ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਐਮ ਚੰਨੀ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਸੁਪਰੀਮ ਕੋਰਟ ਨੇ ਚੰਨੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਚੰਨੀ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਪੁੱਛਿਆ ਹੈ ਕਿ ਕਿਸਾਨਾਂ ਨੂੰ ਸਜ਼ਾ ਦੇਣ ਤੋਂ ਇਲਾਵਾ ਹੋਰ ਕੋਈ ਚਾਰਾ ਕਿਉਂ ਨਹੀਂ ਹੈ।
ਚੰਨੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਨੰਗਾ!
ਸੁਪਰੀਮ ਕੋਰਟ ਨੇ ਚੰਨੀ ਸਰਕਾਰ ਨੂੰ ਲਿਆ ਆੜੇ ਹੱਥੀਂ; ਕਿਹਾ ਕਿਸਾਨਾਂ ਨੂੰ ਸਜ਼ਾ ਦੇਣ ਦੀ ਥਾਂ ਕਿਉਂ ਨਹੀਂ ਕੀਤਾ ਕਿਸੇ ਵਿਕਲਪ ਦਾ ਪ੍ਰਬੰਧ https://t.co/BOlolzFYQ8
— AAP Punjab (@AAPPunjab) November 15, 2021








