ਸੋਮਵਾਰ, ਜੁਲਾਈ 28, 2025 07:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਜੈਸਮੀਨ ਭਸੀਨ ਤੋਂ ਬਾਅਦ Hina Khan ਕਰਨ ਜਾ ਰਹੀ ਪੰਜਾਬੀ ਇੰਡਸਟਰੀ ‘ਚ ਐਂਟਰੀ, ਇਸ ਦੇਸੀ ਰੌਕਸਟਾਰ ਨਾਲ ਸ਼ੇਅਰ ਕਰੇਗੀ ਸਕਰੀਨ

Hina Khan in Punjabi Movie: ਹਾਲ ਹੀ 'ਚ ਹਿਨਾ ਖ਼ਾਨ ਨੇ ਆਪਣੀ ਪੰਜਾਬੀ ਫਿਲਮ ਦਾ ਐਲਾਨ ਕੀਤਾ ਹੈ। ਉਹ ਗਿੱਪੀ ਗਰੇਵਾਲ ਦੇ ਨਾਲ ਲੀਡ ਰੋਲ ਪਲੇਅ ਕਰਦੀ ਵਿੱਚ ਨਜ਼ਰ ਆਵੇਗੀ।

by ਮਨਵੀਰ ਰੰਧਾਵਾ
ਜੁਲਾਈ 29, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Hina Khan Punjabi Debut With Gippy Grewal: ਛੋਟੇ ਪਰਦੇ ਦੀ ਮਸ਼ਹੂਰ ਐਕਟਰਸ ਹਿਨਾ ਖ਼ਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ 'ਯੇ ਰਿਸ਼ਤਾ ਕੀ ਕਹਿਲਾਤਾ ਹੈ' ਨਾਲ ਕੀਤੀ ਸੀ। ਕਈ ਟੀਵੀ ਸੀਰੀਅਲਾਂ 'ਚ ਨਜ਼ਰ ਆ ਚੁੱਕੀ ਹਿਨਾ ਜਲਦ ਹੀ ਪੰਜਾਬੀ ਫਿਲਮ ਇੰਡਸਟਰੀ 'ਚ ਡੈਬਿਊ ਕਰਨ ਜਾ ਰਹੀ ਹੈ।
ਟੀਵੀ ਇੰਡਸਟਰੀ ਵਿੱਚ ਸ਼ਾਨਦਾਰ ਕਰੀਅਰ ਤੋਂ ਬਾਅਦ, ਹਿਨਾ ਖ਼ਾਨ ਸੁਪਰਸਟਾਰ ਪੰਜਾਬੀ ਅਭਿਨੇਤਾ ਗਿੱਪੀ ਗਰੇਵਾਲ ਦੇ ਨਾਲ 'ਸ਼ਿੰਦਾ ਸ਼ਿੰਦਾ ਨੋ ਪਾਪਾ' ਨਾਲ ਆਪਣੀ ਪੰਜਾਬੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਦੀ ਆਉਣ ਵਾਲੀ ਫਿਲਮ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਹੈ। ਹਿਨਾ ਖ਼ਾਨ ਆਪਣੀ ਐਕਟਿੰਗ ਦੇ ਨਾਲ-ਨਾਲ ਖੂਬਸੂਰਤੀ ਲਈ ਵੀ ਲੱਖਾਂ ਦਿਲਾਂ 'ਤੇ ਰਾਜ ਕਰਦੀ ਹੈ। ਹੁਣ ਹਿਨਾ ਦੇ ਫੈਨਸ ਉਸ ਦੇ ਪੰਜਾਬੀ ਡੈਬਿਊ ਨੂੰ ਲੈ ਕੇ ਕਾਫੀ ਐਕਸਾਈਟਿਡ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਹਿਨਾ ਖ਼ਾਨ ਅਤੇ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਦੋਵੇਂ ਹੱਥ ਫੜੇ ਨਜ਼ਰ ਆ ਰਹੇ ਹਨ। ਜਲਦ ਹੀ ਆਪਣੇ ਆਉਣ ਵਾਲੇ ਪ੍ਰੋਜੈਕਟ 'ਚ ਇਕੱਠੇ ਨਜ਼ਰ ਆਉਣਗੇ।
ਹਿਨਾ ਨੇ ਇਸ ਫੋਟੋ ਦੇ ਨਾਲ ਕੈਪਸ਼ਨ 'ਚ ਲਿਖਿਆ 'ਸ਼ਿੰਦਾ ਸ਼ਿੰਦਾ ਨੋ ਪਾਪਾ'। ਇਸ ਜੋੜੀ ਨੂੰ ਪਰਦੇ 'ਤੇ ਇਕੱਠੇ ਦੇਖਣ ਲਈ ਫੈਨਸ ਕਾਫੀ ਉਤਸ਼ਾਹਿਤ ਹਨ। ਹਾਲਾਂਕਿ ਅਜੇ ਤੱਕ ਕਿਸੇ ਨੇ ਵੀ ਇਸ ਪ੍ਰੋਜੈਕਟ ਨੂੰ ਲੈ ਕੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ।
