ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦੇ ਜਵਾਈ ਨੂੰ ਅਹਿਮ ਅਹੁਦਾ ਸੌਂਪਿਆ ਗਿਆ ਹੈ।ਦੱਸ ਦੇਈਏ ਕਿ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਬਣੇ ਹਨ।
ਇਸਦੇ ਨਾਲ ਹੀ ਮੁਕੇਸ਼ ਬੇਰੀ ਨੂੰ ਵੀ ਲਾਅ ਅਫ਼ਸਰ ਬਣਾਇਆ ਗਿਆ ।ਦੱਸਣਯੋਗ ਹੈ ਕਿ ਅਤੁਲ ਨੰਦਾ ਦੀ ਪਤਨੀ ਰਮੀਜ਼ਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਦੱਸ ਦੇਈਏ ਕਿ ਇਸ ਨਿਯੁਕਤੀ ‘ਤੇ ਵਿਰੋਧੀਆਂ ਨੇ ਵੱਡੇ ਸਵਾਲ ਚੁੱਕੇ ਹਨ।