ਸ਼ਨੀਵਾਰ, ਅਕਤੂਬਰ 25, 2025 09:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

IRSO ‘ਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖੁਸ਼ਖਬਰੀ, ਹੋ ਰਹੀ ਹੈ ਭਰਤੀ, 2 ਲੱਖ ਰਪਏ ਤੱਕ ਹੋਵੇਗੀ ਤਨਖਾਹ, ਜਾਣੋ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼

ISRO Jobs 2023: ਵਿਕਰਮ ਸਾਰਾਭਾਈ ਸਪੇਸ ਸੈਂਟਰ (VSSC) 'ਚ ਬਹੁਤ ਸਾਰੀਆਂ ਅਸਾਮੀਆਂ ਲਈ ਭਰਤੀ ਨਿਕਲੀ ਹੈ। ਇਸ ਦੇ ਲਈ ਅਪਲਾਈ ਕਰਨ ਦੀ ਆਖਰੀ ਮਿਤੀ 21 ਜੁਲਾਈ ਹੈ।

by ਮਨਵੀਰ ਰੰਧਾਵਾ
ਜੁਲਾਈ 19, 2023
in ਨੌਕਰੀ
0

Jobs News: ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ISRO) ‘ਚ ਨੌਕਰੀਆਂ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਇਸਰੋ ਦੇ ਵਿਕਰਮ ਸਾਰਾਭਾਈ ਸਪੇਸ ਸੈਂਟਰ ਨੇ 61 ਅਸਾਮੀਆਂ ਜਾਰੀ ਕੀਤੀਆਂ ਹਨ। ਜਿਸ ਵਿੱਚ ਵਿਗਿਆਨਕ ਇੰਜਨੀਅਰ ਐਸਡੀ ਦੀਆਂ 4 ਅਸਾਮੀਆਂ ਅਤੇ ਵਿਗਿਆਨਕ ਇੰਜਨੀਅਰ ਐਸਸੀ ਦੀਆਂ 57 ਅਸਾਮੀਆਂ ’ਤੇ ਭਰਤੀ ਕੀਤੀ ਜਾਵੇਗੀ। ਜਿਸ ਵਿੱਚ ਅਪਲਾਈ ਕਰਨ ਲਈ ਉਮੀਦਵਾਰ ਵਿਕਰਮ ਸਾਰਾਭਾਈ ਸਪੇਸ ਸੈਂਟਰ ਦੀ ਅਧਿਕਾਰਤ ਵੈੱਬਸਾਈਟ vssc.gov.in ‘ਤੇ ਜਾ ਕੇ 21 ਜੁਲਾਈ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਤਨਖਾਹ: ਇਸਰੋ ਵਿੱਚ ਭਰਤੀ ਪ੍ਰਕਿਰਿਆ ਵਿੱਚ ਚੁਣੇ ਜਾਣ ‘ਤੇ ਉਮੀਦਵਾਰ ਨੂੰ ਹਰ ਮਹੀਨੇ ਭੱਤੇ ਦੇ ਨਾਲ 56 ਹਜ਼ਾਰ 100 ਰੁਪਏ ਤੋਂ ਲੈ ਕੇ 2 ਲੱਖ 8 ਹਜ਼ਾਰ 700 ਰੁਪਏ ਤੱਕ ਦੀ ਤਨਖਾਹ ਦਿੱਤੀ ਜਾਵੇਗੀ।

ਚੋਣ ਪ੍ਰਕਿਰਿਆ: ਇਸਰੋ ਭਰਤੀ ਵਿੱਚ, ਚੋਣ ਲਿਖਤੀ ਟੈਸਟ, ਮੈਡੀਕਲ ਟੈਸਟ ਦੇ ਨਾਲ ਹੁਨਰ ਟੈਸਟ ਤੋਂ ਬਾਅਦ ਯੋਗਤਾ ਦੇ ਆਧਾਰ ‘ਤੇ ਕੀਤੀ ਜਾਵੇਗੀ।

ਅਰਜ਼ੀ ਦੀ ਫੀਸ: ਅਰਜ਼ੀ ਦੇ ਦੌਰਾਨ, ਉਮੀਦਵਾਰਾਂ ਨੂੰ ਔਨਲਾਈਨ ਸਾਧਨਾਂ ਰਾਹੀਂ 700 ਰੁਪਏ ਅਤੇ 500 ਰੁਪਏ (ਅਸਾਮੀਆਂ ਦੇ ਅਨੁਸਾਰ ਵੱਖ-ਵੱਖ) ਦੀ ਫੀਸ ਅਦਾ ਕਰਨੀ ਪਵੇਗੀ। ਰਾਖਵੀਆਂ ਸ਼੍ਰੇਣੀਆਂ ਨਾਲ ਸਬੰਧਤ ਉਮੀਦਵਾਰਾਂ ਦੇ ਨਾਲ-ਨਾਲ ਸਾਰੀਆਂ ਸ਼੍ਰੇਣੀਆਂ ਦੀਆਂ ਮਹਿਲਾ ਉਮੀਦਵਾਰਾਂ ਨੂੰ ਅਰਜ਼ੀ ਫੀਸ ਤੋਂ ਛੋਟ ਦਿੱਤੀ ਜਾਂਦੀ ਹੈ।

ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਪੜ੍ਹੋ ਅਧਿਕਾਰਤ ਨੋਟੀਫਿਕੇਸ਼ਨ

ਯੋਗਤਾ: ISRO ਵਿੱਚ ਭਰਤੀ ਲਈ ਅਰਜ਼ੀ ਦੇਣ ਲਈ, ਉਮੀਦਵਾਰ ਨੂੰ B.Tech, M.Tech ਜਾਂ M.S., M.Sc. ਇੰਜੀਨੀਅਰਿੰਗ ਵਿੱਚ ਹੋਣਾ ਚਾਹੀਦਾ ਹੈ। ਵਿਗਿਆਨ ਵਿੱਚ ਡਿਗਰੀ ਹੋਣੀ ਚਾਹੀਦੀ ਹੈ।

ਇਸ ਤਰ੍ਹਾਂ ਕਰੋ ਅਪਲਾਈ

  • ਇੰਜੀਨੀਅਰ ਅਤੇ ਵਿਗਿਆਨੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਲਈ ਅਧਿਕਾਰਤ ਵੈੱਬਸਾਈਟ vssc.gov.in ‘ਤੇ ਜਾਓ।
  • ਹੁਣ ਤੁਹਾਨੂੰ ਆਨਲਾਈਨ ਐਪਲੀਕੇਸ਼ਨ ਲਿੰਕ ‘ਤੇ ਕਲਿੱਕ ਕਰਨਾ ਹੋਵੇਗਾ।
  • ਉਮੀਦਵਾਰਾਂ ਨੂੰ ਸਾਈਨ ਅੱਪ ਕਰਨਾ ਹੋਵੇਗਾ ਅਤੇ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰਨਾ ਹੋਵੇਗਾ।
  • ਆਖਰ ‘ਚ ਅਰਜ਼ੀ ਦੀ ਫੀਸ ਦਾ ਭੁਗਤਾਨ ਕਰੋ।
  • ਅਰਜ਼ੀ ਫਾਰਮ ਜਮ੍ਹਾਂ ਕਰੋ ਅਤੇ ਇਸ ਦਾ ਪ੍ਰਿੰਟ ਆਊਟ ਲਓ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Indian Space Research OrganizationIRSO RecruitmentISRO Jobs 2023Jobs in IRSOJobs newspro punjab tvpunjabi newsVikram Sarabhai Space Center
Share235Tweet147Share59

Related Posts

PM ਮੋਦੀ ਤੇ ਕੀਰ ਸਟਾਰਮਰ ‘ਚ ਹੋਈ ਡੀਲ, UK ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਆਪਣਾ ਕੈਂਪਸ

ਅਕਤੂਬਰ 9, 2025

ਦੁਸਹਿਰਾ ਅਤੇ ਦੀਵਾਲੀ ਵਰਗੇ ਤਿਉਹਾਰਾਂ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਮਿਲਿਆ ਤੋਹਫ਼ਾ, 3% ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ

ਅਕਤੂਬਰ 1, 2025

ਪੰਜਾਬ ‘ਚ 3400 ਕਾਂਸਟੇਬਲਾਂ ਦੀ ਕੀਤੀ ਜਾਵੇਗੀ ਭਰਤੀ: 1600 ਪੁਲਿਸ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ ਪਰਮੋਸ਼ਨ

ਅਕਤੂਬਰ 1, 2025

ਨੌਕਰੀ ਦੇ ਚਾਹਵਾਨਾਂ ਲਈ ਅਹਿਮ ਖਬਰ, ਇਸ ਬੈਂਕ ‘ਚ 10ਵੀਂ ਪਾਸ ਲਈ ਨਿਕਲੀ ਭਰਤੀ, ਅੱਜ ਹੀ ਕਰੋ ਅਪਲਾਈ

ਮਈ 22, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025
Load More

Recent News

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025

ਰੋਹਿਤ ਸ਼ਰਮਾ ਦਾ 50ਵਾਂ ਅੰਤਰਰਾਸ਼ਟਰੀ ਸੈਂਕੜਾ, ਆਸਟ੍ਰੇਲੀਆ ਵਿਰੁੱਧ ਰਚਿਆ ਇਤਿਹਾਸ

ਅਕਤੂਬਰ 25, 2025

Starlink ਭਾਰਤ ‘ਚ ਸ਼ੁਰੂ ਕਰੇਗੀ ਇੰਟਰਨੈੱਟ ਸੇਵਾ, 9 ਸ਼ਹਿਰਾਂ ‘ਚ ਗੇਟਵੇ ਸਟੇਸ਼ਨ ਹੋਣਗੇ ਤਿਆਰ

ਅਕਤੂਬਰ 25, 2025

ਵੇਰਕਾ ਨੇ ਲੱਸੀ ਦੀਆਂ ਕੀਮਤਾਂ ‘ਚ ਕੀਤਾ 5 ਰੁਪਏ ਦਾ ਵਾਧਾ, ਪੈਕੇਜਿੰਗ ਵੀ ਦਿੱਤੀ ਗਈ ਬਦਲ

ਅਕਤੂਬਰ 25, 2025

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਹੰਗ ਜਥੇਬੰਦੀਆਂ ਵੱਲੋਂ ਕੀਤੀ ਗਈ ਪੰਥਕ ਰਸਮਾਂ ਨਾਲ ਦਸਤਾਰਬੰਦੀ

ਅਕਤੂਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.