ਸੋਮਵਾਰ, ਦਸੰਬਰ 29, 2025 04:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਬਲੈਕ ਸਾੜੀ, ਮੱਥੇ ‘ਤੇ ਬਿੰਦੀ ਨਾਲ Alia Bhatt ਨੇ ਸ਼ੇਅਰ ਕੀਤੀਆਂ ਫੋਟੋਆਂ, ਫੈਨਸ ਐਕਟਰਸ ਦੀ ਸਾਦਗੀ ਦੇ ਹੋਏ ਦੀਵਾਨੇ

Alia Bhatt ਇਨ੍ਹੀਂ ਦਿਨੀਂ ਆਪਣੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਦਾ ਜ਼ੋਰਦਾਰ ਪ੍ਰਮੋਸ਼ਨ ਕਰ ਰਹੀ ਹੈ। ਇਸ ਦੌਰਾਨ ਆਲੀਆ ਦਾ ਹਰ ਨਵਾਂ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

by ਮਨਵੀਰ ਰੰਧਾਵਾ
ਜੁਲਾਈ 23, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Alia Bhatt Black Saree Look: ਕਰਨ ਜੌਹਰ ਦੀ ਆਉਣ ਵਾਲੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਰਿਲੀਜ਼ ਲਈ ਤਿਆਰ ਹੈ।
ਪ੍ਰਮੋਸ਼ਨ 'ਚ ਰੁੱਝੀ ਬਾਲੀਵੁੱਡ ਸਟਾਰ ਆਲੀਆ ਭੱਟ ਆਪਣੇ ਕਿਲਰ ਅੰਦਾਜ਼ ਨਾਲ ਲੋਕਾਂ ਦਾ ਦਿਲ ਜਿੱਤ ਰਹੀ ਹੈ। ਹਾਲ ਹੀ 'ਚ ਐਕਟਰਸ ਨੇ ਆਪਣਾ ਨਵਾਂ ਫੋਟੋਸ਼ੂਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ।
ਬੀ-ਟਾਊਨ ਦੀ ਦੀਵਾ ਆਲੀਆ ਭੱਟ ਇਨ੍ਹੀਂ ਦਿਨੀਂ ਰਾਕੀ ਅਤੇ ਰਾਣੀ ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਪ੍ਰਮੋਸ਼ਨ ਕਾਰਨ ਹਰ ਰੋਜ਼ ਐਕਟਰਸ ਦਾ ਨਵਾਂ ਲੁੱਕ ਦੇਖਣ ਨੂੰ ਮਿਲ ਰਹੇ ਹਨ।
ਇਸ ਦੌਰਾਨ ਭੱਟ ਨੇ ਇੱਕ ਵਾਰ ਫਿਰ ਨਵੀਆਂ ਤਸਵੀਰਾਂ ਨਾਲ ਫੈਨਸ 'ਤੇ ਕਹਿਰ ਢਾਹਿਆ ਹੈ। ਆਲੀਆ ਦੀ ਸਾਦਗੀ ਦੇ ਫੈਨਸ ਦੀਵਾਨੇ ਹੋ ਗਏ ਹਨ। ਸਿੰਪਲ ਲੁੱਕ 'ਚ ਆਲੀਆ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਆਲੀਆ ਭੱਟ ਨੇ ਆਪਣੇ ਇੰਸਟਾਗ੍ਰਾਮ 'ਤੇ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਫੋਟੋਆਂ ਵਿੱਚ ਉਸ ਨੇ ਕਾਲੇ ਰੰਗ ਦੀ ਸਾੜੀ ਪਾਈ ਹੋਈ ਹੈ ਤੇ ਨਾਲ ਹੀ ਮੈੱਚ ਕਰਦਾ ਡੀਪ ਨੈੱਕ ਬਲਾਊਜ਼ ਵੀ ਪਾਇਆ ਹੈ। ਐਕਟਰਸ ਨੇ ਸਿੰਪਲ ਬਿੰਦੀ ਤੇ ਬਨ ਨਾਲ ਆਪਣਾ ਲੁੱਕ ਕੰਪਲੀਟ ਕੀਤਾ ਹੈ।
