ਮੰਗਲਵਾਰ, ਸਤੰਬਰ 30, 2025 03:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

‘ਹਿੱਟਮੈਨ’ Rohit Sharma ਨੇ ਧਮਾਕੇਦਾਰ ਸੈਂਕੜਾ ਲਗਾ ਕੇ ਰਚ ਦਿੱਤਾ ਇਤਿਹਾਸ, ਇਸ ਕ੍ਰਿਕਟਰ ਨੂੰ ਦਿੱਤੀ ਮਾਤ

Rohit Sharma Record: ਟੀਮ ਇੰਡੀਆ ਦੇ ਕਪਤਾਨ 'ਹਿਟਮੈਨ' ਰੋਹਿਤ ਸ਼ਰਮਾ ਨੇ ਵੈਸਟਇੰਡੀਜ਼ ਦੇ ਖਿਲਾਫ ਡੋਮਿਨਿਕਾ 'ਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ 'ਚ ਸੈਂਕੜਾ ਲਗਾ ਕੇ ਇਤਿਹਾਸ ਰਚ ਦਿੱਤਾ ਹੈ ਅਤੇ ਨਾਲ ਹੀ ਇੱਕ ਵੱਡਾ ਰਿਕਾਰਡ ਵੀ ਬਣਾ ਲਿਆ ਹੈ।

