Tourist Places in Punjab: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰਹਿਣਗੇ।
The museums- Virasat-e-Khalsa at Sri Anandpur Sahib, Dastan-e-Shahadat at Sri Chamkaur Sahib and Golden Temple Plaza at Amritsar, under the Department of Tourism and Cultural Affairs of Punjab, will remain closed for visitors till July 31 for half-yearly maintenance.
— Government of Punjab (@PunjabGovtIndia) July 24, 2023
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ ‘ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ ਜੋਕਿ ਅਜਾਇਬ ਘਰਾਂ ਦੀਆਂ ਗੈਲਰੀਆਂ ਵਿੱਚ ਸੈਲਾਨੀਆਂ ਦੀ ਲਗਾਤਾਰ ਆਵਾਜਾਈ ਦੌਰਾਨ ਨਹੀਂ ਕੀਤੇ ਜਾ ਸਕਦੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h