ਐਤਵਾਰ, ਅਕਤੂਬਰ 12, 2025 01:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਮਾਨ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ‘ਚ ਪਤਨੀ ਨਾਲ ਕੀਤੀ ਸ਼ਿਰਕਤ, ਸੰਗਤ ਨੂੰ ਦਿੱਤੀ ਵਧਾਈ

Bhagwant Mann with Wife Dr Gurpreet Kaur: ਮੁੱਖ ਮੰਤਰੀ ਨੇ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਦੇ ਇਕੱਠ ਅਤੇ ਕਮੇਟੀ ਨੂੰ ਵਧਾਈ ਦਿੱਤੀ।

by ਮਨਵੀਰ ਰੰਧਾਵਾ
ਜੁਲਾਈ 19, 2023
in ਪੰਜਾਬ
0

Darbar Almast Bapu Lal Badshah at Nakodar: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸੂਬੇ ਦੇ ਵਿਕਾਸ ਤੇ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਿੱਥੇ ਹੋਏ ਟੀਚੇ ਪ੍ਰਾਪਤ ਕਰਨ ਲਈ ਦਰਬਾਰ ਤੋਂ ਆਸ਼ੀਰਵਾਦ ਮੰਗਿਆ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਦੇ ਇਕੱਠ ਅਤੇ ਕਮੇਟੀ ਨੂੰ ਵਧਾਈ ਦਿੱਤੀ।

ਭਗਵੰਤ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ ਅਤੇ ਪੰਜਾਬ ਦੇ ਲੋਕਾਂ ਦੀ ਉਤਸ਼ਾਹ ਨਾਲ ਸੇਵਾ ਕਰਨ ਲਈ ਅਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਇਤਿਹਾਸਕ ਤੇ ਧਾਰਮਿਕ ਸਮਾਗਮਾਂ ਨੂੰ ਸੌੜੀ ਰਾਜਨੀਤੀ, ਜਾਤ-ਪਾਤ, ਰੰਗ-ਭੇਦ ਤੋਂ ਉਪਰ ਉਠ ਕੇ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਿਵੇਂ ਕਿ ਪੰਜਾਬੀਆਂ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਉਨ੍ਹਾਂ ਵਿੱਚੋਂ ਸਫ਼ਲਤਾਪੂਰਵਕ ਉਭਰਨ ਦੀ ਅਦੁੱਤੀ ਬਖਸ਼ਿਸ਼ ਪ੍ਰਾਪਤ ਹੈ, ਇਸ ਲਈ ਹੜ੍ਹਾਂ ਦੀ ਮੌਜੂਦਾ ਸਥਿਤੀ ਵੀ ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਛੇਤੀ ਹੀ ਆਮ ਵਾਂਗ ਹੋ ਜਾਵੇਗੀ, ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਯਤਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸੰਤਾਂ- ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸਦਾ ਹੀ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਦੇ ਚੱਲਦਿਆਂ ਮੌਜੂਦਾ ਸੰਕਟ ਛੇਤੀ ਹੀ ਖ਼ਤਮ ਹੋ ਜਾਵੇਗਾ ਕਿਉਂਕਿ ਪੰਜਾਬੀਆਂ ਨੇ ਕੁਦਰਤੀ ਆਫ਼ਤ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਆਪਸ ਵਿੱਚ ਸਾਂਝ ਪਾਈ ਹੈ।

ਪੰਜਾਬ ਸੀਐਮ ਨੇ ਕਿਹਾ ਕਿ ਪੰਜਾਬੀ ਦੁਨੀਆਂ ਭਰ ਵਿੱਚ ਔਖੇ ਹਾਲਾਤਾਂ ਵਿੱਚ ਦੂਜਿਆਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ, ਇਸ ਲਈ ਮੌਜੂਦਾ ਔਖੇ ਸਮੇਂ ਨੂੰ ਵੀ ਥੋੜ੍ਹੇ ਸਮੇਂ ਵਿੱਚ ਹੀ ਪਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਪੰਜਾਬ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਕਿਉਂਕਿ ਸੂਬੇ ਦਾ ਅਜਿਹੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ। ਭਗਵੰਤ ਮਾਨ ਅਕਾਲ ਪੁਰਖ ਦੀ ਮੇਹਰ ਨਾਲ ਇਹ ਸਾਰੀਆਂ ਮੁਸ਼ਕਲਾਂ ਵੀ ਦੂਰ ਹੋ ਜਾਣਗੀਆਂ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸਮਝਦਾਰੀ ਨਾਲ ਅਤੇ ਲੋਕ ਪੱਖੀ ਫੈਸਲੇ ਲੈਣ ਦਾ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਅਤੇ ਇਸ ਦੇ ਲੋਕਾਂ ਦੇ ਵਡੇਰੇ ਹਿੱਤਾਂ ਲਈ ਫੈਸਲੇ ਲੈ ਰਹੀ ਹੈ ਅਤੇ ਸੂਬੇ ਨੂੰ ਵਿਕਾਸ ਦੀ ਉੱਚ ਲੀਹ ‘ਤੇ ਲਿਆ ਰਹੀ ਹੈ। ਭਗਵੰਤ ਮਾਨ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਂਕਿ ਮਿੱਟੀ ਵਿੱਚ ਡੂੰਘੀਆਂ ਜੜ੍ਹਾਂ ਵਾਲੇ ਰੁੱਖ ਕਦੇ ਵੀ ਕਿਸੇ ਵੀ ਹਾਲਤ ਵਿੱਚ ਨਹੀਂ ਡਿੱਗਦੇ।

