ਐਤਵਾਰ, ਮਈ 17, 2026 06:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ: 11.30 ਵਜੇ ਸਕੱਤਰੇਤ ‘ਚ ਹੜ੍ਹਾਂ ਸਮੇਤ ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ …

by Gurjeet Kaur
ਜੁਲਾਈ 29, 2023
in ਪੰਜਾਬ
0

Punjab Cabinet: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਸਵੇਰੇ 11.30 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀ ਹਾਜ਼ਰ ਰਹਿਣਗੇ। ਇਸ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।

ਹੜ੍ਹ ਪ੍ਰਭਾਵਿਤ ਖੇਤਰਾਂ ਲਈ ਵਿਸ਼ੇਸ਼ ਤੌਰ ‘ਤੇ ਰਾਹਤ ਕਾਰਜਾਂ ਬਾਰੇ ਚਰਚਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਦੀ ਮੀਟਿੰਗ 27 ਜੁਲਾਈ ਨੂੰ ਹੋਣੀ ਸੀ ਪਰ ਕੁਝ ਕਾਰਨਾਂ ਕਰਕੇ ਅੱਜ 29 ਜੁਲਾਈ ਨੂੰ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ਸੀ।

 

 

ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਕੈਬਨਿਟ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਲੋਕਾਂ ਦੇ ਠਹਿਰਨ ਦੇ ਨਾਲ-ਨਾਲ ਖਾਣ-ਪੀਣ ਅਤੇ ਦਵਾਈਆਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਸੀ.ਐਮ ਮਾਨ ਖੁਦ ਕਈ ਥਾਵਾਂ ‘ਤੇ ਜਾ ਕੇ ਹੜ੍ਹ ਪੀੜਤਾਂ ਨੂੰ ਮਿਲੇ ਹਨ ਪਰ ਕਈ ਪਿੰਡਾਂ ‘ਚ ਪਾਣੀ ਭਰ ਜਾਣ ਕਾਰਨ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ। ਅਜਿਹੇ ਖੇਤਰਾਂ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਰਫ਼ਤਾਰ ਨਾਲ ਚਲਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਰਾਜਪਾਲ ਨੇ ਬਿੱਲ ਪਾਸ ਨਹੀਂ ਕੀਤਾ
ਪੰਜਾਬ ਸਰਕਾਰ ਨੇ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲ ਨੂੰ ਪਾਸ ਕਰਵਾਉਣ ਲਈ ਰਾਜਪਾਲ ਪੁਰੋਹਿਤ ਨੂੰ ਭੇਜ ਦਿੱਤਾ ਹੈ ਪਰ ਕਾਫੀ ਸਮਾਂ ਬੀਤ ਜਾਣ ‘ਤੇ ਵੀ ਰਾਜਪਾਲ ਨੇ ਬਿੱਲ ਪਾਸ ਕਰਨ ਦੀ ਬਜਾਏ ਵਿਧਾਨ ਸਭਾ ਸੈਸ਼ਨ ਅਤੇ ਇਸ ‘ਚ ਕੀਤੀ ਗਈ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਸੀਐਮ ਮਾਨ ਨੇ ਵੀ ਆਪਣੇ ਜਵਾਬ ਵਿੱਚ ਸਪੱਸ਼ਟ ਕੀਤਾ ਹੈ ਕਿ ਬਿਲ ਜ਼ਰੂਰ ਪਾਸ ਹੋ ਜਾਣਗੇ, ਬੱਸ ਥੋੜਾ ਇੰਤਜ਼ਾਰ ਕਰਨਾ ਪਵੇਗਾ। ਇਸ ਮੁੱਦੇ ‘ਤੇ ਰਾਜਪਾਲ ਅਤੇ ਸੀਐਮ ਮਾਨ ਵਿਚਾਲੇ ਕਾਫੀ ਤਕਰਾਰ ਚੱਲ ਰਹੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cabinet Ministers FloodCivil Secretariat Todaypro punjab tvpunjab cabinetpunjab cabinet meetingpunjabi news
Share222Tweet139Share55

Related Posts

VVIP ਅਤੇ ਅਫ਼ਸਰਾਂ ਦੇ ਕਾਫ਼ਲੇ ਦੀਆਂ ਗੱਡੀਆਂ ਹੋਣਗੀਆਂ ਘੱਟ : ਰਾਜਪਾਲ ਨੇ ਸੁਰੱਖਿਆ ਵਿਭਾਗ ਨੂੰ ਭੇਜਿਆ ਪੱਤਰ

ਮਈ 17, 2026

ਪ੍ਰਧਾਨ ਮੰਤਰੀ ਆਪ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ: CM ਭਗਵੰਤ ਮਾਨ

ਮਈ 17, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਵਿਜੀਲੈਂਸ ਦੀ ਵੱਡੀ ਕਾਰਵਾਈ : ਐਸਡੀਓ ਅਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਮਈ 16, 2026
Load More

Recent News

VVIP ਅਤੇ ਅਫ਼ਸਰਾਂ ਦੇ ਕਾਫ਼ਲੇ ਦੀਆਂ ਗੱਡੀਆਂ ਹੋਣਗੀਆਂ ਘੱਟ : ਰਾਜਪਾਲ ਨੇ ਸੁਰੱਖਿਆ ਵਿਭਾਗ ਨੂੰ ਭੇਜਿਆ ਪੱਤਰ

ਮਈ 17, 2026

ਪ੍ਰਧਾਨ ਮੰਤਰੀ ਆਪ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ: CM ਭਗਵੰਤ ਮਾਨ

ਮਈ 17, 2026

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.