ਵੀਰਵਾਰ, ਸਤੰਬਰ 3, 2026 08:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Virat ਤੇ Rohit ਕੋਲ ਵਨਡੇ ਸੀਰੀਜ਼ ‘ਚ ਰਿਕਾਰਡ ਕਾਈਮ ਕਰਨ ਦਾ ਮੌਕਾ, ਕੋਹਲੀ 102 ਤੇ ਹਿਟਮੈਨ 175 ਦੌੜਾਂ ਦੂਰ

Virat Kohli and Rohit Sharma: ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਦੋਵੇਂ ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ 'ਚ ਨਵਾਂ ਰਿਕਾਰਡ ਬਣਾ ਸਕਦੇ ਹਨ। ਕੋਹਲੀ 102 ਦੌੜਾਂ ਤੇ ਰੋਹਿਤ ਸ਼ਰਮਾ 175 ਦੌੜਾਂ ਦੂਰ ਹਨ।

by ਮਨਵੀਰ ਰੰਧਾਵਾ
ਜੁਲਾਈ 26, 2023
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
Virat Kohli and Rohit Sharma Runs on ODI: ਵੈਸਟਇੰਡੀਜ਼ ਖਿਲਾਫ ਟੈਸਟ ਸੀਰੀਜ਼ ਖ਼ਤਮ ਹੋਣ ਤੋਂ ਬਾਅਦ ਟੀਮ ਇੰਡੀਆ ਹੁਣ 27 ਜੁਲਾਈ ਤੋਂ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੇਗੀ।
ਇਸ ਸੀਰੀਜ਼ 'ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਨਵਾਂ ਰਿਕਾਰਡ ਬਣਾ ਸਕਦੇ ਹਨ। ਵਿਰਾਟ ਕੋਹਲੀ 102 ਜਦਕਿ ਰੋਹਿਤ ਸ਼ਰਮਾ ਇਹ ਰਿਕਾਰਡ ਬਣਾਉਣ ਤੋਂ 175 ਦੌੜਾਂ ਦੂਰ ਹਨ।
ਕੋਹਲੀ ਪੂਰੀ ਕਰ ਸਕਦੇ ਹਨ 13,000 ਦੌੜਾਂ : ਵੈਸਟਇੰਡੀਜ਼ ਖਿਲਾਫ ਸੀਰੀਜ਼ 'ਚ ਵਿਰਾਟ ਕੋਹਲੀ ਵਨਡੇ ਕਰੀਅਰ 'ਚ 13,000 ਦੌੜਾਂ ਪੂਰੀਆਂ ਕਰ ਸਕਦੇ ਹਨ ਅਤੇ ਅਜਿਹਾ ਕਰਨ ਨਾਲ ਕੋਹਲੀ ਸਿਰਫ 102 ਦੌੜਾਂ ਦੂਰ ਹਨ।
ਵਿਰਾਟ ਕੋਹਲੀ ਨੇ ਇਸ ਸਮੇਂ 274 ਵਨਡੇ ਮੈਚਾਂ 'ਚ 57.32 ਦੀ ਔਸਤ ਨਾਲ 12898 ਦੌੜਾਂ ਬਣਾਈਆਂ ਹਨ। ਫਿਲਹਾਲ ਵਨਡੇ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਖਿਡਾਰੀਆਂ ਦੀ ਸੂਚੀ 'ਚ ਵਿਰਾਟ ਕੋਹਲੀ ਪੰਜਵੇਂ ਸਥਾਨ 'ਤੇ ਹਨ। ਕੋਹਲੀ ਸਨਥ ਜੈਸੂਰੀਆ (13430), ਰਿਕੀ ਪੋਂਟਿੰਗ (13704), ਕੁਮਾਰ ਸੰਗਾਕਾਰਾ (14234) ਅਤੇ ਸਚਿਨ ਤੇਂਦੁਲਕਰ (18426) ਤੋਂ ਅੱਗੇ ਹਨ।
