SGPC You Tube Channel Name: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਆਪਣੇ You Tube ਚੈਨਲ ਦੇ ਨਾਂ ਦਾ ਐਲਾਨ ਕੀਤਾ ਹੈ। ਐਸਜੀਪੀਸ ਦੇ ਅਧਿਕਾਰਤ ਯੂ-ਟਿਊਬ ਚੈਨਲ ਦਾ ਨਾਮ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਹੈ ਜੋ ਕਿ 24 ਜੁਲਾਈ ਤੋਂ ਐਕਟਿਵ ਹੋਵੇਗਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸੇ ਵੀ ਵੈੱਬਸਾਈਟ ਜਾਂ ਵੈੱਬ ਚੈਨਲ ਨੂੰ ਗੁਰਬਾਣੀ ਦੀ ਲਾਈਵ ਸਟ੍ਰੀਮਿੰਗ, ਡਾਊਨਲੋਡ ਕਰਨ ਦਾ ਅਧਿਕਾਰ ਨਹੀਂ ਦਿੱਤਾ ਜਾਵੇਗਾ। SGPC ਪ੍ਰਸਾਰਣ ਅਧਿਕਾਰਾਂ ਦੀ ਇਕੱਲੀ ਮਾਲਕ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h