ਸੋਮਵਾਰ, ਦਸੰਬਰ 15, 2025 11:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ‘ਚ ਦੇਰ ਰਾਤ ਵਾਪਰਿਆ ਭਿਆਨਕ ਹਾਦਸਾ, ਦੋ ਗੱਡੀਆਂ ਦੀ ਜ਼ਬਰਦਸਤ ਟੱਕਰ

Punjab Road Accident: ਅੰਮ੍ਰਿਤਸਰ ਦੇ ਸੁਲਤਾਨਵਿੰਡ ਨਹਿਰ ਦੇ 'ਤੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਦੋ ਗੱਡੀਆਂ ਆਪਸ 'ਚ ਟੱਕਰਾ ਗਈਆਂ।

by ਮਨਵੀਰ ਰੰਧਾਵਾ
ਜੁਲਾਈ 21, 2023
in ਪੰਜਾਬ
0

Accident in Amritsar: ਅੰਮ੍ਰਿਤਸਰ ਦੇ ਸੁਲਤਾਨਵਿੰਡ ਨਹਿਰ ਦੇ ‘ਤੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਦੋ ਗੱਡੀਆਂ ਆਪਸ ‘ਚ ਟੱਕਰਾ ਗਈਆਂ। ਜਿਸਦੇ ਚਲਦੇ ਇੱਕ ਕਾਰ ਬਹੁਤ ਬੂਰੀ ਤਰ੍ਹਾਂ ਤਬਾਹ ਹੋ ਗਈ। ਹਾਦਸਾ ਕਿੰਨਾਂ ਭਿਆਨਕ ਸੀ ਕਿ ਇਸ ਦਾ ਅੰਦਾਜ਼ਾ ਕਾਰ ਦੀ ਹਾਲਾਤ ਵੇਖ ਕੇ ਹੀ ਲਗਾਇਆ ਜਾ ਸਕਦਾ ਹੈ।

ਪੁਲਿਸ ਪ੍ਰਸ਼ਾਸਨ ਦੇ ਮੌਕੇ ‘ਤੇ ਪੁਹੰਚਣ ਤੋਂ ਪਹਿਲਾਂ ਹੀ ਕਾਰ ਸਵਾਰ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ। ਇਸ ਮੌਕੇ ਡਿਊਟੀ ‘ਤੇ ਮੌਜੂਦ ਥਾਣਾ ਸੁਲਤਾਨਵਿੰਡ ਦੇ ਪੁਲਿਸ ਅਧਿਕਾਰੀ ਰਾਜ ਕੁਮਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਗਸ਼ਤ ਕਰ ਰਹੇ ਸੀ ਤੇ ਨਹਿਰ ਕੋਲ ਆ ਕੇ ਵੇਖਿਆ ਕਿ ਦੋ ਗੱਡੀਆਂ ਬਹੁਤ ਬੁਰੀ ਤਰ੍ਹਾਂ ਆਪਸ ਵਿੱਚ ਟਕਰਾਉਣ ਦੇ ਨਾਲ ਬੁਰੀ ਤਰ੍ਹਾਂ ਡੈਮਜ ਹੋ ਗਈਆਂ ਹਨ।

ਉਨ੍ਹਾਂ ਹਾਦਸੇ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਕਿਸੇ ਨੇ ਵੀ ਸੂਚਨਾ ਨਹੀਂ ਦਿੱਤੀ, ਸਾਨੂੰ ਇਥੇ ਆਕੇ ਪਤਾ ਲੱਗਾ ਹੈ ਅਸੀ ਜਾਂਚ ਕਰ ਰਹੇ ਹਾਂ। ਨਾਲ ਹੀ ਉਨ੍ਹਾਂ ਕਿਹਾ ਇਹ ਜਖਮੀ ਕਿਹੜੇ ਹਸਪਤਾਲ਼ ਵਿੱਚ ਦਾਖਿਲ ਹੋਏ ਹਨ ਇਸਦਾ ਪਤਾ ਲਗਾਇਆ ਜਾਵੇਗਾ। ਗੱਡੀ ‘ਚ ਖਾਣ ਪੀਣ ਦਾ ਸਮਾਨ ਪਿਆ ਸੀ ਜਿਸ ਤੋਂ ਅੰਦਾਜ਼ਾ ਲੱਗਾਇਆ ਜਾ ਰਿਹਾ ਕਿ ਗੱਡੀ ਚਲਾਉਣ ਵਾਲੇ ਨੇ ਸ਼ਰਾਬ ਪੀਤੀ ਸੀ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਰਾਬ ਦੇ ਸੇਵਨ ਬਾਰੇ ਅਸੀਂ ਅੰਦਾਜ਼ਾ ਲੱਗਾ ਰਹੇ ਹਾਂ ਬਾਕਿ ਇਸਦੇ ਬਾਰੇ ਡਾਕਟਰ ਹੀ ਸਹੀ ਜਾਣਕਾਰੀ ਦੇ ਸਕਦੇ ਹਨ ਕਿ ਕਿੰਨ੍ਹਾਂ ਹਲਾਤਾਂ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਕਿਹਾ ਕਿ ਗੱਡੀਆਂ ਦੇ ਆਲੇ ਦੁਆਲੇ ਬੇਰਿਕੇਡਸ ਲੱਗਾ ਦਿਤੇ ਹਨ ਤਾਂ ਕਿ ਕੋਈ ਹੋਰ ਹਾਦਸਾ ਨਾ ਹੋਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarpro punjab tvpunjab newspunjabi newsroad accidentSultanwind CanalTwo Vehicles Collided
Share252Tweet158Share63