by ਮਨਵੀਰ ਰੰਧਾਵਾ
ਜੁਲਾਈ 14, 2023
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
Rohit Sharma Record in IND vs WI Test: ਟੀਮ ਇੰਡੀਆ ਦੇ ਕਪਤਾਨ 'ਹਿਟਮੈਨ' ਰੋਹਿਤ ਸ਼ਰਮਾ ਨੇ ਵੈਸਟਇੰਡੀਜ਼ ਖਿਲਾਫ ਡੋਮਿਨਿਕਾ 'ਚ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਸੈਂਕੜਾ ਲਗਾ ਕੇ ਇਤਿਹਾਸ ਰਚ ਦਿੱਤਾ ਤੇ ਨਾਲ ਹੀ ਇੱਕ ਵੱਡਾ ਰਿਕਾਰਡ ਵੀ ਬਣਾ ਲਿਆ ਹੈ।
ਰੋਹਿਤ ਸ਼ਰਮਾ ਨੇ ਵੈਸਟਇੰਡੀਜ਼ ਖਿਲਾਫ ਡੋਮਿਨਿਕਾ 'ਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ 'ਚ ਆਪਣੇ ਟੈਸਟ ਕਰੀਅਰ ਦਾ 10ਵਾਂ ਸੈਂਕੜਾ ਲਗਾ ਕੇ ਕਮਾਲ ਕਰ ਦਿੱਤਾ। ਰੋਹਿਤ ਸ਼ਰਮਾ ਨੇ ਆਪਣੀ ਪਾਰੀ ਵਿੱਚ 221 ਗੇਂਦਾਂ ਵਿੱਚ 103 ਦੌੜਾਂ ਬਣਾਈਆਂ।
ਰੋਹਿਤ ਸ਼ਰਮਾ ਦੀ ਪਾਰੀ ਵਿੱਚ 10 ਚੌਕੇ ਅਤੇ 2 ਛੱਕੇ ਸ਼ਾਮਲ ਸੀ। ਰੋਹਿਤ ਨੇ ਵੈਸਟਇੰਡੀਜ਼ ਖਿਲਾਫ ਡੋਮਿਨਿਕਾ 'ਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ 'ਚ ਸੈਂਕੜਾ ਲਗਾ ਕੇ ਸਟੀਵ ਸਮਿਥ ਦੇ ਮਹਾਨ ਰਿਕਾਰਡ ਦੀ ਬਰਾਬਰੀ ਕਰ ਲਈ ਹੈ।
ਟੀਮ ਇੰਡੀਆ ਦੇ ਕਪਤਾਨ 'ਹਿਟਮੈਨ' ਰੋਹਿਤ ਸ਼ਰਮਾ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ (ਟੈਸਟ, ਵਨਡੇ ਅਤੇ ਟੀ-20) 'ਚ ਆਪਣੇ 44 ਸੈਂਕੜੇ ਪੂਰੇ ਕਰ ਲਏ ਹਨ ਅਤੇ ਅਜਿਹਾ ਕਰਦੇ ਹੋਏ ਉਨ੍ਹਾਂ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਆਸਟ੍ਰੇਲੀਆ ਦੇ ਬੱਲੇਬਾਜ਼ ਸਟੀਵ ਸਮਿਥ ਦੇ 44 ਸੈਂਕੜੇ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ।
ਰੋਹਿਤ ਸ਼ਰਮਾ ਨੇ 5 ਮਹੀਨਿਆਂ ਬਾਅਦ ਟੈਸਟ ਕ੍ਰਿਕਟ 'ਚ ਸੈਂਕੜਾ ਲਗਾਇਆ ਹੈ। ਇਸ ਤੋਂ ਪਹਿਲਾਂ ਰੋਹਿਤ ਸ਼ਰਮਾ ਨੇ ਬਾਰਡਰ ਗਾਵਸਕਰ ਸੀਰੀਜ਼ 2023 'ਚ ਆਸਟ੍ਰੇਲੀਆ ਖਿਲਾਫ ਫਰਵਰੀ 2023 'ਚ ਨਾਗਪੁਰ ਟੈਸਟ 'ਚ ਸੈਂਕੜਾ ਲਗਾਇਆ ਸੀ।
