ਸੋਨਮ ਬਾਜਵਾ ਨੇ ਹਾਲ ਹੀ ਆਪਣੇ ਇੰਸਟਾਗ੍ਰਾਮ ਪੇਜ਼ 'ਤੇ ਸਕਿਨ ਕਲਰ ਦੀ ਸਾੜੀ 'ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ

ਇਨ੍ਹਾਂ ਤਸਵੀਰਾਂ 'ਤੇ ਕੁਝ ਹੀ ਮਿੰਟਾਂ 'ਚ ਕਈ ਲਾਈਕਸ ਤੇ ਕੁਮੈਂਟਸ ਆਏ।

ਇਹਨਾਂ ਤਸਵੀਰਾਂ ਵਿੱਚ ਸੋਨਮ ਪੂਰੀ ਬਾਹਾਂ ਦਾ ਪਿੰਕ ਅਤੇ ਸਫ਼ੇਦ ਰੰਗ ਦਾ ਸੂਟ ਪਹਿਨੀ ਨਜ਼ਰ ਆ ਰਹੀ ਹੈ।

ਸੋਨਮ ਦੀ ਇਹ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਕਮੈਂਟ ਕਰ ਰਹੇ ਹਨ।

ਪੰਜਾਬੀ ਸਿਨੇਮਾ ਦੀ ਮਸ਼ਹੂਰ ਐਕਟਰਸ ਸੋਨਮ ਬਾਜਵਾ ਨੇ ਆਪਣੀ ਖੂਬਸੂਰਤੀ ਤੇ ਸ਼ਾਨਦਾਰ ਐਕਟਿੰਗ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ।

ਸੋਨਮ ਬਾਜਵਾ ਦੀ ਇੰਸਟਾਗ੍ਰਾਮ 'ਤੇ ਬਹੁਤ ਚੰਗੀ ਫੈਨ ਫਾਲੋਇੰਗਸ ਹੈ।

ਹਾਲ ਹੀ 'ਚ ਸੋਨਮ ਬਾਜਵਾ ਦੀਆਂ ਦੋ ਫ਼ਿਲਮਾਂ ਗੋਡੇ-ਗੋਡੇ ਚਾਅ ਅਤੇ 'ਕੈਰੀ ਆਨ ਜੱਟਾ3' ਸੁਪਰਹਿੱਟ ਰਹੀਆਂ।

ਸੋਸ਼ਲ ਮੀਡਿਆ 'ਤੇ ਕਾਫ਼ੀ ਐਕਟਿਵ ਹੈ ਸੋਨਮ ਬਾਜਵਾ!

ਸੋਨਮ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀਆਂ ਸਫਲ ਅਭਿਨੇਤਰੀਆਂ ਵਿੱਚੋਂ ਇੱਕ ਹੈ।

ਸੋਨਮ ਬਾਜਵਾ ਨੂੰ ਆਪਣੀ ਅਦਾਕਾਰੀ ਅਤੇ ਲੁੱਕ ਲਈ ਕਾਫੀ ਪਸੰਦ ਕੀਤਾ ਜਾਂਦਾ ਹੈ ਅਤੇ ਬਾਲੀਵੁੱਡ ਪਾਰਟੀਆਂ ਵਿੱਚ ਵੀ ਸੋਨਮ ਦਾ ਹਰ ਵਾਰ ਵੱਖਰਾ ਹੀ ਅੰਦਾਜ਼ ਦੇਖਣ ਨੂੰ ਮਿਲਦਾ ਹੈ।

ਸੋਨਮ ਬਾਜਵਾ ਆਪਣੀ ਬੋਲਡ ਲੁਕ ਨੂੰ ਲੈ ਕੇ ਹਮੇਸ਼ਾ ਹੀ ਲਾਇਮਲਾਇਟ 'ਚ ਰਹਿੰਦੀ ਹੈ।