ਮੰਗਲਵਾਰ, ਅਪ੍ਰੈਲ 14, 2026 09:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਿਆਰ ‘ਚ ਧੋਖਾ ਮਿਲਣ ਤੋਂ ਬਾਅਦ 19 ਸਾਲਾ ਨੌਜਵਾਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਆਤਮ-ਹੱਤਿਆ

by Gurjeet Kaur
ਜੁਲਾਈ 18, 2023
in ਪੰਜਾਬ
0

Viral Video: ਪਿਆਰ ‘ਚ ਮਿਲੇ ਧੋਖੇ ਦੇ ਚਲਦੇ ਇੱਕ 19 ਸਾਲਾ ਨੌਜਵਾਨ ਨੇ ਨਹਿਰ ‘ਚ ਛਾਲ ਮਾਰ ਕੇ ਆਤਮਹੱਤਿਆ ਨਹਿਰ ‘ਚ ਛਾਲ ਲਗਾਉਣ ਤੋਂ ਪਹਿਲਾਂ ਆਪਣੀ ਵੀਡੀਓ ਬਣਾਈ ਤੇ ਵਾਇਰਲ ਕੀਤੀ।ਦੱਸ ਦੇਈਏ ਕਿ ਫਿਰੋਜ਼ਪੁਰ ਦੇ ਕਸਬਾ ਮੱਲਾਵਾਲਾ ਦੇ ਰਹਿਣ ਵਾਲੇ ਇਕ 19 ਸਾਲਾ ਨੌਜਵਾਨ ਨੇ ਪਿਆਰ ‘ਚ ਮਿਲੇ ਧੋਖੇ ਦੇ ਚਲਦਿਆਂ ਆਪਣੀ ਪ੍ਰੇਮਿਕਾ ਦੇ ਨਾਮ ਇਕ ਵੀਡੀਓ ਬਣਾ ਕੇ ਉਸਦੇ ਬਾਅਦ ਨਹਿਰ ‘ਚ ਛਾਲ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।ਵੀਡੀਓ ਬਣਾ ਕੇ ਉਸਨੇ ਆਪਣੀ ਪ੍ਰੇਮਿਕਾ ਦੇ ਨਾਮ ਇਕ ਮੈਸੇਜ ਦਿੰਦੇ ਹੋਏ ਕਿ ਉਹ ਉਸ ਨੂੰ ਬਹੁਤ ਜਿਆਦਾ ਪਿਆਰ ਕਰਦਾ ਹੈ ਪਰ ਉਸਨੇ ਉਸਨੂੰ ਧੋਖਾ ਦਿੱਤਾ ਹੈ।

ਜਿਸ ਤੋਂ ਪ੍ਰੇਸ਼ਾਨ ਹੋ ਕੇ ਉਹ ਆਪਣੀ ਜੀਵਨ ਲੀਲਾ ਖਤਮ ਕਰ ਰਿਹਾ ਹੈ ਆਪਣਾ ਇਹ ਵੀਡੀਓ ਬਣਾਉਣ ਦੇ ਬਾਅਧ ਨੌਜਵਾਨ ਨੇ ਗੁਰਦਿੱਤੀ ਵਾਲਾ ਹੈਡ ਨਹਿਰ ‘ਚ ਛਾਲ ਮਾਰ ਦਿੱਤੀ।ਇਹ ਵੀਡੀਓ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਅਜੇ ਤੱਕ ਇਸ ਨੌਜਵਾਨ ਦੀ ਲਾਸ਼ ਨਹੀਂ ਮਿਲੀ ਤੇ ਪੁਲਿਸ ਨੇ ਅਜੇ ਤੱਕ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ


ਜਿਸ ਤੋਂ ਪ੍ਰੇਸ਼ਾਨ ਹੋ ਕੇ ਇਸ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਥਾਣਾ ਮੱਲਾਵਾਲਾ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿਤਾ ਤੇ ਰੋਂਦੇ ਕੁਰਲਾਉਂਦੇ ਪਰਿਵਾਰ ਨੇ ਦੱਸਿਆ ਕਿ ਬੇਟੇ ਨੇ ਨਹਿਰ ‘ਚ ਛਾਲ ਮਾਰਨ ਤੋਂ ਪਹਿਲਾਂ ਸਾਰੇ ਦੋਸ਼ੀਆਂ ਦਾ ਨਾਮ ਲਿਆ ਹੈ ਜਿਨ੍ਹਾਂ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ ਹੈ ਪਰ ਹੁਣ ਤਕ ਪੁਲਿਸ ਨੇ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਸਾਡੀ ਕਿਸੇ ਨੇ ਅਜੇ ਤਕ ਕੋਈ ਸੁਣਵਾਈ ਨਹੀਂ ਕੀਤੀ ਜੇਕਰ ਸਾਡੀ ਵੀ ਸੁਣਵਾਈ ਨਾ ਹੋਈ ਤਾਂ ਅਸੀਂ ਵੀ ਆਪਣੇ ਬੇਟੇ ਦੀ ਤਰ੍ਹਾਂ ਆਤਮਹੱਤਿਆ ਕਰਨ ਲਈ ਮਜ਼ਬੂਰ ਹੋਵਾਂਗੇ।

ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਅਜੇ ਅਸੀਂ ਜਾਂਚ ਕਰ ਰਹੇ ਹਾਂ ਅਤੇ ਜਾਂਚ ਦੇ ਬਾਅਦ ਹੀ ਕਾਰਵਾਈ ਕੀਤੀ ਜਾ ਸਕਦੀ ਕਿਉਂਕਿ ਇਸ ਨੌਜਵਾਨ ਨੇ ਨਹਿਰ ‘ਚ ਛਾਲ ਮਾਰਨ ਤੋਂ ਪਹਿਲਾਂ ਜਿਸ ਲੜਕੀ ਦਾ ਨਾਮ ਲਿਆ ਹੈ ਜਿਸ ਨਾਲ ਪਿਆਰ ਕਰਦਾ ਸੀ।ਉਹ ਨਾਬਾਲਿਗ ਹੈ ਤੇ ਅਸੀਂ ਉਸਨੂੰ ਥਾਣੇ ‘ਚ ਲਿਆ ਕੇ ਅਜੇ ਪੁੱਛਗਿੱਛ ਨਹੀਂ ਕਰ ਸਕਦੇ ਹਾਂ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ ਤੇ ਜੋ ਲੋਕ ਮਾਮਲੇ ‘ਚ ਦੋਸ਼ੀ ਹੋਣਗੇ ਉਨ੍ਹਾਂ ਨੂੰ ਛੱਡਿਆ ਨਹੀਂ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: boycommit suicideferozepurnewspolicepro punjab tvpunjabpunjabi newsriverviral video
Share335Tweet210Share84

Related Posts

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026

ਵਿਜੀਲੈਂਸ ਵੱਲੋਂ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਾ ਕਾਬੂ

ਅਪ੍ਰੈਲ 14, 2026

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਅਪ੍ਰੈਲ 14, 2026

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ*

ਅਪ੍ਰੈਲ 14, 2026

ਸੰਗਰੂਰ ਪੁਲਿਸ ਵੱਲੋਂ ਅੰਨ੍ਹਾ ਕਤਲ ਕੇਸ ਟਰੇਸ; 7 ਮੁਲਜ਼ਮ ਗ੍ਰਿਫ਼ਤਾਰ

ਅਪ੍ਰੈਲ 14, 2026
Load More

Recent News

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਅਪ੍ਰੈਲ 14, 2026

ਜੇਡੀਯੂ ਨੇਤਾ ਦੁਆਰਾ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ…

ਅਪ੍ਰੈਲ 14, 2026

ਤੁਰਕੀ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਕੀਤੀ ਗੋਲੀਬਾਰੀ ,16 ਜ਼ਖਮੀ; ਅੱਗੇ ਜੋ ਹੋਇਆ ਕਰ ਦੇਵੇਗਾ ਹੈਰਾਨ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.