ਸ਼ਨੀਵਾਰ, ਮਈ 24, 2025 02:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵਿਆਹ ‘ਚ ਗਾਣਾ ਸੁਣ ਭੜਕਿਆ ਤਾਲਿਬਾਨ, 13 ਲੋਕਾਂ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

by propunjabtv
ਨਵੰਬਰ 1, 2021
in ਦੇਸ਼, ਵਿਦੇਸ਼
0

ਤਾਲਿਬਾਨ ਰਾਜ ‘ਚ ਅਫਗਾਨ ਦੇ ਲੋਕਾਂ ਦੀ ਜ਼ਿੰਦਗੀ ਨਰਕ ਤੋਂ ਵੀ ਬਦਤਰ ਹੋ ਗਈ ਹੈ।ਨਾ ਉਹ ਆਪਣੀ ਮਰਜ਼ੀ ਨਾਲ ਕਿਤੇ ਜਾ ਸਕਦੇ ਹਨ, ਨਾ ਪਸੰਦ ਦੇ ਕੱਪੜੇ ਪਾ ਸਕਦੇ ਹਨ ਅਤੇ ਨਾ ਹੀ ਮਿਊਜ਼ਿਕ ਸੁਣ ਸਕਦੇ ਹਨ।ਤਾਲਿਬਾਨੀ ਲੜਾਕਿਆਂ ਨੇ 13 ਲੋਕਾਂ ਨੂੰ ਸਿਰਫ ਇਸ ਲਈ ਮੌਤ ਦੇ ਘਾਟ ਉਤਾਰ ਦਿੱਤਾ, ਕਿਉਂਕਿ ਉਨ੍ਹਾਂ ਨੇ ਵਿਆਹ ‘ਚ ਗਾਣੇ ਵਜਾਉਣ ਦੀ ਹਿੰਮਤ ਕੀਤੀ ਸੀ।

Taliban militiamen have massacred 13 persons to silence music in a wedding party in Nengarhar. We can't express our rage only by condemnation. For 25 years Pak trained them to kill Afg culture & replace it with ISI tailored fanaticism to control our soil. It is now in works. 1/2

— Amrullah Saleh (@AmrullahSaleh2) October 30, 2021

ਅਫਗਾਨਿਸਤਾਨ ਦੇ ਸਾਬਕਾ ਉਪ ਰਾਸ਼ਟਰਪਤੀ ਅਮਰੁਲਲਾਹ ਸਾਲੇਹ ਨੇ ਕਿਹਾ ਹੈ ਕਿ ਵਿਆਹ ‘ਚ ਗਾਨ-ਵਜਾਉਣ ਨੂੰ ਲੈ ਕੇ ਤਾਲਿਬਾਨ ਨੇ 13 ਲੋਕਾਂ ਨੂੰ ਮਾਰ ਦਿੱਤਾ।ਅਫ਼ਗਾਨ ਦੇ ਸਾਬਕਾ ਉਪਰਾਸ਼ਟਰਪਤੀ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ।

ਉਨ੍ਹਾਂ ਨੇ ਲਿਖਿਆ ਹੈ, ਤਾਲਿਬਾਨ ਦੇ ਲੜਾਕਿਆਂ ਨੇ 13 ਲੋਕਾਂ ਨੂੰ ਸਿਰਫ ਇਸ ਲਈ ਮਾਰ ਦਿੱਤਾ ਕਿਉਂਕਿ ਵਿਆਹ ‘ਚ ਗਾਣੇ ਵਜਾਏ ਜਾ ਰਹੇ ਸਨ।ਹੁਣ ਅਸੀਂ ਸਿਰਫ ਗੁੱਸਾ ਜ਼ਾਹਿਰ ਕਰਕੇ ਸ਼ਾਂਤ ਨਹੀਂ ਹੋ ਸਕਦੇ ਹਾਂ।ਪਿਛਲੇ 25 ਸਾਲਾਂ ‘ਚ ਪਾਕਿਸਤਾਨ ਨੇ ਹੀ ਇਨ੍ਹਾਂ ਅੱਤਵਾਦੀਆਂ ਨੂੰ ਟੇ੍ਰਂਡ ਕੀਤਾ ਹੈ।ਇਨ੍ਹਾਂ ਦੇ ਜ਼ਰੀਏ ਅਫਗਾਨਿਸਤਾਨ ਨੂੰ ਤਬਾਹ ਕੀਤਾ ਗਿਆ।

Tags: brutally kills 13Taliban inflame
Share199Tweet124Share50

Related Posts

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025

ਟਰੰਪ ਪ੍ਰਸ਼ਾਸ਼ਨ ਦਾ ਵੱਡਾ ਫੈਸਲਾ ਹੁਣ ਇਸ ਯੂਨੀਵਰਸਿਟੀ ‘ਚ ਨਹੀਂ ਮਿਲੇਗਾ ਬਾਹਰਲੇ ਵਿਦਿਆਰਥੀਆਂ ਨੂੰ ਦਾਖਲਾ

ਮਈ 23, 2025

“ਅਮਰੀਕਾ ਨੂੰ ਨਹੀਂ ਤੋੜ ਸਕਦਾ ਅੱਤਵਾਦ”: ਅਮਰੀਕਾ ‘ਚ ਹੋਏ ਅੱਤਵਾਦੀ ਹਮਲੇ ‘ਤੇ ਦੁਨੀਆ ਦੀ ਪ੍ਰਤੀਕਿਰਿਆ

ਮਈ 22, 2025

“ਗਾਜ਼ਾ ‘ਚ ਹਰ ਬੱਚਾ ਦੁਸ਼ਮਣ ਹੈ” ਈਪੀ-ਇਜ਼ਰਾਈਲੀ ਲੀਡਰ ਦਾ ਹੈਰਾਨ ਕਰਨ ਵਾਲਾ ਬਿਆਨ

ਮਈ 22, 2025

ਅਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ, ਦੁਸ਼ਮਣਾਂ ਨੇ ਦੇਖ ਲਿਆ ਕਿ ਜਦੋਂ ਸਿੰਦੂਰ ਬਾਰੂਦ ਬਣ ਜਾਂਦਾ ਹੈ ਤਾਂ ਨਤੀਜਾ ਕੀ ਹੁੰਦਾ

ਮਈ 22, 2025

ਅਮਰੀਕਾ ਦੇ ਇਸ ਸ਼ਹਿਰ ‘ਚ ਅਜਾਇਬ ਘਰ ਅੱਗੇ ਹੋਇਆ ਅੱਤਵਾਦੀ ਹਮਲਾ

ਮਈ 22, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.