ਸ਼ਨੀਵਾਰ, ਫਰਵਰੀ 28, 2026 04:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਐਡੀਟਰ ਪਰਮਿੰਦਰ ਸਿੰਘ ਜੱਟਪੁਰੀ ਦੀ ਮਾਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

Punjab News: ਜੌੜਾਮਾਜਰਾ ਨੇ ਸੀਨੀਅਰ ਐਡੀਟਰ ਪਰਮਿੰਦਰ ਸਿੰਘ ਜੱਟਪੁਰੀ ਦੇ ਮਾਤਾ ਹਰਪਾਲ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

by ਮਨਵੀਰ ਰੰਧਾਵਾ
ਜੁਲਾਈ 31, 2023
in ਪੰਜਾਬ
0

Punjab Public Relations Minister: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਐਡੀਟਰ ਪਰਮਿੰਦਰ ਸਿੰਘ ਜੱਟਪੁਰੀ ਦੇ ਮਾਤਾ ਹਰਪਾਲ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਹਰਪਾਲ ਕੌਰ (85) ਸੰਖੇਪ ਬੀਮਾਰੀ ਕਾਰਨ ਰਾਏਕੋਟ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਸਨ, ਜਿੱਥੇ ਉਨ੍ਹਾਂ ਨੇ ਅੱਜ ਆਖ਼ਰੀ ਸਾਹ ਲਏ।

ਇੱਥੋਂ ਜਾਰੀ ਆਪਣੇ ਸੋਗ ਸੁਨੇਹੇ ਵਿੱਚ ਕੈਬਨਿਟ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਮਾਤਾ ਹਰਪਾਲ ਕੌਰ ਆਪਣੇ ਪਿੱਛੇ ਪਰਿਵਾਰ ਵਿੱਚ ਪਤੀ ਅਤੇ ਤਿੰਨ ਪੁੱਤਰ ਛੱਡ ਗਏ ਹਨ। ਉਨ੍ਹਾਂ ਦਾ ਸਸਕਾਰ ਭਲਕੇ 1 ਅਗਸਤ, 2023 ਨੂੰ ਪਿੰਡ ਜੱਟਪੁਰਾ, ਨੇੜੇ ਰਾਏਕੋਟ (ਜ਼ਿਲ੍ਹਾ ਲੁਧਿਆਣਾ) ਵਿਖੇ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chetan singh jouramajra:pro punjab tvpunjab newsPunjab Public Relations Ministerpunjabi news
Share239Tweet150Share60

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.