ਰੋਹਿਤ ਸ਼ਰਮਾ ਲੰਬੇ ਸਮੇਂ ਤੋਂ ਖਰਾਬ ਫਾਰਮ ਨਾਲ ਜੂਝ ਰਹੇ ਸਨ ਪਰ ਉਨ੍ਹਾਂ ਨੇ ਧਮਾਕੇਦਾਰ ਵਾਪਸੀ ਕਰਦੇ ਹੋਏ ਵੈਸਟਇੰਡੀਜ਼ ਖਿਲਾਫ ਡੋਮਿਨਿਕਾ 'ਚ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਸੈਂਕੜਾ ਜੜ ਕੇ ਆਪਣੇ ਆਲੋਚਕਾਂ ਨੂੰ ਕਰਾਰਾ ਜਵਾਬ ਦਿੱਤਾ।
ਇਸ ਮੈਚ 'ਚ ਰੋਹਿਤ ਸ਼ਰਮਾ ਨੇ ਵੀ ਟੈਸਟ ਕ੍ਰਿਕਟ 'ਚ ਆਪਣੀਆਂ 3500 ਦੌੜਾਂ ਪੂਰੀਆਂ ਕਰ ਲਈਆਂ। ਰੋਹਿਤ ਸ਼ਰਮਾ ਨੇ ਵੀ ਅੰਤਰਰਾਸ਼ਟਰੀ ਕ੍ਰਿਕਟ ਵਿੱਚ 103ਵੀਂ ਵਾਰ 50 ਪਲੱਸ ਦਾ ਸਕੋਰ ਬਣਾਇਆ। ਰੋਹਿਤ ਸ਼ਰਮਾ ਅਜਿਹਾ ਕਰਨ ਵਾਲੇ ਦੂਜੇ ਭਾਰਤੀ ਬਣ ਗਏ ਹਨ। ਰੋਹਿਤ ਸ਼ਰਮਾ ਤੋਂ ਪਹਿਲਾਂ ਸਚਿਨ ਤੇਂਦੁਲਕਰ 120 ਵਾਰ 50 ਪਲੱਸ ਸਕੋਰ ਬਣਾ ਚੁੱਕੇ ਹਨ।
ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਐਕਟਿਵ ਬੱਲੇਬਾਜ਼:- 1. ਵਿਰਾਟ ਕੋਹਲੀ (ਭਾਰਤ) - 75 ਸੈਂਕੜੇ, 2. ਜੋ ਰੂਟ (ਇੰਗਲੈਂਡ) - 46 ਸੈਂਕੜੇ, 3. ਡੇਵਿਡ ਵਾਰਨਰ (ਆਸਟ੍ਰੇਲੀਆ) - 45 ਸੈਂਕੜੇ, 4. ਸਟੀਵ ਸਮਿਥ (ਆਸਟ੍ਰੇਲੀਆ) - 44 ਸੈਂਕੜੇ, 5. ਰੋਹਿਤ ਸ਼ਰਮਾ (ਭਾਰਤ)- 44 ਸੈਂਕੜੇ
Rohit Sharma Record in IND vs WI Test: ਟੀਮ ਇੰਡੀਆ ਦੇ ਕਪਤਾਨ ‘ਹਿਟਮੈਨ’ ਰੋਹਿਤ ਸ਼ਰਮਾ ਨੇ ਵੈਸਟਇੰਡੀਜ਼ ਖਿਲਾਫ ਡੋਮਿਨਿਕਾ ‘ਚ ਖੇਡੇ ਗਏ ਪਹਿਲੇ ਟੈਸਟ ਮੈਚ ‘ਚ ਸੈਂਕੜਾ ਲਗਾ ਕੇ ਇਤਿਹਾਸ ਰਚ ਦਿੱਤਾ ਤੇ ਨਾਲ ਹੀ ਇੱਕ ਵੱਡਾ ਰਿਕਾਰਡ ਵੀ ਬਣਾ ਲਿਆ ਹੈ।
ਰੋਹਿਤ ਸ਼ਰਮਾ ਨੇ ਵੈਸਟਇੰਡੀਜ਼ ਖਿਲਾਫ ਡੋਮਿਨਿਕਾ ‘ਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਆਪਣੇ ਟੈਸਟ ਕਰੀਅਰ ਦਾ 10ਵਾਂ ਸੈਂਕੜਾ ਲਗਾ ਕੇ ਕਮਾਲ ਕਰ ਦਿੱਤਾ। ਰੋਹਿਤ ਸ਼ਰਮਾ ਨੇ ਆਪਣੀ ਪਾਰੀ ਵਿੱਚ 221 ਗੇਂਦਾਂ ਵਿੱਚ 103 ਦੌੜਾਂ ਬਣਾਈਆਂ।
ਰੋਹਿਤ ਸ਼ਰਮਾ ਦੀ ਪਾਰੀ ਵਿੱਚ 10 ਚੌਕੇ ਅਤੇ 2 ਛੱਕੇ ਸ਼ਾਮਲ ਸੀ। ਰੋਹਿਤ ਨੇ ਵੈਸਟਇੰਡੀਜ਼ ਖਿਲਾਫ ਡੋਮਿਨਿਕਾ ‘ਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ‘ਚ ਸੈਂਕੜਾ ਲਗਾ ਕੇ ਸਟੀਵ ਸਮਿਥ ਦੇ ਮਹਾਨ ਰਿਕਾਰਡ ਦੀ ਬਰਾਬਰੀ ਕਰ ਲਈ ਹੈ।
