ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਵਾਰ ਫਿਰ ਬੀਐਸਐਫ ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਹੇ।ਉਨ੍ਹਾਂ ਦਾ ਕਹਿਣਾ ਹੈ ਕਿ ਬੀਐਸਐਫ ਵੀ ਪੰਜਾਬ ਪੁਲਿਸ ਤਰ੍ਹਾਂ ਸਾਡੀ ਆਪਣੀ ਹੀ ਫੋਰਸ ਹੈ।ਦੱਸਣਯੋਗ ਹੈ ਕਿ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ ਹੈ ਜਿਸ ‘ਚ ਬੀਐਸਐਫ ਦੇ ਮੁੱਦੇ ‘ਤੇ ਮਤਾ ਪੇਸ਼ ਕੀਤਾ ਗਿਆ ਹੈ।
Extending operational jurisdiction of BSF neither infringes upon federal authority of Punjab, nor questions competence of state police in maintaining law n order, as some vested political interests are trying to make out. It concerns national security; must not be politicised.
— Capt.Amarinder Singh (@capt_amarinder) November 11, 2021
ਦੱਸ ਦੇਈਏ ਕਿ ਇਹ ਮਤਾ ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਪੇਸ਼ ਕੀਤਾ ਗਿਆ ਹੈ।ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਿਰ ਬੀਐਸਐਫ ਦੇ ਵਧੇ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਹੈ।ਉਨ੍ਹਾਂ ਕਿਹਾ ਹੈ ਕਿ ਸਿਆਸੀ ਦਲ ਆਪਣੇ ਫਾਇਦੇ ਲਈ ਇਹ ਮੁੱਦਾ ਉਠਾ ਰਹੇ ਹਨ।
Unfortunately people playing up the issue are unable to make out the difference between law & order and national security. BSF like Punjab Police is our own force and not an external or foreign army coming to occupy our land.
— Capt.Amarinder Singh (@capt_amarinder) November 11, 2021