ਹਿਨਾ ਨੇ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਨਾਲ ਭਾਰਤੀ ਟੀਵੀ ਇੰਡਸਟਰੀ 'ਚ ਕਾਫੀ ਪ੍ਰਸਿੱਧੀ ਹਾਸਲ ਕੀਤੀ। ਐਕਟਰਸ ਨੇ 8 ਸਾਲ ਤੱਕ ਰਾਜਨ ਸ਼ਾਹੀ ਸ਼ੋਅ ਵਿੱਚ ਅਕਸ਼ਰਾ ਦਾ ਕਿਰਦਾਰ ਨਿਭਾਇਆ।
ਹਿਨਾ ਜਿੱਥੇ ਟੀਵੀ ਇੰਡਸਟਰੀ ਦਾ ਇੱਕ ਵੱਡਾ ਨਾਮ ਹੈ, ਉੱਥੇ ਹੀ ਉਸਨੇ ਫਿਲਮਾਂ ਵਿੱਚ ਵੀ ਸ਼ਾਨਦਾਰ ਭੂਮਿਕਾਵਾਂ ਨਿਭਾ ਕੇ ਲੋਕਾਂ ਦਾ ਪਿਆਰ ਜਿੱਤਿਆ ਹੈ। ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਹਿਨਾ ਖਾਨ ਪੰਜਾਬੀ ਫਿਲਮਾਂ 'ਚ ਵੀ ਕਮਾਲ ਕਰਦੀ ਨਜ਼ਰ ਆਵੇਗੀ।
ਹਿਨਾ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਿਨਾ ਨੂੰ ਆਖਰੀ ਵਾਰ ਸ਼ਾਇਰ ਸ਼ੇਖ ਦੇ ਨਾਲ ਮਿਊਜ਼ਿਕ ਵੀਡੀਓ 'ਬਰਸਾਤ ਆ ਗਈ' 'ਚ ਦੇਖਿਆ ਗਿਆ ਸੀ।
ਦੱਸ ਦੇਈਏ ਕਿ ਨਾਗਿਨ 5 ਵਿੱਚ ਵੀ ਹਿਨਾ ਖਾਨ ਨੇ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਹਿਨਾ ਕਈ ਰਿਐਲਿਟੀ ਸ਼ੋਅਜ਼ ਦਾ ਹਿੱਸਾ ਵੀ ਰਹਿ ਚੁੱਕੀ ਹੈ।
Hina Khan Punjabi Debut With Gippy Grewal: ਛੋਟੇ ਪਰਦੇ ਦੀ ਮਸ਼ਹੂਰ ਐਕਟਰਸ ਹਿਨਾ ਖ਼ਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ‘ਯੇ ਰਿਸ਼ਤਾ ਕੀ ਕਹਿਲਾਤਾ ਹੈ’ ਨਾਲ ਕੀਤੀ ਸੀ। ਕਈ ਟੀਵੀ ਸੀਰੀਅਲਾਂ ‘ਚ ਨਜ਼ਰ ਆ ਚੁੱਕੀ ਹਿਨਾ ਜਲਦ ਹੀ ਪੰਜਾਬੀ ਫਿਲਮ ਇੰਡਸਟਰੀ ‘ਚ ਡੈਬਿਊ ਕਰਨ ਜਾ ਰਹੀ ਹੈ।
ਟੀਵੀ ਇੰਡਸਟਰੀ ਵਿੱਚ ਸ਼ਾਨਦਾਰ ਕਰੀਅਰ ਤੋਂ ਬਾਅਦ, ਹਿਨਾ ਖ਼ਾਨ ਸੁਪਰਸਟਾਰ ਪੰਜਾਬੀ ਅਭਿਨੇਤਾ ਗਿੱਪੀ ਗਰੇਵਾਲ ਦੇ ਨਾਲ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਨਾਲ ਆਪਣੀ ਪੰਜਾਬੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਦੀ ਆਉਣ ਵਾਲੀ ਫਿਲਮ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ। ਹਿਨਾ ਖ਼ਾਨ ਆਪਣੀ ਐਕਟਿੰਗ ਦੇ ਨਾਲ-ਨਾਲ ਖੂਬਸੂਰਤੀ ਲਈ ਵੀ ਲੱਖਾਂ ਦਿਲਾਂ ‘ਤੇ ਰਾਜ ਕਰਦੀ ਹੈ। ਹੁਣ ਹਿਨਾ ਦੇ ਫੈਨਸ ਉਸ ਦੇ ਪੰਜਾਬੀ ਡੈਬਿਊ ਨੂੰ ਲੈ ਕੇ ਕਾਫੀ ਐਕਸਾਈਟਿਡ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਹਿਨਾ ਖ਼ਾਨ ਅਤੇ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਦੋਵੇਂ ਹੱਥ ਫੜੇ ਨਜ਼ਰ ਆ ਰਹੇ ਹਨ। ਜਲਦ ਹੀ ਆਪਣੇ ਆਉਣ ਵਾਲੇ ਪ੍ਰੋਜੈਕਟ ‘ਚ ਇਕੱਠੇ ਨਜ਼ਰ ਆਉਣਗੇ।