ਰੋਹਿਤ ਕੋਲ 10 ਹਜ਼ਾਰ ਦੌੜਾਂ ਬਣਨ ਦਾ ਮੌਕਾ: ਹੁਣ ਹਿਟਮੈਨ ਰੋਹਿਤ ਸ਼ਰਮਾ ਦੀ ਗੱਲ ਕਰੀਏ ਤਾਂ ਉਹ ਵੈਸਟਇੰਡੀਜ਼ ਖਿਲਾਫ ਸੀਰੀਜ਼ 'ਚ ਵਨਡੇ ਕਰੀਅਰ 'ਚ 10 ਹਜ਼ਾਰ ਦੌੜਾਂ ਪੂਰੀਆਂ ਕਰ ਸਕਦਾ ਹੈ, ਜਿਸ ਤੋਂ ਰੋਹਿਤ 175 ਦੌੜਾਂ ਦੂਰ ਹਨ।
ਇਸ ਸਮੇਂ ਰੋਹਿਤ ਦੇ ਨਾਂ 243 ਵਨਡੇ ਮੈਚਾਂ 'ਚ 9825 ਦੌੜਾਂ ਹਨ। ਵਨਡੇ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਭਾਰਤੀ ਬੱਲੇਬਾਜ਼ਾਂ 'ਚ ਰੋਹਿਤ ਸ਼ਰਮਾ ਇਸ ਸਮੇਂ ਧੋਨੀ (10599) ਤੋਂ ਬਾਅਦ ਛੇਵੇਂ ਸਥਾਨ 'ਤੇ ਹਨ।
ਵਨਡੇ 'ਚ ਵਿਰਾਟ ਅਤੇ ਰੋਹਿਤ ਦੇ ਅੰਕੜੇ: ਵਿਰਾਟ ਕੋਹਲੀ ਨੇ 274 ਵਨਡੇ ਖੇਡੇ ਹਨ, ਜਿਸ 'ਚ ਉਨ੍ਹਾਂ ਨੇ 57.32 ਦੀ ਔਸਤ ਨਾਲ 12898 ਦੌੜਾਂ ਬਣਾਈਆਂ ਹਨ। ਵਿਰਾਟ ਕੋਹਲੀ ਦੇ ਨਾਂ ਵਨਡੇ 'ਚ 46 ਸੈਂਕੜੇ ਅਤੇ 65 ਅਰਧ ਸੈਂਕੜੇ ਹਨ। ਵਨਡੇ 'ਚ ਵਿਰਾਟ ਦਾ ਸਰਵੋਤਮ ਸਕੋਰ 183 ਹੈ।
ਰੋਹਿਤ ਸ਼ਰਮਾ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ 243 ਵਨਡੇ ਮੈਚਾਂ 'ਚ 48.63 ਦੀ ਔਸਤ ਨਾਲ 9825 ਦੌੜਾਂ ਬਣਾਈਆਂ ਹਨ। ਰੋਹਿਤ ਦੇ ਨਾਂ ਵਨਡੇ 'ਚ 30 ਸੈਂਕੜੇ ਅਤੇ 48 ਅਰਧ ਸੈਂਕੜੇ ਹਨ।
Virat Kohli and Rohit Sharma Runs on ODI: ਵੈਸਟਇੰਡੀਜ਼ ਖਿਲਾਫ ਟੈਸਟ ਸੀਰੀਜ਼ ਖ਼ਤਮ ਹੋਣ ਤੋਂ ਬਾਅਦ ਟੀਮ ਇੰਡੀਆ ਹੁਣ 27 ਜੁਲਾਈ ਤੋਂ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੇਗੀ।
ਇਸ ਸੀਰੀਜ਼ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਨਵਾਂ ਰਿਕਾਰਡ ਬਣਾ ਸਕਦੇ ਹਨ। ਵਿਰਾਟ ਕੋਹਲੀ 102 ਜਦਕਿ ਰੋਹਿਤ ਸ਼ਰਮਾ ਇਹ ਰਿਕਾਰਡ ਬਣਾਉਣ ਤੋਂ 175 ਦੌੜਾਂ ਦੂਰ ਹਨ।
ਕੋਹਲੀ ਪੂਰੀ ਕਰ ਸਕਦੇ ਹਨ 13,000 ਦੌੜਾਂ : ਵੈਸਟਇੰਡੀਜ਼ ਖਿਲਾਫ ਸੀਰੀਜ਼ ‘ਚ ਵਿਰਾਟ ਕੋਹਲੀ ਵਨਡੇ ਕਰੀਅਰ ‘ਚ 13,000 ਦੌੜਾਂ ਪੂਰੀਆਂ ਕਰ ਸਕਦੇ ਹਨ ਅਤੇ ਅਜਿਹਾ ਕਰਨ ਨਾਲ ਕੋਹਲੀ ਸਿਰਫ 102 ਦੌੜਾਂ ਦੂਰ ਹਨ।