Related Posts

ਇਸ ਮਿਊਚੁਅਲ ਫੰਡ ਨੇ ਬਣਾਇਆ ਨਵਾਂ ਰਿਕਾਰਡ, 50 ਹਜ਼ਾਰ ਕਰੋੜ ਰੁਪਏ ਦੇ Elite Club ‘ਚ ਹੋਇਆ ਸ਼ਾਮਿਲ

ਦਸੰਬਰ 14, 2025

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 3 ਵਿਅਕਤੀਆਂ ਨੂੰ 4 KG ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ ਫੜਿਆ

ਦਸੰਬਰ 14, 2025

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਪੀਲਾ ਅਲਰਟ ਜਾਰੀ, ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਵੀ ਜਾਰੀ

ਦਸੰਬਰ 14, 2025

ਮੋਹਾਲੀ ਦੀਆਂ ਦੋ ਮਹਿਲਾਵਾਂ ਫਲਾਇੰਗ ਅਫ਼ਸਰਾਂ ਵਜੋਂ ਭਾਰਤੀ ਹਵਾਈ ਸੈਨਾ ‘ਚ ਸ਼ਾਮਲ

ਦਸੰਬਰ 14, 2025

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 27 ਨਸ਼ਾ ਤਸਕਰ ਗ੍ਰਿਫ਼ਤਾਰ

ਦਸੰਬਰ 14, 2025

ਸ਼ਹਿਰ ਦੇ ਮਸ਼ਹੂਰ ਕਾਰੋਬਾਰੀ ਦਾ ਦਿਨ-ਦਿਹਾੜੇ ਕਤਲ

ਦਸੰਬਰ 14, 2025
Load More

Recent News

BJP ਵੱਲੋਂ ਨਿਤਿਨ ਨਬੀਨ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਰਾਸ਼ਟਰੀ ਕਾਰਜਕਾਰੀ ਪ੍ਰਧਾਨ ਵਜੋਂ ਕੀਤਾ ਨਿਯੁਕਤ

ਦਸੰਬਰ 14, 2025

Kia Seltos Hybrid ਦੀ ਲਾਂਚ ਤਰੀਕ ਆਈ ਸਾਹਮਣੇ, ਇਨ੍ਹਾਂ SUV ਨਾਲ ਹੋਵੇਗਾ ਮੁਕਾਬਲਾ

ਦਸੰਬਰ 14, 2025

iPhone 17e ਜਲਦ ਕਰੇਗਾ ਐਂਟਰੀ, ਜਾਣੋ ਕੀਮਤ ਅਤੇ Features

ਦਸੰਬਰ 14, 2025

ਇਸ ਮਿਊਚੁਅਲ ਫੰਡ ਨੇ ਬਣਾਇਆ ਨਵਾਂ ਰਿਕਾਰਡ, 50 ਹਜ਼ਾਰ ਕਰੋੜ ਰੁਪਏ ਦੇ Elite Club ‘ਚ ਹੋਇਆ ਸ਼ਾਮਿਲ

ਦਸੰਬਰ 14, 2025

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 3 ਵਿਅਕਤੀਆਂ ਨੂੰ 4 KG ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ ਫੜਿਆ

ਦਸੰਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.