ਵੀਰਵਾਰ, ਅਗਸਤ 20, 2026 04:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

MLA ਨਰਿੰਦਰ ਭਰਾਜ ਦੀਆਂ ਹਦਾਇਤਾਂ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪਿੰਡਾਂ ’ਚ ਦੌਰਾ

ਸਰਹਿੰਦ ਚੋਅ ਨਾਲ ਲਗਦੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਲਿਆ ਜਾਇਜ਼ਾ

by Gurjeet Kaur
ਜੁਲਾਈ 14, 2023
in ਪੰਜਾਬ
0

ਭਵਾਨੀਗੜ੍ਹ, 14 ਜੁਲਾਈ 2023: ਪਿਛਲੇ ਕਈ ਦਿਨਾਂ ਤੋਂ ਪਹਾੜੀ ਖਿੱਤਿਆਂ ਅਤੇ ਸੂਬੇ ਦੇ ਕਈ ਜ਼ਿਲਿ੍ਹਆਂ ਵਿੱਚ ਪੈ ਰਹੀ ਭਾਰੀ ਬਰਸਾਤ ਤੋਂ ਬਾਅਦ ਵਿਧਾਨ ਸਭਾ ਹਲਕਾ ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਵਿੱਚੋਂ ਲੰਘਦੇ ਸਰਹਿੰਦ ਚੋਅ ਵਿਖੇ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਪੈਦਾ ਹੋਈਆਂ ਸਥਿਤੀਆਂ ਦੇ ਸਨਮੁੱਖ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਦੀਆਂ ਹਦਾਇਤਾਂ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਖ-ਵੱਖ ਪਿੰਡਾਂ ਦੇ ਲੋਕਾਂ ਤੱਕ ਰਾਬਤਾ ਕੀਤਾ ਅਤੇ ਪੰਜਾਬ ਸਰਕਾਰ ਦੀ ਤਰਫੋਂ ਹਰੇਕ ਤਰ੍ਹਾਂ ਦੀ ਮਦਦ ਦਾ ਵਿਸ਼ਵਾਸ਼ ਦਿਵਾਇਆ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਉਹ ਮੁੱਢ ਤੋਂ ਹੀ ਲੋਕਾਂ ਨੂੰ ਦਰਪੇਸ਼ ਵੱਖ ਵੱਖ ਤਰ੍ਹਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਹਨ ਅਤੇ ਇਨ੍ਹੀਂ ਦਿਨੀਂ ਹੜ੍ਹਾਂ ਕਾਰਨ ਰਾਜ ਦੇ ਕੁਝ ਜ਼ਿਲਿ੍ਹਆਂ ਵਿੱਚ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ ਉਹ ਆਪਣੇ ਹਲਕੇ ਵਿੱਚ ਵੀ ਸਰਹਿੰਦ ਚੋਅ ਨਾਲ ਲਗਦੇ ਪਿੰਡਾਂ ਦੇ ਲੋਕਾਂ ਨਾਲ ਨਿਰੰਤਰ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਅੱਜ ਗਹਿਲਾਂ, ਖੇੜੀ ਚੰਦਵਾਂ, ਸੰਤੋਖਪੁਰਾ, ਜਲਾਣ, ਨੰਦਗੜ੍ਹ ਤੇ ਮਹਿਸਮਪੁਰ ਵਿਖੇ ਪ੍ਰਸ਼ਾਸਨਿਕ ਟੀਮ ਤੇ ਆਗੂਆਂ ਵੱਲੋਂ ਦੌਰਾ ਕਰਕੇ ਪਾਣੀ ਕਾਰਨ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਬਾਰੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਗਾਤਾਰ ਪਿੰਡਾਂ ਵਿੱਚ ਲੋਕਾਂ ਦੇ ਸੰਪਰਕ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ ਹੈ ਅਤੇ ਲੋੜ ਪੈਣ ’ਤੇ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਵਿਸ਼ਵਾਸ ਦਿਵਾਇਆ ਗਿਆ ਹੈ।
ਇਸ ਮੌਕੇ ਨਾਇਬ ਤਹਿਸੀਲਦਾਰ ਮੰਗੂ ਬਾਂਸਲ, ਵਿਧਾਇਕ ਦੇ ਪੀਏ ਗੁਰਵਿੰਦਰ ਸਿੰਘ, ਤੇਜਵਿੰਦਰ ਸਿੰਘ, ਚਮਕੌਰ ਸਿੰਘ, ਜਗਸੀਰ ਸਿੰਘ, ਮਨਦੀਪ ਸਿੰਘ ਰੂਪਾਹੇੜੀ ਤੇ ਹਰਭਜਨ ਸਿੰਘ ਵੀ ਮੌਜੂਦ ਸਨ।

Tags: floodsMLA Narinder kaur Bharajpro punjab tvpunjabrainsangrur
Share210Tweet132Share53

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.