ਵਿਰਾਟ ਕੋਹਲੀ ਨੇ ਇਸ ਸਮੇਂ 274 ਵਨਡੇ ਮੈਚਾਂ ‘ਚ 57.32 ਦੀ ਔਸਤ ਨਾਲ 12898 ਦੌੜਾਂ ਬਣਾਈਆਂ ਹਨ। ਫਿਲਹਾਲ ਵਨਡੇ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਖਿਡਾਰੀਆਂ ਦੀ ਸੂਚੀ ‘ਚ ਵਿਰਾਟ ਕੋਹਲੀ ਪੰਜਵੇਂ ਸਥਾਨ ‘ਤੇ ਹਨ। ਕੋਹਲੀ ਸਨਥ ਜੈਸੂਰੀਆ (13430), ਰਿਕੀ ਪੋਂਟਿੰਗ (13704), ਕੁਮਾਰ ਸੰਗਾਕਾਰਾ (14234) ਅਤੇ ਸਚਿਨ ਤੇਂਦੁਲਕਰ (18426) ਤੋਂ ਅੱਗੇ ਹਨ।
ਰੋਹਿਤ ਕੋਲ 10 ਹਜ਼ਾਰ ਦੌੜਾਂ ਬਣਨ ਦਾ ਮੌਕਾ: ਹੁਣ ਹਿਟਮੈਨ ਰੋਹਿਤ ਸ਼ਰਮਾ ਦੀ ਗੱਲ ਕਰੀਏ ਤਾਂ ਉਹ ਵੈਸਟਇੰਡੀਜ਼ ਖਿਲਾਫ ਸੀਰੀਜ਼ ‘ਚ ਵਨਡੇ ਕਰੀਅਰ ‘ਚ 10 ਹਜ਼ਾਰ ਦੌੜਾਂ ਪੂਰੀਆਂ ਕਰ ਸਕਦਾ ਹੈ, ਜਿਸ ਤੋਂ ਰੋਹਿਤ 175 ਦੌੜਾਂ ਦੂਰ ਹਨ।
ਇਸ ਸਮੇਂ ਰੋਹਿਤ ਦੇ ਨਾਂ 243 ਵਨਡੇ ਮੈਚਾਂ ‘ਚ 9825 ਦੌੜਾਂ ਹਨ। ਵਨਡੇ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਭਾਰਤੀ ਬੱਲੇਬਾਜ਼ਾਂ ‘ਚ ਰੋਹਿਤ ਸ਼ਰਮਾ ਇਸ ਸਮੇਂ ਧੋਨੀ (10599) ਤੋਂ ਬਾਅਦ ਛੇਵੇਂ ਸਥਾਨ ‘ਤੇ ਹਨ।
ਵਨਡੇ ‘ਚ ਵਿਰਾਟ ਅਤੇ ਰੋਹਿਤ ਦੇ ਅੰਕੜੇ: ਵਿਰਾਟ ਕੋਹਲੀ ਨੇ 274 ਵਨਡੇ ਖੇਡੇ ਹਨ, ਜਿਸ ‘ਚ ਉਨ੍ਹਾਂ ਨੇ 57.32 ਦੀ ਔਸਤ ਨਾਲ 12898 ਦੌੜਾਂ ਬਣਾਈਆਂ ਹਨ। ਵਿਰਾਟ ਕੋਹਲੀ ਦੇ ਨਾਂ ਵਨਡੇ ‘ਚ 46 ਸੈਂਕੜੇ ਅਤੇ 65 ਅਰਧ ਸੈਂਕੜੇ ਹਨ। ਵਨਡੇ ‘ਚ ਵਿਰਾਟ ਦਾ ਸਰਵੋਤਮ ਸਕੋਰ 183 ਹੈ।
ਰੋਹਿਤ ਸ਼ਰਮਾ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ 243 ਵਨਡੇ ਮੈਚਾਂ ‘ਚ 48.63 ਦੀ ਔਸਤ ਨਾਲ 9825 ਦੌੜਾਂ ਬਣਾਈਆਂ ਹਨ। ਰੋਹਿਤ ਦੇ ਨਾਂ ਵਨਡੇ ‘ਚ 30 ਸੈਂਕੜੇ ਅਤੇ 48 ਅਰਧ ਸੈਂਕੜੇ ਹਨ।
Tags: cricket newsIndia Vs West Indiespro punjab tvpunjabi newsRecord in ODI Seriesrohit sharmaRohit Sharma Recordsports newsTeam IndiaVirat and RohitVirat KohliVirat Kohli Record
Share217Tweet136Share54

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.