾ ਨਾਲ ਜੁੜਨ ਲਈ ਭਾਰਤ ਦੇ ਪਹਿਲੇ ਏਆਈ-ਈਨੇਬਲਡ ਵੈੱਬ ਪੋਰਟਲ ਨੂੰ ਕੀਤਾ ਲਾਂਚ

ਜਨਵਰੀ 23, 2026

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਜਨਵਰੀ 23, 2026
Load More

Recent News

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.