ਐਤਵਾਰ, ਜੁਲਾਈ 27, 2025 09:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

‘Gadar 2’ ਦੇ ਟ੍ਰੇਲਰ ਲਾਂਚ ‘ਚ ‘ਤਾਰਾ ਸਿੰਘ’ ਤੇ ‘ਸਕੀਨਾ’ ਨੇ ਟਰੱਕ ‘ਚ ਮਾਰੀ ਸ਼ਾਨਦਾਰ ਐਂਟਰੀ, ਢੋਲ ‘ਤੇ ਭੰਗੜਾ ਪਾਉਂਦੇ ਨਜ਼ਰ ਆਏ ਸਟਾਰ

Gadar 2 Trailer Launch Event: ਸੰਨੀ ਦਿਓਲ ਤੇ ਅਮੀਸ਼ਾ ਪਟੇਲ ਸਟਾਰਰ ਮੋਸਟ ਅਵੇਟਿਡ ਫਿਲਮ 'ਗਦਰ 2' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।

by ਮਨਵੀਰ ਰੰਧਾਵਾ
ਜੁਲਾਈ 27, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Sunny Deol and Ameesha Patel at Gadar 2 Trailer Launch: ਸੰਨੀ ਦਿਓਲ ਤੇ ਅਮੀਸ਼ਾ ਪਟੇਲ ਦੀ ਮੋਸਟ ਅਵੇਟਿਡ ਫਿਲਮ 'ਗਦਰ 2' ਜਲਦ ਹੀ ਵੱਡੇ ਪਰਦੇ 'ਤੇ ਆਉਣ ਵਾਲੀ ਹੈ। ਬੀਤੇ ਦਿਨ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ।
ਇਸ ਫਿਲਮ ਰਾਹੀਂ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ 22 ਸਾਲਾਂ ਦੇ ਵਕਫੇ ਬਾਅਦ ਵੱਡੇ ਪਰਦੇ 'ਤੇ ਰੋਮਾਂਸ ਕਰਦੇ ਨਜ਼ਰ ਆਉਣਗੇ। ਹਾਲ ਹੀ 'ਚ ਫਿਲਮ 'ਗਦਰ 2' ਦਾ ਟ੍ਰੇਲਰ ਰਿਲੀਜ਼ ਹੋਇਆ ਸੀ, ਜਿਸ ਲਈ ਇੱਕ ਵੱਡਾ ਈਵੈਂਟ ਕੀਤਾ ਗਿਆ।
ਇਸ ਟ੍ਰੇਲਰ ਲਾਂਚ ਈਵੈਂਟ 'ਚ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਟਰੱਕ 'ਚ ਸਵਾਰ ਹੋ ਕੇ ਪਹੁੰਚੇ। 'ਗਦਰ 2' ਦੇ ਟ੍ਰੇਲਰ ਲਾਂਚ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
'ਗਦਰ 2' ਦੇ ਟ੍ਰੇਲਰ ਲਾਂਚ ਈਵੈਂਟ 'ਚ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਨਹੀਂ ਸਗੋਂ ਫੈਨਸ ਨੂੰ ਤਾਰਾ ਸਿੰਘ ਅਤੇ ਸਕੀਨਾ ਦੀ ਝਲਕ ਦੇਖਣ ਨੂੰ ਮਿਲੀ।
ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਨੇ 'ਗਦਰ 2' ਦੇ ਟ੍ਰੇਲਰ ਲਾਂਚ 'ਤੇ ਤਾਰਾ ਸਿੰਘ ਅਤੇ ਸਕੀਨਾ ਦੀਆਂ ਲੁੱਕਾਂ ਦਿੱਤੀਆਂ। ਇਸ ਦੌਰਾਨ ਸੰਨੀ ਦਿਓਲ ਨੇ ਪੀਲੇ ਰੰਗ ਦਾ ਕੁੜਤਾ ਦੇ ਨਾਲ ਸਿਰ 'ਤੇ ਪੱਗ ਬੰਨ੍ਹੀ ਸੀ, ਉਥੇ ਹੀ ਅਮੀਸ਼ਾ ਗੁਲਾਬੀ ਰੰਗ ਦੇ ਸ਼ਰਾਰੇ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ।
