ਐੱਸਜੀਪੀਸੀ ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ.. ਸਾਰੇ ਚੈਨਲਾਂ ਨੂੰ ਫ੍ਰੀ ਆਫ ਕਾਸਟ ਤੇ ਫ੍ਰੀ ਟੂ ਏਅਰ ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ।ਜੇ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ ‘ਚ ਸਾਰੇ ਪ੍ਰਬੰਧ ਕਰ ਦੇਵਾਂਗੇ।
ਐੱਸਜੀਪੀਸੀ ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ..ਸਾਰੇ ਚੈਨਲਾਂ ਨੂੰ free of cost ਅਤੇ free to air ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ..ਜੇ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ ਚ ਸਾਰੇ ਪ੍ਰਬੰਧ ਕਰ ਦੇਵਾਂਗੇ..
— Bhagwant Mann (@BhagwantMann) July 21, 2023