ਸੋਮਵਾਰ, ਮਈ 18, 2026 03:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ‘ਚ ਬਾਈਕ ਸਟੰਟ ਕਰਨਾ ਪਿਆ ਭਾਰੀ, ਔਰਤ ਦਾ ਸਿਰ ਹੋਇਆ ਧੜ ਤੋਂ ਵੱਖ, ਨੌਜਵਾਨ ਜ਼ਖ਼ਮੀ

Punjab News: ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਤੜਕੇ ਅੰਮ੍ਰਿਤਸਰ ਦੇ ਨਰਾਇਣਗੜ੍ਹ ਇਲਾਕੇ ਦੇ ਨੇੜੇ ਸਟੰਟ ਕਰਦੇ ਸਮੇਂ ਮੋਟਰਸਾਈਕਲ 'ਤੇ ਸਵਾਰ 24 ਸਾਲਾ ਔਰਤ ਦਾ ਸਿਰ ਵੱਢ ਦਿੱਤਾ ਗਿਆ, ਜਦਕਿ ਸਵਾਰ ਜ਼ਖਮੀ ਹੋ ਗਿਆ।

by ਮਨਵੀਰ ਰੰਧਾਵਾ
ਜੁਲਾਈ 23, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Bike Stunt in Amritsar: ਅੰਮ੍ਰਿਤਸਰ ਦੇ ਛੇਹਰਟਾ ਦੇ ਨਰਾਇਣਗੜ੍ਹ ਇਲਾਕੇ ‘ਚ ਸ਼ਨੀਵਾਰ ਰਾਤ ਕਰੀਬ 1:45 ਵਜੇ ਸਟੰਟ ਦੌਰਾਨ ਤੇਜ਼ ਰਫਤਾਰ ਮੋਟਰਸਾਈਕਲ ਦੇ ਪਿੱਛੇ ਬੈਠੀ ਲੜਕੀ ਦਾ ਸਿਰ ਧੜ ਤੋਂ ਅਲਗ ਹੋ ਗਿਆ। ਗੁਮਾਨਪੁਰਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ ਬਾਈਕ ਗਲਤ ਢੰਗ ਨਾਲ ਸਟੰਟ ਕੀਤਾ ਅਤੇ ਤੇਜ਼ ਰਫਤਾਰ ਬਾਈਕ ਬੀਆਰਟੀਐਸ ਗਰਿੱਲ ਨਾਲ ਟਕਰਾ ਗਿਆ। ਛੇਹਰਟਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਇਸ ਤੋਂ ਬਾਅਦ ਦੋਸ਼ੀ ਮੋਟਰਸਾਈਕਲ ਸਵਾਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਮੁਤਾਬਕ ਗੁਮਾਨਪੁਰਾ ਦੀ ਰਹਿਣ ਵਾਲੀ ਪਲਕਪ੍ਰੀਤ ਕੌਰ ਆਪਣੇ ਪਿੰਡ ਵਾਸੀ ਗੁਰਪ੍ਰੀਤ ਸਿੰਘ ਨਾਲ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਮੋਟਰਸਾਈਕਲ ‘ਤੇ ਅੰਮ੍ਰਿਤਸਰ ਤੋਂ ਨਰਾਇਣਗੜ੍ਹ ਵੱਲ ਆ ਰਹੀ ਸੀ। ਅੱਧੀ ਰਾਤ ਦੇ ਕਰੀਬ ਪੌਣੇ ਦੋ ਵਜੇ ਗੁਰਪ੍ਰੀਤ ਸਿੰਘ ਨੇ ਲੜਕੀ ਨੂੰ ਪਿੱਛੇ ਬਿਠਾ ਕੇ ਤੇਜ਼ ਰਫ਼ਤਾਰ ਨਾਲ ਸਟੰਟ ਕਰਨਾ ਸ਼ੁਰੂ ਕਰ ਦਿੱਤਾ। ਤੇਜ਼ ਰਫ਼ਤਾਰ ਬਾਈਕ ਸਿੱਧੀ BRTS ਦੀ ਗਰਿੱਲ ਨਾਲ ਟਕਰਾ ਗਈ।

ਮੁਟਿਆਰ ਵੀ ਉਛਲ ਸਿੱਧੀ ਗਰਿੱਲ ਨਾਲ ਟਕਰਾ ਗਈ। ਇਸ ਦੌਰਾਨ ਉਸ ਦਾ ਸਿਰ ਧੜ ਤੋਂ ਵੱਖ ਹੋ ਗਿਆ ਤੇ ਉਸ ਦੀ ਮੌਤ ਹੋ ਗਈ। ਗੁਰਪ੍ਰੀਤ ਸਿੰਘ ਵੀ ਗੰਭੀਰ ਜ਼ਖ਼ਮੀ ਹੈ। ਛੇਹਰਟਾ ਥਾਣਾ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੋਟਰਸਾਈਕਲ ਸਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੌਕੇ ‘ਤੇ ਮੌਜੂਦ ਕੁਝ ਚਸ਼ਮਦੀਦਾਂ ਨੇ ਦੱਸਿਆ ਕਿ ਦੋਸ਼ੀ ਨਸ਼ੇ ਦੀ ਹਾਲਤ ‘ਚ ਤੇਜ਼ ਰਫਤਾਰ ਨਾਲ ਮੋਟਰਸਾਈਕਲ ਚਲਾ ਕੇ ਸਟੰਟ ਕਰ ਰਿਹਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarBike Stunt in AmritsarCheharta Policepro punjab tvpunjab newspunjab policepunjabi newswoman diedYouth Injured
Share229Tweet143Share57

Related Posts

ਪੰਜਾਬ ਵਿੱਚ ਅਕਾਲੀ ਆਗੂ ਦੇ ਸ਼ੋਅਰੂਮ ਵਿੱਚ ਗੋਲੀਬਾਰੀ, ਮਚੀ ਹਫੜਾ-ਦਫੜੀ

ਮਈ 18, 2026

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਮਈ 18, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਮਈ 18, 2026

’ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ

ਮਈ 18, 2026

ਪੰਜਾਬ ‘ਚ ਬੁੱਧਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ

ਮਈ 17, 2026

ਵੱਡੀ ਖ਼ਬਰ: AAP ਛੱਡਣ ਦੀਆਂ ਅਟਕਲਾਂ ‘ਤੇ ਜੌੜਾਮਾਜਰਾ ਦਾ ਵੱਡਾ ਬਿਆਨ; ਕਿਹਾ….

ਮਈ 17, 2026
Load More

Recent News

ਪੰਜਾਬ ਵਿੱਚ ਅਕਾਲੀ ਆਗੂ ਦੇ ਸ਼ੋਅਰੂਮ ਵਿੱਚ ਗੋਲੀਬਾਰੀ, ਮਚੀ ਹਫੜਾ-ਦਫੜੀ

ਮਈ 18, 2026

ਸਕੂਲਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਹੁਣ ਕਿੰਨੇ ਵਜੇ ਲੱਗਿਆ ਕਰਨਗੇ ਸਕੂਲ

ਮਈ 18, 2026

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਮਈ 18, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਮਈ 18, 2026

’ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ

ਮਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.