ਸ਼ੁੱਕਰਵਾਰ, ਨਵੰਬਰ 21, 2025 02:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਿਆਸ ਦਰਿਆ ਦੇ ਪਾਣੀ ਦਾ ਪੱਧਰ ਪਹੁੰਚਿਆ ਖ਼ਤਰੇ ਦੇ ਨਿਸ਼ਾਨ ‘ਤੇ, ਨਜ਼ਦੀਕੀ ਪਿੰਡਾਂ ‘ਚ ਅਲਰਟ

by Gurjeet Kaur
ਜੁਲਾਈ 31, 2023
in ਪੰਜਾਬ
0

ਪੰਜਾਬ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ 2 ਅਗਸਤ ਤੋਂ ਮੌਸਮ ‘ਚ ਫਿਰ ਤੋਂ ਬਦਲਾਅ ਆਵੇਗਾ। ਪੰਜਾਬ ਵਿੱਚ 2 ਅਤੇ 3 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਜ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਅਜੇ ਵੀ ਹੜ੍ਹ ਦੀ ਲਪੇਟ ਵਿਚ ਹਨ। ਇੱਥੇ ਪਾਣੀ ਦਾ ਪੱਧਰ ਹੌਲੀ-ਹੌਲੀ ਹੇਠਾਂ ਜਾ ਰਿਹਾ ਹੈ। ਅਜਨਾਲਾ ਦੇ ਕਈ ਪਿੰਡ ਅਜੇ ਵੀ ਹੜ੍ਹਾਂ ਦੀ ਲਪੇਟ ਵਿੱਚ ਹਨ। ਰਾਵੀ ਦੇ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਪਿੰਡਾਂ ਦਾ ਹੋਰਨਾਂ ਜ਼ਿਲ੍ਹਿਆਂ ਨਾਲੋਂ ਸੰਪਰਕ ਟੁੱਟ ਗਿਆ ਹੈ। ਮੰਤਰੀ ਕੁਲਦੀਪ ਧਾਰੀਵਾਲ ਨੇ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ 15 ਅਗਸਤ ਤੱਕ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ।

ਪਟਿਆਲਾ ਦੇ ਹਾਲਾਤ ਸੁਧਾਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ
ਪਟਿਆਲਾ ਵਿੱਚ ਘੱਗਰ ਦਰਿਆ ਅਜੇ ਵੀ ਖਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਿਹਾ ਹੈ। ਇਸ ਕਾਰਨ ਪਟਿਆਲਾ ਅਤੇ ਮਾਨਸਾ ਦੇ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਲੋਕ ਲਗਾਤਾਰ ਹਾਲਾਤ ਸੁਧਾਰਨ ਵਿੱਚ ਲੱਗੇ ਹੋਏ ਹਨ। ਘੱਗਰ ਵਿੱਚ ਪਾੜ ਪੈਣ ਕਾਰਨ ਸ਼ੁਤਰਾਣਾ ਤੋਂ ਰਸੌਲੀ ਸੜਕ ਟੁੱਟ ਗਈ ਸੀ, ਜਿਸ ਨੂੰ ਛੋਟੇ ਵਾਹਨਾਂ ਲਈ ਖੋਲ੍ਹ ਦਿੱਤਾ ਗਿਆ ਹੈ।

ਦੂਜੇ ਪਾਸੇ ਘੱਗਰ, ਟਾਂਗਰੀ ਤੇ ਹੋਰ ਦਰਿਆਵਾਂ ਵਿੱਚ ਪਈਆਂ ਤਰੇੜਾਂ ਨੂੰ ਭਰਨ ਦਾ ਕੰਮ ਦਿਨ-ਰਾਤ ਚੱਲ ਰਿਹਾ ਹੈ। ਵਿਧਾਇਕ ਹਰਮੀਤ ਪਠਾਨਮਾਜਰਾ ਨੇ ਸਥਾਨਕ ਲੋਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਟਿਆਲਾ-ਪਿਹੋਵਾ ਮੁੱਖ ਮਾਰਗ ਦੀ ਮੁਰੰਮਤ ਕਰਕੇ ਅੱਜ ਤੋਂ ਛੋਟੇ ਅਤੇ ਹਲਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਹੈ।