ਟੀਮ ਇੰਡੀਆ ਦੇ ਕਪਤਾਨ ‘ਹਿਟਮੈਨ’ ਰੋਹਿਤ ਸ਼ਰਮਾ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ (ਟੈਸਟ, ਵਨਡੇ ਅਤੇ ਟੀ-20) ‘ਚ ਆਪਣੇ 44 ਸੈਂਕੜੇ ਪੂਰੇ ਕਰ ਲਏ ਹਨ ਅਤੇ ਅਜਿਹਾ ਕਰਦੇ ਹੋਏ ਉਨ੍ਹਾਂ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਆਸਟ੍ਰੇਲੀਆ ਦੇ ਬੱਲੇਬਾਜ਼ ਸਟੀਵ ਸਮਿਥ ਦੇ 44 ਸੈਂਕੜੇ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ।
ਰੋਹਿਤ ਸ਼ਰਮਾ ਨੇ 5 ਮਹੀਨਿਆਂ ਬਾਅਦ ਟੈਸਟ ਕ੍ਰਿਕਟ ‘ਚ ਸੈਂਕੜਾ ਲਗਾਇਆ ਹੈ। ਇਸ ਤੋਂ ਪਹਿਲਾਂ ਰੋਹਿਤ ਸ਼ਰਮਾ ਨੇ ਬਾਰਡਰ ਗਾਵਸਕਰ ਸੀਰੀਜ਼ 2023 ‘ਚ ਆਸਟ੍ਰੇਲੀਆ ਖਿਲਾਫ ਫਰਵਰੀ 2023 ‘ਚ ਨਾਗਪੁਰ ਟੈਸਟ ‘ਚ ਸੈਂਕੜਾ ਲਗਾਇਆ ਸੀ।
ਰੋਹਿਤ ਸ਼ਰਮਾ ਲੰਬੇ ਸਮੇਂ ਤੋਂ ਖਰਾਬ ਫਾਰਮ ਨਾਲ ਜੂਝ ਰਹੇ ਸਨ ਪਰ ਉਨ੍ਹਾਂ ਨੇ ਧਮਾਕੇਦਾਰ ਵਾਪਸੀ ਕਰਦੇ ਹੋਏ ਵੈਸਟਇੰਡੀਜ਼ ਖਿਲਾਫ ਡੋਮਿਨਿਕਾ ‘ਚ ਖੇਡੇ ਗਏ ਪਹਿਲੇ ਟੈਸਟ ਮੈਚ ‘ਚ ਸੈਂਕੜਾ ਜੜ ਕੇ ਆਪਣੇ ਆਲੋਚਕਾਂ ਨੂੰ ਕਰਾਰਾ ਜਵਾਬ ਦਿੱਤਾ।
ਇਸ ਮੈਚ ‘ਚ ਰੋਹਿਤ ਸ਼ਰਮਾ ਨੇ ਵੀ ਟੈਸਟ ਕ੍ਰਿਕਟ ‘ਚ ਆਪਣੀਆਂ 3500 ਦੌੜਾਂ ਪੂਰੀਆਂ ਕਰ ਲਈਆਂ। ਰੋਹਿਤ ਸ਼ਰਮਾ ਨੇ ਵੀ ਅੰਤਰਰਾਸ਼ਟਰੀ ਕ੍ਰਿਕਟ ਵਿੱਚ 103ਵੀਂ ਵਾਰ 50 ਪਲੱਸ ਦਾ ਸਕੋਰ ਬਣਾਇਆ। ਰੋਹਿਤ ਸ਼ਰਮਾ ਅਜਿਹਾ ਕਰਨ ਵਾਲੇ ਦੂਜੇ ਭਾਰਤੀ ਬਣ ਗਏ ਹਨ। ਰੋਹਿਤ ਸ਼ਰਮਾ ਤੋਂ ਪਹਿਲਾਂ ਸਚਿਨ ਤੇਂਦੁਲਕਰ 120 ਵਾਰ 50 ਪਲੱਸ ਸਕੋਰ ਬਣਾ ਚੁੱਕੇ ਹਨ।
ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਐਕਟਿਵ ਬੱਲੇਬਾਜ਼:- 1. ਵਿਰਾਟ ਕੋਹਲੀ (ਭਾਰਤ) – 75 ਸੈਂਕੜੇ, 2. ਜੋ ਰੂਟ (ਇੰਗਲੈਂਡ) – 46 ਸੈਂਕੜੇ, 3. ਡੇਵਿਡ ਵਾਰਨਰ (ਆਸਟ੍ਰੇਲੀਆ) – 45 ਸੈਂਕੜੇ, 4. ਸਟੀਵ ਸਮਿਥ (ਆਸਟ੍ਰੇਲੀਆ) – 44 ਸੈਂਕੜੇ, 5. ਰੋਹਿਤ ਸ਼ਰਮਾ (ਭਾਰਤ)- 44 ਸੈਂਕੜੇ
Tags: cricket newsHitman Rohit SharmaIND vs WI Test Seriespro punjab tvrohit sharmaRohit Sharma 10th Century in TestRohit Sharma CareerRohit Sharma Recordssports newsTeam India
Share217Tweet136Share54

