ਐਤਵਾਰ, ਜੁਲਾਈ 26, 2026 04:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਜੂਨੀਅਰ ਸਹਾਇਕ ਗ੍ਰਿਫ਼ਤਾਰ, ਪੀਐੱਫ ਦੀ ਰਕਮ ਜਾਰੀ ਕਰਨ ਬਦਲੇ ਮੰਗੀ ਸੀ ਰਿਸ਼ਵਤ

Punjab News: ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

by ਮਨਵੀਰ ਰੰਧਾਵਾ
ਜੁਲਾਈ 22, 2023
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਮੁਲਜ਼ਮ ਜੂਨੀਅਰ ਸਹਾਇਕ ਨੂੰ ਰਵਿੰਦਰ ਕੁਮਾਰ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਵਿੰਦਰ ਕੁਮਾਰ ਨੇ ਮਿਤੀ 14-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ “9501200200” ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 2011 ਤੋਂ 2016 ਤੱਕ ਨਗਰ ਪੰਚਾਇਤ, ਮਾਹਿਲਪੁਰ ਵਿਖੇ ਸੈਕਸ਼ਨ ਅਫ਼ਸਰ ਵਜੋਂ ਤਾਇਨਾਤ ਸੀ ਅਤੇ ਉਸ ਵਿਰੁੱਧ ਥਾਣਾ ਮਾਹਿਲਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 306, 506 ਤਹਿਤ ਦਰਜ ਕੀਤੇ ਗਏ ਕੇਸ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਸ ਨੂੰ 28-12-2021 ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।

ਸ਼ਿਕਾਇਤਕਰਤਾ ਅਨੁਸਾਰ, ਉਸਨੇ ਆਪਣਾ ਪ੍ਰੋਵੀਡੈਂਟ ਫੰਡ (ਪੀ.ਐਫ.) 3,40,116 ਰੁਪਏ ਜਾਰੀ ਕਰਵਾਉਣ ਲਈ ਕਾਰਜਸਾਧਕ ਅਫ਼ਸਰ (ਈ.ਓ.) ਦੇ ਦਫ਼ਤਰ ਵਿੱਚ ਅਰਜ਼ੀਆਂ ਦਿੱਤੀਆਂ ਅਤੇ ਉਸਦੇ ਵ੍ਹੱਟਸਐਪ ਨੰਬਰ ‘ਤੇ ਸੰਦੇਸ਼ ਵੀ ਭੇਜੇ। ਮੁਲਜ਼ਮ ਜੂਨੀਅਰ ਸਹਾਇਕ ਸ਼ੀਸ਼ਪਾਲ ਨੇ ਪੀ.ਐੱਫ. ਦੀ ਰਕਮ ਜਾਰੀ ਕਰਵਾਉਣ ਬਦਲੇ 22-06-2023 ਨੂੰ ਉਸ ਤੋਂ ਰਿਸ਼ਵਤ ਮੰਗੀ ਅਤੇ ਉਸ ਨੇ ਮੁਲਜ਼ਮ ਜੂਨੀਅਰ ਸਹਾਇਕ ਵੱਲੋਂ ਭੇਜੇ ਆਪਣੇ ਨਿੱਜੀ ਬੈਂਕ ਖਾਤੇ ਵਿਚ ਰਿਸ਼ਵਤ ਦੇ 24000 ਰੁਪਏ ਟਰਾਂਸਫਰ ਕਰ ਦਿੱਤੇ।

ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸ਼ੀਸ਼ਪਾਲ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 18 ਮਿਤੀ 22-07-2023 ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe caseJunior Assistantpro punjab tvpunjab newsPunjab Vigilance Bureaupunjabi news
Share203Tweet127Share51

Related Posts

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.