ਇਸ ਦੇ ਨਾਲ ਹੀ ਕੰਨਾਂ 'ਚ ਮੈਟਲ ਦੇ ਲੰਬੇ ਈਅਰਿੰਗਸ ਪਾਏ ਹਨ। ਇਨ੍ਹਾਂ ਬਲੈਕ ਐਂਡ ਵ੍ਹਾਈਟ ਤਸਵੀਰਾਂ 'ਚ ਆਲੀਆ ਭੱਟ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਹੀ ਫੈਨਸ ਉਸ ਦੀ ਲੁੱਕ ਨੂੰ ਵੀ ਕਾਫੀ ਪਸੰਦ ਕਰ ਰਹੇ ਹਨ।
ਆਲੀਆ ਭੱਟ ਅਤੇ ਰਣਵੀਰ ਸਿੰਘ ਸਟਾਰਰ ਫਿਲਮ ਰੌਕੀ ਔਰ ਰਾਣੀ ਦੀ ਲਵ ਸਟੋਰੀ 28 ਜੁਲਾਈ ਨੂੰ ਰਿਲੀਜ਼ ਹੋਣ ਵਾਲੀ ਹੈ। ਫਿਲਮ ਦਾ ਨਿਰਦੇਸ਼ਨ ਕਰਨ ਜੌਹਰ ਨੇ ਕੀਤਾ ਹੈ।
ਇਸ ਦੇ ਨਾਲ ਹੀ ਫਿਲਮ 'ਚ ਆਲੀਆ ਭੱਟ ਅਤੇ ਰਣਵੀਰ ਸਿੰਘ ਤੋਂ ਇਲਾਵਾ ਧਰਮਿੰਦਰ, ਜਯਾ ਬੱਚਨ ਅਤੇ ਸ਼ਬਾਨਾ ਆਜ਼ਮੀ ਨਜ਼ਰ ਆਉਣਗੇ। ਪ੍ਰਸ਼ੰਸਕ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Alia Bhatt Black Saree Look: ਕਰਨ ਜੌਹਰ ਦੀ ਆਉਣ ਵਾਲੀ ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਰਿਲੀਜ਼ ਲਈ ਤਿਆਰ ਹੈ।
ਪ੍ਰਮੋਸ਼ਨ ‘ਚ ਰੁੱਝੀ ਬਾਲੀਵੁੱਡ ਸਟਾਰ ਆਲੀਆ ਭੱਟ ਆਪਣੇ ਕਿਲਰ ਅੰਦਾਜ਼ ਨਾਲ ਲੋਕਾਂ ਦਾ ਦਿਲ ਜਿੱਤ ਰਹੀ ਹੈ। ਹਾਲ ਹੀ ‘ਚ ਐਕਟਰਸ ਨੇ ਆਪਣਾ ਨਵਾਂ ਫੋਟੋਸ਼ੂਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ।
ਬੀ-ਟਾਊਨ ਦੀ ਦੀਵਾ ਆਲੀਆ ਭੱਟ ਇਨ੍ਹੀਂ ਦਿਨੀਂ ਰਾਕੀ ਅਤੇ ਰਾਣੀ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ਪ੍ਰਮੋਸ਼ਨ ਕਾਰਨ ਹਰ ਰੋਜ਼ ਐਕਟਰਸ ਦਾ ਨਵਾਂ ਲੁੱਕ ਦੇਖਣ ਨੂੰ ਮਿਲ ਰਹੇ ਹਨ।
ਇਸ ਦੌਰਾਨ ਭੱਟ ਨੇ ਇੱਕ ਵਾਰ ਫਿਰ ਨਵੀਆਂ ਤਸਵੀਰਾਂ ਨਾਲ ਫੈਨਸ ‘ਤੇ ਕਹਿਰ ਢਾਹਿਆ ਹੈ। ਆਲੀਆ ਦੀ ਸਾਦਗੀ ਦੇ ਫੈਨਸ ਦੀਵਾਨੇ ਹੋ ਗਏ ਹਨ। ਸਿੰਪਲ ਲੁੱਕ ‘ਚ ਆਲੀਆ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਆਲੀਆ ਭੱਟ ਨੇ ਆਪਣੇ ਇੰਸਟਾਗ੍ਰਾਮ ‘ਤੇ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਫੋਟੋਆਂ ਵਿੱਚ ਉਸ ਨੇ ਕਾਲੇ ਰੰਗ ਦੀ ਸਾੜੀ ਪਾਈ ਹੋਈ ਹੈ ਤੇ ਨਾਲ ਹੀ ਮੈੱਚ ਕਰਦਾ ਡੀਪ ਨੈੱਕ ਬਲਾਊਜ਼ ਵੀ ਪਾਇਆ ਹੈ। ਐਕਟਰਸ ਨੇ ਸਿੰਪਲ ਬਿੰਦੀ ਤੇ ਬਨ ਨਾਲ ਆਪਣਾ ਲੁੱਕ ਕੰਪਲੀਟ ਕੀਤਾ ਹੈ।