'ਗਦਰ 2' ਦੇ ਟ੍ਰੇਲਰ ਲਾਂਚ ਮੌਕੇ ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਨੇ ਟਰੱਕ 'ਚ ਸਵਾਰ ਹੋ ਕੇ ਸ਼ਾਨਦਾਰ ਐਂਟਰੀ ਕੀਤੀ। ਅਮੀਸ਼ਾ ਅਤੇ ਸੰਨੀ ਨੂੰ ਇਸ ਅੰਦਾਜ਼ 'ਚ ਦੇਖ ਕੇ ਫੈਨਸ ਵੀ ਖੁਸ਼ ਹੋ ਗਏ।
ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਆਪਣੀ ਆਉਣ ਵਾਲੀ ਫਿਲਮ 'ਗਦਰ 2' ਦੇ ਟ੍ਰੇਲਰ ਲਾਂਚ ਦੌਰਾਨ ਢੋਲ 'ਤੇ ਭੰਗੜਾ ਪਾਉਂਦੇ ਹੋਏ ਈਵੈਂਟ 'ਚ ਪਹੁੰਚੇ। ਇਨ੍ਹਾਂ ਤਸਵੀਰਾਂ 'ਚ ਸੰਨੀ ਅਤੇ ਅਮੀਸ਼ਾ ਦੇ ਇਸ ਅੰਦਾਜ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।
ਇਸ ਖਾਸ ਈਵੈਂਟ ਲਈ ਸੰਨੀ ਦਿਓਲ ਨੇ ਯੈਲੋ ਕੁੜਤਾ, ਚਿੱਟੀ ਪਠਾਨੀ ਸਲਵਾਰ ਅਤੇ ਕੋਟ ਪਾਇਆ। ਇਸ ਦੇ ਨਾਲ ਹੀ ਸੰਨੀ ਦੀ ਪੱਗ ਉਨ੍ਹਾਂ ਦੇ ਲੁੱਕ ਨੂੰ ਹੋਰ ਖੂਬਸੂਰਤ ਬਣਾ ਰਹੀ ਹੈ।
ਇਸ ਦੇ ਨਾਲ ਹੀ ਇਸ ਈਵੈਂਟ 'ਚ ਤਾਰਾ ਦੀ ਸਕੀਨਾ ਵੀ ਬੇਹੱਦ ਖੂਬਸੂਰਤ ਅੰਦਾਜ਼ 'ਚ ਨਜ਼ਰ ਆਈ। ਉਸ ਨੇ ਹੈਵੀ ਵਰਕ ਵਾਲਾ ਸ਼ਰਾਰਾ ਸੂਟ ਪਾਇਆ। ਜਿਸ ਦੇ ਦੁਪਟੇ ਨਾਲ ਐਕਟਰਸ ਨੇ ਸਿਰ ਟੱਕਿਆ ਹੋਇਆ ਸੀ।
ਦੱਸ ਦਈਏ ਕਿ ਅਮੀਸ਼ਾ ਪਟੇਲ ਨੇ ਆਪਣੇ ਮੱਥੇ 'ਤੇ ਟਿੱਕਾ, ਹੈਵੀ ਨੈਕਲੇਸ ਤੇ ਮੈਚਿੰਗ ਚੂੜੀਆਂ ਨਾਲ ਆਪਣੀ ਖੂਬਸੂਰਤ ਲੁੱਕ ਪੂਰੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦੀ ਪਿਆਰੀ ਮੁਸਕਰਾਹਟ ਇੱਕ ਵਾਰ ਫਿਰ ਫੈਨਸ ਦਾ ਦਿਲ ਜਿੱਤ ਰਹੀ ਹੈ।
ਜਿਵੇਂ ਹੀ ਉਹ ਟ੍ਰੇਲਰ ਲਾਂਚ ਈਵੈਂਟ 'ਤੇ ਪਹੁੰਚੇ, ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਨੇ ਢੋਲ ਦੀ ਥਾਪ 'ਤੇ ਭੰਗੜਾ ਕੀਤਾ। ਦੋਵਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਦੱਸ ਦੇਈਏ ਕਿ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਤੇ 11 ਅਗਸਤ ਨੂੰ ਇਹ ਫਿਲਮ ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਜਿਸ ਦਾ ਫੈਨਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Sunny Deol and Ameesha Patel at Gadar 2 Trailer Launch: ਸੰਨੀ ਦਿਓਲ ਤੇ ਅਮੀਸ਼ਾ ਪਟੇਲ ਦੀ ਮੋਸਟ ਅਵੇਟਿਡ ਫਿਲਮ ‘ਗਦਰ 2’ ਜਲਦ ਹੀ ਵੱਡੇ ਪਰਦੇ ‘ਤੇ ਆਉਣ ਵਾਲੀ ਹੈ। ਬੀਤੇ ਦਿਨ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ।
ਇਸ ਫਿਲਮ ਰਾਹੀਂ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ 22 ਸਾਲਾਂ ਦੇ ਵਕਫੇ ਬਾਅਦ ਵੱਡੇ ਪਰਦੇ ‘ਤੇ ਰੋਮਾਂਸ ਕਰਦੇ ਨਜ਼ਰ ਆਉਣਗੇ। ਹਾਲ ਹੀ ‘ਚ ਫਿਲਮ ‘ਗਦਰ 2’ ਦਾ ਟ੍ਰੇਲਰ ਰਿਲੀਜ਼ ਹੋਇਆ ਸੀ, ਜਿਸ ਲਈ ਇੱਕ ਵੱਡਾ ਈਵੈਂਟ ਕੀਤਾ ਗਿਆ।
ਇਸ ਟ੍ਰੇਲਰ ਲਾਂਚ ਈਵੈਂਟ ‘ਚ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਟਰੱਕ ‘ਚ ਸਵਾਰ ਹੋ ਕੇ ਪਹੁੰਚੇ। ‘ਗਦਰ 2’ ਦੇ ਟ੍ਰੇਲਰ ਲਾਂਚ ਦੀਆਂ ਇਹ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
‘ਗਦਰ 2’ ਦੇ ਟ੍ਰੇਲਰ ਲਾਂਚ ਈਵੈਂਟ ‘ਚ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਨਹੀਂ ਸਗੋਂ ਫੈਨਸ ਨੂੰ ਤਾਰਾ ਸਿੰਘ ਅਤੇ ਸਕੀਨਾ ਦੀ ਝਲਕ ਦੇਖਣ ਨੂੰ ਮਿਲੀ।
ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਨੇ ‘ਗਦਰ 2’ ਦੇ ਟ੍ਰੇਲਰ ਲਾਂਚ ‘ਤੇ ਤਾਰਾ ਸਿੰਘ ਅਤੇ ਸਕੀਨਾ ਦੀਆਂ ਲੁੱਕਾਂ ਦਿੱਤੀਆਂ। ਇਸ ਦੌਰਾਨ ਸੰਨੀ ਦਿਓਲ ਨੇ ਪੀਲੇ ਰੰਗ ਦਾ ਕੁੜਤਾ ਦੇ ਨਾਲ ਸਿਰ ‘ਤੇ ਪੱਗ ਬੰਨ੍ਹੀ ਸੀ, ਉਥੇ ਹੀ ਅਮੀਸ਼ਾ ਗੁਲਾਬੀ ਰੰਗ ਦੇ ਸ਼ਰਾਰੇ ‘ਚ ਬੇਹੱਦ ਖੂਬਸੂਰਤ ਲੱਗ ਰਹੀ ਸੀ।
‘ਗਦਰ 2’ ਦੇ ਟ੍ਰੇਲਰ ਲਾਂਚ ਮੌਕੇ ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਨੇ ਟਰੱਕ ‘ਚ ਸਵਾਰ ਹੋ ਕੇ ਸ਼ਾਨਦਾਰ ਐਂਟਰੀ ਕੀਤੀ। ਅਮੀਸ਼ਾ ਅਤੇ ਸੰਨੀ ਨੂੰ ਇਸ ਅੰਦਾਜ਼ ‘ਚ ਦੇਖ ਕੇ ਫੈਨਸ ਵੀ ਖੁਸ਼ ਹੋ ਗਏ।
ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਆਪਣੀ ਆਉਣ ਵਾਲੀ ਫਿਲਮ ‘ਗਦਰ 2’ ਦੇ ਟ੍ਰੇਲਰ ਲਾਂਚ ਦੌਰਾਨ ਢੋਲ ‘ਤੇ ਭੰਗੜਾ ਪਾਉਂਦੇ ਹੋਏ ਈਵੈਂਟ ‘ਚ ਪਹੁੰਚੇ। ਇਨ੍ਹਾਂ ਤਸਵੀਰਾਂ ‘ਚ ਸੰਨੀ ਅਤੇ ਅਮੀਸ਼ਾ ਦੇ ਇਸ ਅੰਦਾਜ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।
ਇਸ ਖਾਸ ਈਵੈਂਟ ਲਈ ਸੰਨੀ ਦਿਓਲ ਨੇ ਯੈਲੋ ਕੁੜਤਾ, ਚਿੱਟੀ ਪਠਾਨੀ ਸਲਵਾਰ ਅਤੇ ਕੋਟ ਪਾਇਆ। ਇਸ ਦੇ ਨਾਲ ਹੀ ਸੰਨੀ ਦੀ ਪੱਗ ਉਨ੍ਹਾਂ ਦੇ ਲੁੱਕ ਨੂੰ ਹੋਰ ਖੂਬਸੂਰਤ ਬਣਾ ਰਹੀ ਹੈ।
ਇਸ ਦੇ ਨਾਲ ਹੀ ਇਸ ਈਵੈਂਟ ‘ਚ ਤਾਰਾ ਦੀ ਸਕੀਨਾ ਵੀ ਬੇਹੱਦ ਖੂਬਸੂਰਤ ਅੰਦਾਜ਼ ‘ਚ ਨਜ਼ਰ ਆਈ। ਉਸ ਨੇ ਹੈਵੀ ਵਰਕ ਵਾਲਾ ਸ਼ਰਾਰਾ ਸੂਟ ਪਾਇਆ। ਜਿਸ ਦੇ ਦੁਪਟੇ ਨਾਲ ਐਕਟਰਸ ਨੇ ਸਿਰ ਟੱਕਿਆ ਹੋਇਆ ਸੀ।
ਦੱਸ ਦਈਏ ਕਿ ਅਮੀਸ਼ਾ ਪਟੇਲ ਨੇ ਆਪਣੇ ਮੱਥੇ ‘ਤੇ ਟਿੱਕਾ, ਹੈਵੀ ਨੈਕਲੇਸ ਤੇ ਮੈਚਿੰਗ ਚੂੜੀਆਂ ਨਾਲ ਆਪਣੀ ਖੂਬਸੂਰਤ ਲੁੱਕ ਪੂਰੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦੀ ਪਿਆਰੀ ਮੁਸਕਰਾਹਟ ਇੱਕ ਵਾਰ ਫਿਰ ਫੈਨਸ ਦਾ ਦਿਲ ਜਿੱਤ ਰਹੀ ਹੈ।
ਜਿਵੇਂ ਹੀ ਉਹ ਟ੍ਰੇਲਰ ਲਾਂਚ ਈਵੈਂਟ ‘ਤੇ ਪਹੁੰਚੇ, ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਨੇ ਢੋਲ ਦੀ ਥਾਪ ‘ਤੇ ਭੰਗੜਾ ਕੀਤਾ। ਦੋਵਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਦੱਸ ਦੇਈਏ ਕਿ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਤੇ 11 ਅਗਸਤ ਨੂੰ ਇਹ ਫਿਲਮ ਸਿਨੇਮਾਘਰਾਂ ‘ਚ ਦਸਤਕ ਦੇਵੇਗੀ। ਜਿਸ ਦਾ ਫੈਨਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Tags: Ameesha PatelAmisha and Sunny's Gadar 2bollywoodentertainment newsGadar 2 Trailerpro punjab tvpunjabi newssunny deolSunny Deol and Amisha PatelTara Singh and SkeenaTrailer Launch of Gadar 2
Share230Tweet144Share58

Related Posts

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.