ਸ਼ਨੀਵਾਰ, ਜੁਲਾਈ 12, 2025 05:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Karan Aujla ਦੀ ਆਉਣ ਵਾਲੀ ਐਲਬਮ ‘Making Memories’ ਇਸ ਦਿਨ ਹੋ ਰਹੀ ਰਿਲੀਜ਼, ਸਿੰਗਰ ਨੇ ਸ਼ੇਅਰ ਕੀਤੀ ਪੋਸਟ

Karan Aujla ਨੇ ਆਪਣੀ ਆਉਣ ਵਾਲੀ ਐਲਬਮ ਸਬੰਧੀ ਹੀ ਵੱਡੀ ਅਪਡੇਟ ਫੈਨਸ ਨਾਲ ਸ਼ੇਅਰ ਕੀਤੀ ਹੈ। ਦੱਸ ਦਈਏ ਕਿ ਕਰਨ ਨੇ ਆਪਣੀ ਆਉਣ ਵਾਲੀ ਐਲਬਮ ਦਾ ਟਾਈਟਲ ਅਤੇ ਇਸ ਦੀ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਹੈ।

by ਮਨਵੀਰ ਰੰਧਾਵਾ
ਜੁਲਾਈ 14, 2023
in ਪਾਲੀਵੁੱਡ, ਮਨੋਰੰਜਨ
0

Karan Aujla’s Upcoming Album ‘Making Memories’: ਕਰਨ ਔਜਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਉਹ ਸਿਤਾਰਾ ਹੈ ਜਿਸ ਨੇ ਬੇਹੱਦ ਘੱਟ ਸਮੇਂ ‘ਚ ਇੱਕ ਖਾਸ ਮੁਕਾਮ ਹਾਸਲ ਕਰ ਲਿਆ ਹੈ। ਦੱਸ ਦਈਏ ਕਿ ਹਰ ਕੋਈ ਸਿੰਗਰ ਦੇ ਗਾਣਿਆਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦਾ ਹੈ। ਹੁਣ ਕਰਨ ਦੇ ਫੈਨਸ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ।

ਸਿੰਗਰ ਦੇ ਫੈਨਸ ਉਸ ਦੀ ਐਲਬਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਐਲਬਮ ਸਬੰਧੀ ਹੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਕਰਨ ਨੇ ਆਪਣੀ ਆਉਣ ਵਾਲੀ ਐਲਬਮ ਦਾ ਟਾਈਟਲ ਅਤੇ ਇਸ ਦੀ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਹੈ।

ਔਜਲਾ ਨੇ ਪਹਿਲਾਂ ਆਪਣੇ ਆਈਜੀ ਦੀਆਂ ਸਾਰੀਆਂ ਪੋਸਟਾਂ ਨੂੰ ਡਿਲੀਟ ਦਿੱਤਾ ਤੇ ਆਪਣਾ ਡੀਪੀ ਲੋਡਿੰਗ ਵਜੋਂ ਅਪਡੇਟ ਕੀਤਾ ਅਤੇ ਫਿਰ ਲੋਕੇਸ਼ਨ ਸੈਕਸ਼ਨ ਵਿੱਚ ‘ਮੇਕਿੰਗ ਮੈਮੋਰੀਜ਼’ ਨਾਲ ਤਸਵੀਰਾਂ ਪੋਸਟ ਕੀਤੀਆਂ। ਇਸ ਤੋਂ ਅੰਦਾਜ਼ਾ ਲਗਾਇਆ ਗਿਆ ਹੈ, ਮੇਕਿੰਗ ਮੈਮੋਰੀਜ਼ ਅਸਲ ‘ਚ ਉਸਦੀ ਆਉਣ ਵਾਲੀ ਐਲਬਮ ਦਾ ਟਾਈਟਲ ਹੈ ਜੋ ਕਿ 18 ਅਗਸਤ 2023 ਨੂੰ ਰਿਲੀਜ਼ ਹੋਣ ਵਾਲੀ ਹੈ।

ਸਿੰਗਰ ਕਰਨ ਔਜਲਾ ਨੇ ਖੁਦ ਆਪਣੀ ਨਵੀਂ ਆਈਜੀ ਪੋਸਟ ਰਾਹੀਂ ਇਸ ਦਾ ਖੁਲਾਸਾ ਕੀਤਾ ਗਿਆ ਹੈ। ਕਰਨ ਨੇ ਆਪਣੇ ਇੰਸਟਾਗ੍ਰਾਮ ‘ਤੇ ਆਪਣੀ ਇੱਕ ਤਸਵੀਰ ਪੋਸਟ ਕੀਤੀ ਜਿਸ ‘ਤੇ ‘ਕਰਨ ਔਜਲਾ ਮੇਕਿੰਗ ਮੈਮੋਰੀਜ਼’ ਲਿਖਿਆ ਹੈ ਤੇ ਇਸ ‘ਤੇ ਕੈਪਸ਼ਨ ਦਿੱਤਾ ਹੈ, “MAKING MEMORIES AUGUST 18 FULL ALBUM.”

ਵੇਖੋ ਸਿੰਗਰ ਦੀ ਤਾਜ਼ਾ ਪੋਸਟ:

 

View this post on Instagram

 

A post shared by Karan Aujla (@karanaujla_official)

ਕਰਨ ਔਜਲਾ ਦੀ ਇਹ ਖ਼ਬਰ ਫੈਨਸ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੈ ਜੋ ਉਸਦੀ ਐਲਬਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਹੁਣ ਫੈਨਸ ਇਸ ਐਲਬਮ ਦੇ ਟਰੈਕਲਿਸਟ ਬਾਰੇ ਜਾਣਨ ਲਈ ਔਜਲਾ ਦੀ ਅਗਲੀ ਪੋਸਟ ਦਾ ਇੰਤਜ਼ਾਰ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Album Making Memoriesentertainment newsKaran AujlaKaran Aujla's Upcoming Albumpro punjab tvpunjabi newspunjabi singerPunjabi songs
Share348Tweet217Share87

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.