Related Posts

ਪਹਿਲਾਂ ਕੀਤੀ ਟ੍ਰਾਫ਼ੀ ਚੋਰੀ ਤੇ ਫਿਰ PM ਮੋਦੀ ਦੇ ਟਵੀਟ ਦਾ ਇਹ ਦਿੱਤਾ ਜਵਾਬ

ਸਤੰਬਰ 29, 2025

ਰੋਜਰ ਬਿੰਨੀ ਦੀ ਥਾਂ ਮਿਥੁਨ ਮਨਹਾਸ ਬਣੇ BCCI ਦੇ ਨਵੇਂ ਪ੍ਰਧਾਨ

ਸਤੰਬਰ 28, 2025

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ‘ਖੇਡ ਮੈਦਾਨ’

ਸਤੰਬਰ 27, 2025

West Indies ਟੈਸਟ ਸੀਰੀਜ਼ ਲਈ Team India ਦਾ ਐਲਾਨ ਸ਼ੁਭਮਨ ਗਿੱਲ ਕਰਨਗੇ ਕਪਤਾਨੀ

ਸਤੰਬਰ 25, 2025

Online ਸੱਟੇਬਾਜ਼ੀ App ਮਾਮਲਾ : ਅੱਜ ED ਸੋਨੂ ਸੂਦ ਨਾਲ ਕਰੇਗੀ ਪੁੱਛਗਿੱਛ

ਸਤੰਬਰ 24, 2025

ਦਿਨੇਸ਼ ਕਾਰਤਿਕ ਨੂੰ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਕਪਤਾਨ ਕੀਤਾ ਗਿਆ ਨਿਯੁਕਤ

ਸਤੰਬਰ 23, 2025
Load More

Recent News

ਤਿਉਹਾਰਾਂ ਦੇ ਸੀਜ਼ਨ ‘ਚ ਯਾਤਰੀਆਂ ਲਈ ਰਾਹਤ, ਰੇਲਵੇ ਨੇ ਪੰਜਾਬ ‘ਚ ਕਈ ਟ੍ਰੇਨਾਂ ਦੇ ਸਟਾਪੇਜ ਕੀਤੇ ਬਹਾਲ

ਸਤੰਬਰ 30, 2025

ਕੇਂਦਰੀ ਰਾਜ ਮੰਤਰੀ ਅਜੈ ਟਮਟਾ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਸਤੰਬਰ 30, 2025

CM ਮਾਨ ਦੇ ਨੇਤ੍ਰਿਤਵ ਹੇਠ ਪੰਜਾਬ ਨੂੰ ਮਿਲਿਆ ₹900 ਕਰੋੜ ਦਾ ਤੋਹਫਾ

ਸਤੰਬਰ 30, 2025

ਪੰਜਾਬੀ ਭਾਸ਼ਾ ਓਲੰਪੀਆਡ ਰਾਹੀਂ, ਮਾਨ ਸਰਕਾਰ ਨੇ ਨੌਜਵਾਨ ਪੀੜ੍ਹੀ ਵਿੱਚ ਜਗਾਈ “ਪੰਜਾਬੀਅਤ” ਦੀ ਭਾਵਨਾ

ਸਤੰਬਰ 30, 2025

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ! ਵਧਾਈ ਗਈ ਰਾਹਤ ਰਾਸ਼ੀ

ਸਤੰਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.