ਐਤਵਾਰ, ਜੁਲਾਈ 13, 2025 03:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਹਿੰਗਾਈ ਤੋਂ ਰਾਹਤ! ਟਮਾਟਰ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਕੇਂਦਰ ਨੇ ਚੁੱਕਿਆ ਵੱਡਾ ਕਦਮ

Tomato Price Hike: ਦਿੱਲੀ ਵਾਸੀਆਂ ਨੂੰ ਟਮਾਟਰ ਦੀਆਂ ਵਧੀਆਂ ਕੀਮਤਾਂ ਤੋਂ ਥੋੜ੍ਹੀ ਰਾਹਤ ਮਿਲਣ ਵਾਲੀ ਹੈ। ਸ਼ੁੱਕਰਵਾਰ ਤੋਂ ਦਿੱਲੀ 'ਚ ਟਮਾਟਰ ਘੱਟ ਕੀਮਤ 'ਤੇ ਵਿਕਣਗੇ।

by ਮਨਵੀਰ ਰੰਧਾਵਾ
ਜੁਲਾਈ 12, 2023
in ਦੇਸ਼
0

Tomato Price: ਪਿਛਲੇ ਕੁਝ ਦਿਨਾਂ ਤੋਂ ਟਮਾਟਰ ਦੀਆਂ ਕੀਮਤਾਂ ਲਗਾਤਾਰ ਅਸਮਾਨ ਨੂੰ ਛੂਹ ਰਹੀਆਂ ਹਨ। ਦੇਸ਼ ਦੇ ਕਈ ਹਿੱਸਿਆਂ ‘ਚ ਇਹ 200 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਵੀ ਪਾਰ ਕਰ ਗਿਆ ਹੈ। ਲੋਕਾਂ ਦੀਆਂ ਸਬਜ਼ੀਆਂ ਅਤੇ ਸਲਾਦ ਚੋਂ ਟਮਾਟਰ ਲਗਪਗ ਗਾਇਬ ਹੋ ਗਿਆ ਹੈ। ਅਜਿਹੇ ‘ਚ ਲੋਕਾਂ ਨੂੰ ਤੁਰੰਤ ਰਾਹਤ ਦੇਣ ਲਈ ਖਪਤਕਾਰ ਮਾਮਲਿਆਂ ਦੇ ਵਿਭਾਗ ਨੇ ਸ਼ੁੱਕਰਵਾਰ ਤੋਂ ਦਿੱਲੀ ‘ਚ ਸਸਤੇ ਭਾਅ ‘ਤੇ ਟਮਾਟਰ ਵੇਚਣ ਦਾ ਫੈਸਲਾ ਕੀਤਾ ਹੈ।

ਕੇਂਦਰ ਨੇ ਨੈਫੇਡ, NCCF ਨੂੰ ਮੁੱਖ ਖਪਤ ਕੇਂਦਰਾਂ ਨੂੰ ਵੰਡਣ ਲਈ ਆਂਧਰਾ, ਕਰਨਾਟਕ, ਮਹਾਰਾਸ਼ਟਰ ਤੋਂ ਟਮਾਟਰਾਂ ਦੀ ਖਰੀਦ ਕਰਨ ਦਾ ਨਿਰਦੇਸ਼ ਦਿੱਤਾ ਹੈ। ਸਰਕਾਰ ਵਲੋਂ ਜਾਰੀ ਕੀਤੇ ਗਏ ਇੱਕ ਬਿਆਨ ਮੁਤਾਬਕ ਟਮਾਟਰ ਸ਼ੁੱਕਰਵਾਰ ਤੋਂ ਦਿੱਲੀ-ਐਨਸੀਆਰ ਖੇਤਰ ਵਿੱਚ ਖਪਤਕਾਰਾਂ ਨੂੰ ਸਬਸਿਡੀ ਵਾਲੀਆਂ ਕੀਮਤਾਂ ‘ਤੇ ਪ੍ਰਚੂਨ ਦੁਕਾਨਾਂ ਰਾਹੀਂ ਵੰਡੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Prices of Tomatoespro punjab tvpunjabi newsRelief from inflationtomato pricesTomato Procurement
Share227Tweet142Share57

Related Posts

Ahemdabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਆਇਆ ਸਾਹਮਣੇ, ਜਾਣੋ ਕਿਸ ਕਾਰਨ ਵਾਪਰਿਆ ਹਾਦਸਾ

ਜੁਲਾਈ 12, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025
earthquake

Earthquake: ਇਸ ਵੱਡੇ ਸ਼ਹਿਰ ਆਇਆ ਭੁਚਾਲ, 10 ਸੈਕੰਡ ਤੱਕ ਮਹਿਸੂਸ ਕੀਤੇ ਗਏ ਝਟਕੇ

ਜੁਲਾਈ 10, 2025

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਗੁਜਰਾਤ ‘ਚ ਢਹਿ ਗਿਆ 45 ਸਾਲ ਪੁਰਾਣਾ ਪੁਲ, ਚੱਲਦੇ ਵਾਹਨ ਨਦੀ ‘ਚ ਜਾ ਡਿੱਗੇ

ਜੁਲਾਈ 9, 2025
Load More

Recent News

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.