ਸੋਮਵਾਰ, ਮਈ 19, 2025 05:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਹੜ੍ਹਾਂ ਨਾਲ ਕਰੋੜਾਂ ਦਾ ਨੁਕਸਾਨ, ਲਗਾਤਾਰ ਜਾਰੀ ਹਨ ਰਾਹਤ ਕਾਰਜ, ਹੁਣ ਤੱਕ ਕੁੱਲ 40 ਲੋਕਾਂ ਦੀ ਮੌਤ ਦੀ ਖ਼ਬਰ

Punjab Floods and Rain News: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।

by ਮਨਵੀਰ ਰੰਧਾਵਾ
ਜੁਲਾਈ 22, 2023
in ਪੰਜਾਬ
0

Punjab Floods Update: ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦੇ ਹਿੱਸੇ ਵਜੋਂ, ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਜਿੱਠਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਆਪਣੀ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 21 ਜੁਲਾਈ ਤੱਕ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4560 ਲੋਕਾਂ ਦਾ ਆਰਜ਼ੀ ਵਸੇਬਾ ਕੀਤਾ ਗਿਆ ਹੈ।

ਹੜ੍ਹਾਂ ਕਰਕੇ ਸੂਬੇ ‘ਚ 40 ਮੌਤਾਂ

ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ.ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਜਾਨ ਜਾ ਚੁੱਕੀ ਹੈ।

To speed up relief operations in state and as per directions of CM @BhagwantMann, 26800 persons have been evacuated and taken to safe places. 1441 villages have been affected by flood till 8 am on July 21. A total of 155 relief camps are running in which 4560 people are staying.

— Government of Punjab (@PunjabGovtIndia) July 21, 2023

ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 1746 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦੋਂਕਿ ਟੀਕਾਕਰਨ ਵਾਲੇ ਪਸ਼ੂਆਂ ਦੀ ਗਿਣਤੀ 4836 ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।

ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 246 ਮੈਡੀਕਲ ਕੈਂਪ ਲਗਾਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,881, ਪਟਿਆਲਾ ਵਿੱਚ 64000, ਐਸਏਐਸ ਨਗਰ ਵਿੱਚ 4800, ਐਸਬੀਐਸ ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Affected by FloodsBhagwant Mannpro punjab tvPunjab Floods Updatepunjab governmentpunjab newsPunjab Relief CampsPunjab Revenue Departmentpunjabi news
Share238Tweet149Share60

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.