ਬੁੱਧਵਾਰ, ਅਪ੍ਰੈਲ 15, 2026 02:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

35 ਸਾਲਾਂ ਬਾਅਦ ਮਾਂ ਨੂੰ ਪੁੱਤ ਲੈ ਕੇ ਆਇਆ ਆਪਣੇ ਘਰ, ਸਵਾਗਤ ‘ਚ ਢੋਲ ਵਜਾਏ, ਚਲਾਏ ਗਏ ਪਟਾਕੇ, ਭਾਵੁਕ ਕਰ ਦੇਵੇਗੀ ਮਾਂ-ਪੁੱਤ ਦੇ ਮਿਲਣ ਦੀ ਇਹ ਵੀਡੀਓ

by Gurjeet Kaur
ਅਗਸਤ 1, 2023
in ਪੰਜਾਬ
0

35 ਸਾਲ ਪਹਿਲਾਂ ਵਿਛੜੇ ਮਾਂ ਪੁੱਤ ਦਾ ਮਿਲਣ ਹੋਇਆ ਹੈ।ਮਾਂ ਪੁੱਤ ਦੇ ਮਿਲਣ ਦੀ ਇਸ ਵੀਡੀਓ ਨੇ ਉਥੇ ਮੌਜੂਦ ਹਰ ਇੱਕ ਸਖਸ਼ ਦੀ ਅੱਖ ਨਮ ਕਰ ਦਿੱਤੀ।ਭਾਈ ਜਗਜੀਤ ਸਿੰਘ ਆਪਣੇ ਵਿਛੜੀ ਮਾਂ ਨੂੰ ਆਪਣੇ ਘਰ ਲੈ ਆਏ ਹਨ।ਉਨ੍ਹਾਂ ਨੇ ਆਪਣੀ ਮਾਂ ਦੇ ਸਵਾਗਤ ‘ਚ ਕੋਈ ਕਮੀ ਨਹੀਂ ਛੱਡੀ।ਮਾਤਾ ਜੀ ਦਾ ਸਵਾਗਤ ਹਾਰ ਪਾ ਕੇ ਮੂੰਹ ਮਿੱਠਾ ਕਰਵਾ ਤੇ ਢੋਲ ਤੇ ਪਟਾਕਿਆਂ ਨਾਲ ਕੀਤਾ ਗਿਆ, ਬਿਲਕੁਲ ਵਿਆਹ ਵਰਗਾ ਮਾਹੌਲ ਸੀ।ਮਾਂ-ਪੁੱਤ ਬੇਹੱਦ ਖੁਸ਼ ਸਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੜ੍ਹਾਂ ‘ਚ ਹੜ੍ਹ ਪੀੜਤਾਂ ਦੀ ਸੇਵਾ ਕਰਦੇ ਭਾਈ ਜਗਜੀਤ ਸਿੰਘ ਦਾ ਉਨ੍ਹਾਂ ਦੀ 35 ਸਾਲ ਪਹਿਲਾਂ ਵਿਛੜੀ ਮਾਂ ਨਾਲ ਮਿਲਣ ਹੋਇਆ।


ਜਗਜੀਤ ਸਿੰਘ ਦਾ ਕਹਿਣਾ ਹੈ ਕਿ ਉਸ ਸਮੇਂ ਮੈਂ 6 ਮਹੀਨਿਆਂ ਦਾ ਸੀ ਜਦੋਂ ਮੇਰੀ ਮਾਂ ਨੂੰ ਮੇਰੇ ਤੋਂ ਵੱਖ ਹੋਣਾ ਪਿਆ ਤੇ ਮੇਰੇ ਪਿਤਾ ਇੱਕ ਹਾਦਸੇ ‘ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ।ਉਸ ਤੋਂ ਬਾਅਦ ਮੇਰੇ ਦਾਦਾ-ਦਾਦੀ ਨੇ ਮੇਰਾ ਪਾਲਣ-ਪੋਸ਼ਣ ਕੀਤਾ ਮੈਂ ਉਨ੍ਹਾਂ ਨੂੰ ਹੀ ਆਪਣਾ ਮਾਤਾ ਪਿਤਾ ਸਮਝਦਾ ਸੀ।ਕੁਝ ਅਰਸੇ ਬਾਅਦ ਦਾਦਾ-ਦਾਦੀ ਵੀ ਗੁਜ਼ਰ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhai jagjit singh jigurdaspurmothermothersonpro punjab tvpunjabi newsson
Share1284Tweet803Share321

Related Posts

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026

ਵਿਜੀਲੈਂਸ ਵੱਲੋਂ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਾ ਕਾਬੂ

ਅਪ੍ਰੈਲ 14, 2026

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਅਪ੍ਰੈਲ 14, 2026

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ*

ਅਪ੍ਰੈਲ 14, 2026

ਸੰਗਰੂਰ ਪੁਲਿਸ ਵੱਲੋਂ ਅੰਨ੍ਹਾ ਕਤਲ ਕੇਸ ਟਰੇਸ; 7 ਮੁਲਜ਼ਮ ਗ੍ਰਿਫ਼ਤਾਰ

ਅਪ੍ਰੈਲ 14, 2026
Load More

Recent News

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

ਪ੍ਰਧਾਨ ਮੰਤਰੀ ਮੋਦੀ 6-ਲੇਨ ਵਾਲੇ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ

ਅਪ੍ਰੈਲ 14, 2026

ਜੇਡੀਯੂ ਨੇਤਾ ਦੁਆਰਾ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ…

ਅਪ੍ਰੈਲ 14, 2026

ਤੁਰਕੀ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਕੀਤੀ ਗੋਲੀਬਾਰੀ ,16 ਜ਼ਖਮੀ; ਅੱਗੇ ਜੋ ਹੋਇਆ ਕਰ ਦੇਵੇਗਾ ਹੈਰਾਨ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.