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਹਰ ਕੀਮਤ ‘ਤੇ ਬਹਾਲ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਦੇ ਨਤੀਜੇ ਆਉਣੇ ਸ਼ੁਰੂ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਹੋਰ ਹੁਲਾਰਾ ਦੇਣਗੀਆਂ।

ਇਸ ਦੌਰਾਨ ਮੁੱਖ ਮੰਤਰੀ ਤੇ ਹੋਰਨਾਂ ਨੇ ਵੀ ਲੰਗਰ ਛਕਿਆ। ਉਨ੍ਹਾਂ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਸੰਗਤਾਂ ਨਾਲ ਗੱਲਬਾਤ ਵੀ ਕੀਤੀ। ਦਰਬਾਰ ਕਮੇਟੀ ਵੱਲੋਂ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਨੇ ਵੀ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ਸ਼ਾਲ ਭੇਟ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ, ਡੇਰੇ ਦੇ ਮੁਖੀ ਅਤੇ ਪ੍ਰਸਿੱਧ ਪੰਜਾਬੀ ਗਾਇਕ ਹੰਸ ਰਾਜ ਹੰਸ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਜਸਵੀਰ ਸਿੰਘ ਰਾਜਾ ਤੋਂ ਇਲਾਵਾ ਹੋਰ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bapu Lal Badshah's MelaBhagwant MannDarbar Almast Bapu Lal Badshahdr gurpreet kaurhans raj hansnakodarpro punjab tvpunjab cabinet ministerPunjab CMpunjab newspunjabi news
Share229Tweet143Share57

Related Posts

IT Hub! Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ‘ਚ ਮਾਰੀ ਇਤਿਹਾਸਕ ਛਾਲ

ਅਕਤੂਬਰ 11, 2025

ਜਾਪਾਨ ਦੀ ਪੈਕੇਜਿੰਗ ਕੰਪਨੀ Toppan ਪੰਜਾਬ ‘ਚ ਕਰੇਗੀ ₹788 ਕਰੋੜ ਦਾ ਨਿਵੇਸ਼

ਅਕਤੂਬਰ 11, 2025

ਜਲੰਧਰ ਵਿੱਚ ਦਾਖਲ ਹੋਇਆ ਬਾਰਹਸਿੰਗਾ, ਇਲਾਕੇ ਵਿੱਚ ਫੈਲੀ ਦਹਿ/ਸ਼ਤ 

ਅਕਤੂਬਰ 11, 2025

ਲੁਧਿਆਣਾ ਵਿੱਚ ਇੱਕ ਸ਼ਰਾਬੀ ਔਰਤ ਦੀ ਵੀਡੀਓ ਵਾਇਰਲ: ਏਸੀਪੀ ਨੇ ਕਿਹਾ ਕਿ ਸ਼ਾਇਦ ਉਹ ਬਿਮਾਰ ਸੀ

ਅਕਤੂਬਰ 11, 2025

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025
Load More

Recent News

IT Hub! Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ‘ਚ ਮਾਰੀ ਇਤਿਹਾਸਕ ਛਾਲ

ਅਕਤੂਬਰ 11, 2025

ਜਾਪਾਨ ਦੀ ਪੈਕੇਜਿੰਗ ਕੰਪਨੀ Toppan ਪੰਜਾਬ ‘ਚ ਕਰੇਗੀ ₹788 ਕਰੋੜ ਦਾ ਨਿਵੇਸ਼

ਅਕਤੂਬਰ 11, 2025

ਜਲੰਧਰ ਵਿੱਚ ਦਾਖਲ ਹੋਇਆ ਬਾਰਹਸਿੰਗਾ, ਇਲਾਕੇ ਵਿੱਚ ਫੈਲੀ ਦਹਿ/ਸ਼ਤ 

ਅਕਤੂਬਰ 11, 2025

ਲੁਧਿਆਣਾ ਵਿੱਚ ਇੱਕ ਸ਼ਰਾਬੀ ਔਰਤ ਦੀ ਵੀਡੀਓ ਵਾਇਰਲ: ਏਸੀਪੀ ਨੇ ਕਿਹਾ ਕਿ ਸ਼ਾਇਦ ਉਹ ਬਿਮਾਰ ਸੀ

ਅਕਤੂਬਰ 11, 2025

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.