ਬਿਆਸ ਦਰਿਆ ਵੀ ਖਤਰੇ ਦੇ ਨਿਸ਼ਾਨ ‘ਤੇ
ਦੂਜੇ ਪਾਸੇ ਹੁਣ ਬਿਆਸ ਦਰਿਆ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਇੱਥੇ ਪਾਣੀ ਦਾ ਪੱਧਰ ਵੱਧ ਕੇ 740 ਗੇਜ ਹੋ ਗਿਆ ਹੈ ਅਤੇ ਪਾਣੀ ਕਰੀਬ 90 ਹਜ਼ਾਰ ਕਿਊਸਿਕ ਵਗ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੇੜਲੇ ਪਿੰਡਾਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਾਣੀ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਆਉਣ ਵਾਲੇ ਦਿਨਾਂ ‘ਚ ਨੀਵੇਂ ਇਲਾਕਿਆਂ ‘ਚ ਹੜ੍ਹ ਆ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajnala Firozpur Patialaamritsarfloodfloodspro punjab tvPunjab Weather ForecastrainRain AlertRain Alerts
Share220Tweet138Share55

Related Posts

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

ਨਵੰਬਰ 20, 2025

ਪੰਜਾਬ ‘ਚ ਭਲਕੇ ਹੋਇਆ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਨਵੰਬਰ 20, 2025

ਟ੍ਰਾਈਡੈਂਟ ਗਰੁੱਪ ਪੰਜਾਬ ‘ਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 20, 2025

ਨੌਜਵਾਨਾਂ ਨੂੰ ਮਿਲੇ ਆਪਣਾ ਹੱਕ! ਬੀਬੀਐਮਬੀ ਵਿੱਚ ਹੁਣ ਸਿਰਫ਼ ਪੰਜਾਬ ਲਈ 3,000+ ਸਰਕਾਰੀ ਨੌਕਰੀਆਂ; ਮਾਨ ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾ ਕੇ ਪੰਜਾਬ ਦਾ ਗੁਆਚਿਆ ਹਿੱਸਾ ਕੀਤਾ ਬਹਾਲ

ਨਵੰਬਰ 20, 2025

ਹਰਮੀਤ ਸਿੰਘ ਸੰਧੂ ਨੇ MLA ਵਜੋਂ ਚੁੱਕੀ ਸਹੁੰ

ਨਵੰਬਰ 20, 2025

ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪੰਜਾਬ ਦੇ ਅਧਿਆਪਕ ਅਤੇ ਪ੍ਰਿੰਸੀਪਲ ਹੁਣ ਬੱਚਿਆਂ ਨੂੰ ਸਮਾਰਟ ਅਤੇ ਆਧੁਨਿਕ ਸਿੱਖਿਆ ਕਰਨਗੇ ਪ੍ਰਦਾਨ

ਨਵੰਬਰ 20, 2025
Load More

Recent News

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

ਨਵੰਬਰ 20, 2025

ਪੰਜਾਬ ‘ਚ ਭਲਕੇ ਹੋਇਆ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਨਵੰਬਰ 20, 2025

ਟ੍ਰਾਈਡੈਂਟ ਗਰੁੱਪ ਪੰਜਾਬ ‘ਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 20, 2025

ਨੌਜਵਾਨਾਂ ਨੂੰ ਮਿਲੇ ਆਪਣਾ ਹੱਕ! ਬੀਬੀਐਮਬੀ ਵਿੱਚ ਹੁਣ ਸਿਰਫ਼ ਪੰਜਾਬ ਲਈ 3,000+ ਸਰਕਾਰੀ ਨੌਕਰੀਆਂ; ਮਾਨ ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾ ਕੇ ਪੰਜਾਬ ਦਾ ਗੁਆਚਿਆ ਹਿੱਸਾ ਕੀਤਾ ਬਹਾਲ

ਨਵੰਬਰ 20, 2025

ਬਿੱਲਾਂ ਦੀ ਮਨਜ਼ੂਰੀ ਲਈ ਰਾਜਪਾਲ, ਰਾਸ਼ਟਰਪਤੀ ਲਈ ਕੋਈ ਸਮਾਂ-ਸੀਮਾ ਨਹੀਂ: ਸੁਪਰੀਮ ਕੋਰਟ

ਨਵੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.