ਬੁੱਧਵਾਰ, ਸਤੰਬਰ 16, 2026 07:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪ੍ਰਿਯੰਕਾ ਗਾਂਧੀ ਦਾ ਇੱਕ ਹੋਰ ਵੱਡਾ ਵਾਅਦਾ, ਕਾਂਗਰਸ ਸਰਕਾਰ ਦੇਵੇਗੀ ਆਸ਼ਾ ਤੇ ਆਂਗਣਵਾੜੀ ਵਰਕਰਾਂ ਨੂੰ 10 ਹਜ਼ਾਰ ਰੁਪਏ ਮਹੀਨਾ ਮਾਣ ਭੱਤਾ

by propunjabtv
ਨਵੰਬਰ 10, 2021
in ਦੇਸ਼
0

ਉਤਰ-ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਐਕਸ਼ਨ ਮੋਡ ‘ਚ ਹਨ।ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਜਨਤਾ ਨੂੰ ਲੁਭਾਉਣ ਲਈ ਲਗਾਤਾਰ ਵੱਡੇ ਵੱਡੇ ਵਾਅਦੇ ਕਰ ਰਹੀ ਹੈ। ਹੁਣ ਪ੍ਰਿਯੰਕਾ ਨੇ ਸਰਕਾਰ ਬਣਨ ‘ਤੇ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦਾ ਵਾਅਦਾ ਕੀਤਾ ਹੈ।

उप्र सरकार द्वारा आशा बहनों पर किया गया एक-एक वार उनके द्वारा किए गए कार्यों का अपमान है।

मेरी आशा बहनों ने कोरोना में व अन्य मौकों पर पूरी लगन से अपनी सेवाएं दीं। मानदेय उनका हक है। उनकी बात सुनना सरकार का कर्तव्य।
आशा बहनें सम्मान की हकदार हैं और मैं इस लड़ाई में उनके साथ हूं। pic.twitter.com/fTmBSvJbQD

— Priyanka Gandhi Vadra (@priyankagandhi) November 10, 2021

ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵਿਟਰ ‘ਤੇ ਲਿਖਿਆ, ”ਕਾਂਗਰਸ ਪਾਰਟੀ ਆਸ਼ਾ ਵਰਕਰਾਂ ਦੇ ਭੱਤੇ ਦੇ ਹੱਕ ਅਤੇ ਉਨ੍ਹਾਂ ਦੇ ਸਨਮਾਨ ਦੇ ਪ੍ਰਤੀ ਪ੍ਰਤੀਬੱਧ ਹੈ ਅਤੇ ਸਰਕਾਰ ਬਣਨ ‘ਤੇ ਆਸ਼ਾ ਵਰਕਰ ਭੈਣਾਂ ਅਤੇ ਆਂਗਣਵਾੜੀ ਵਰਕਰਾਂ ਨੂੰ 10,000 ਰੁਪਏ ਪ੍ਰਤੀ ਮਹੀਨੇ ਭੱਤਾ ਦੇਵੇਗੀ।

ਇਸ ਤੋਂ ਪਹਿਲਾਂ ਇੱਕ ਹੋਰ ਵੀਡੀਓ ਟਵੀਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ,”ਯੂ.ਪੀ ਸਰਕਾਰ ਵਲੋਂ ਆਸ਼ਾ ਵਰਕਰਾਂ ‘ਤੇ ਕੀਤਾ ਗਿਆ ਇੱਕ-ਇੱਕ ਵਾਰ ਉਨ੍ਹਾਂ ਵਲੋਂ ਕੀਤੇ ਗਏ ਕੰਮਾਂ ਦਾ ਅਪਮਾਨ ਹੈ।ਮੇਰੀ ਆਸ਼ਾ ਭੈਣਾਂ ਨੇ ਕੋਰੋਨਾ ‘ਚ ਅਤੇ ਹੋਰ ਮੌਕਿਆਂ ‘ਤੇ ਪੂਰੀ ਲਗਨ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ।ਭੱਤਾ ਉਨ੍ਹਾਂ ਦਾ ਹੱਕ ਹੈ।ਉਨ੍ਹਾਂ ਦੀ ਗੱਲ ਸੁਣਨਾ ਸਰਕਾਰ ਦਾ ਫਰਜ਼ ਹੈ।ਆਸ਼ਾ ਭੈਣਾਂ ਸਨਮਾਨ ਦੀ ਹੱਕਦਾਰ ਹਨ ਅਤੇ ਮੈ ਇਸ ਲੜਾਈ ‘ਚ ਉਨ੍ਹਾਂ ਦੇ ਨਾਲ ਹਾਂ।

Tags: Priyanka Gandhiup
Share205Tweet128Share51

Related Posts

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.