ਇਸ ਦੇ ਨਾਲ ਹੀ ਕੰਨਾਂ ‘ਚ ਮੈਟਲ ਦੇ ਲੰਬੇ ਈਅਰਿੰਗਸ ਪਾਏ ਹਨ। ਇਨ੍ਹਾਂ ਬਲੈਕ ਐਂਡ ਵ੍ਹਾਈਟ ਤਸਵੀਰਾਂ ‘ਚ ਆਲੀਆ ਭੱਟ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਹੀ ਫੈਨਸ ਉਸ ਦੀ ਲੁੱਕ ਨੂੰ ਵੀ ਕਾਫੀ ਪਸੰਦ ਕਰ ਰਹੇ ਹਨ।
ਆਲੀਆ ਭੱਟ ਅਤੇ ਰਣਵੀਰ ਸਿੰਘ ਸਟਾਰਰ ਫਿਲਮ ਰੌਕੀ ਔਰ ਰਾਣੀ ਦੀ ਲਵ ਸਟੋਰੀ 28 ਜੁਲਾਈ ਨੂੰ ਰਿਲੀਜ਼ ਹੋਣ ਵਾਲੀ ਹੈ। ਫਿਲਮ ਦਾ ਨਿਰਦੇਸ਼ਨ ਕਰਨ ਜੌਹਰ ਨੇ ਕੀਤਾ ਹੈ।
ਇਸ ਦੇ ਨਾਲ ਹੀ ਫਿਲਮ ‘ਚ ਆਲੀਆ ਭੱਟ ਅਤੇ ਰਣਵੀਰ ਸਿੰਘ ਤੋਂ ਇਲਾਵਾ ਧਰਮਿੰਦਰ, ਜਯਾ ਬੱਚਨ ਅਤੇ ਸ਼ਬਾਨਾ ਆਜ਼ਮੀ ਨਜ਼ਰ ਆਉਣਗੇ। ਪ੍ਰਸ਼ੰਸਕ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Tags: alia bhattAlia Bhatt Black Saree LookAlia Bhatt Photosbollywoodentertainment newspro punjab tvpunjabi newsRocky Aur Rani Kii Prem Kahaani Film
Share230Tweet144Share58

Related Posts

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025
Load More

Recent News

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026: 2022 ਤੋਂ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼, 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ

ਦਸੰਬਰ 29, 2025

2025 ਬਣਿਆ ਕਿਸਾਨਾਂ ਲਈ ਖੁਸ਼ੀਆਂ ਦਾ ਸਾਲ, ਪੰਜਾਬ ਸਰਕਾਰ ਦੇ ਸਦਕਾ ਪੰਜਾਬ ਦੇ ਖੇਤਾਂ ਚ ਦਿਖੇ ਪਹਿਲੀ ਵਾਰ ਇਹ ਬਦਲਾਅ

ਦਸੰਬਰ 29, 2025

Mexico Train Accident: ਮੇਕਸਿਕੋ ‘ਚ ਵਾਪਰਿਆ ਵੱਡਾ ਰੇਲ ਹਾਦਸਾ, ਕਈ ਲੋਕਾਂ ਦੇ ਜਖਮੀ ਹੋਣ ਦਾ ਖਦਸ਼ਾ

ਦਸੰਬਰ 29, 2025

ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ: ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਦਸੰਬਰ 28, 2025

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਦਸੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.