ਹਿਨਾ ਨੇ ਇਸ ਫੋਟੋ ਦੇ ਨਾਲ ਕੈਪਸ਼ਨ ‘ਚ ਲਿਖਿਆ ‘ਸ਼ਿੰਦਾ ਸ਼ਿੰਦਾ ਨੋ ਪਾਪਾ’। ਇਸ ਜੋੜੀ ਨੂੰ ਪਰਦੇ ‘ਤੇ ਇਕੱਠੇ ਦੇਖਣ ਲਈ ਫੈਨਸ ਕਾਫੀ ਉਤਸ਼ਾਹਿਤ ਹਨ। ਹਾਲਾਂਕਿ ਅਜੇ ਤੱਕ ਕਿਸੇ ਨੇ ਵੀ ਇਸ ਪ੍ਰੋਜੈਕਟ ਨੂੰ ਲੈ ਕੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ।
ਹਿਨਾ ਨੇ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਨਾਲ ਭਾਰਤੀ ਟੀਵੀ ਇੰਡਸਟਰੀ ‘ਚ ਕਾਫੀ ਪ੍ਰਸਿੱਧੀ ਹਾਸਲ ਕੀਤੀ। ਐਕਟਰਸ ਨੇ 8 ਸਾਲ ਤੱਕ ਰਾਜਨ ਸ਼ਾਹੀ ਸ਼ੋਅ ਵਿੱਚ ਅਕਸ਼ਰਾ ਦਾ ਕਿਰਦਾਰ ਨਿਭਾਇਆ।
ਹਿਨਾ ਜਿੱਥੇ ਟੀਵੀ ਇੰਡਸਟਰੀ ਦਾ ਇੱਕ ਵੱਡਾ ਨਾਮ ਹੈ, ਉੱਥੇ ਹੀ ਉਸਨੇ ਫਿਲਮਾਂ ਵਿੱਚ ਵੀ ਸ਼ਾਨਦਾਰ ਭੂਮਿਕਾਵਾਂ ਨਿਭਾ ਕੇ ਲੋਕਾਂ ਦਾ ਪਿਆਰ ਜਿੱਤਿਆ ਹੈ। ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਹਿਨਾ ਖਾਨ ਪੰਜਾਬੀ ਫਿਲਮਾਂ ‘ਚ ਵੀ ਕਮਾਲ ਕਰਦੀ ਨਜ਼ਰ ਆਵੇਗੀ।
ਹਿਨਾ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਿਨਾ ਨੂੰ ਆਖਰੀ ਵਾਰ ਸ਼ਾਇਰ ਸ਼ੇਖ ਦੇ ਨਾਲ ਮਿਊਜ਼ਿਕ ਵੀਡੀਓ ‘ਬਰਸਾਤ ਆ ਗਈ’ ‘ਚ ਦੇਖਿਆ ਗਿਆ ਸੀ।
ਦੱਸ ਦੇਈਏ ਕਿ ਨਾਗਿਨ 5 ਵਿੱਚ ਵੀ ਹਿਨਾ ਖਾਨ ਨੇ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਹਿਨਾ ਕਈ ਰਿਐਲਿਟੀ ਸ਼ੋਅਜ਼ ਦਾ ਹਿੱਸਾ ਵੀ ਰਹਿ ਚੁੱਕੀ ਹੈ।
Tags: entertainment newsgippy grewalHina KhanHina Khan in Punjabi MovieHina Khan With Gippy Grewalpro punjab tvpunjabi industrypunjabi newsShinda Shinda No Papa Movie
Share280Tweet175Share70

Related Posts

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025
Load More

Recent News

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.