ਬੁੱਧਵਾਰ, ਅਪ੍ਰੈਲ 8, 2026 06:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ 70,000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇਈ ਗ੍ਰਿਫ਼ਤਾਰ

Punjab Vigilance Bureau: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਕਰਵਾਈ ਕਰਦਿਆਂ ਜੇਈ ਨੇ 70,000 ਰੁਪਏ ਰਿਸ਼ਵਤ ਲਈ ਹੈ।

by ਮਨਵੀਰ ਰੰਧਾਵਾ
ਜੁਲਾਈ 31, 2023
in ਪੰਜਾਬ
0

PSPCL Junior Engineer Arrested: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀਐਸਪੀਸੀਐਲ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਕਤ ਪੀਐਸਪੀਸੀਐਲ ਮੁਲਾਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਉਕਤ ਜੇ.ਈ. ਨੇ ਉਸ ਕੋਲੋਂ 70,000 ਰੁਪਏ ਰਿਸ਼ਵਤ ਲਈ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 09, ਮਿਤੀ 30-07-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਿਊ.) ਵਿਖੇ ਕੇਸ ਦਰਜ ਕਰਕੇ ਜੇ.ਈ. ਜਸਮੇਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe caseJunior Engineer arrestedpro punjab tvPSPCL JEpunjab newsPunjab Vigilance Bureaupunjabi news
Share228Tweet142Share57

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.