ਸੋਮਵਾਰ, ਜੂਨ 22, 2026 10:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਅਮਰਿੰਦਰ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਤੇ ਅਮਿਤ ਸ਼ਾਹ ਦਾ ਕੀਤਾ ਧੰਨਵਾਦ

by propunjabtv
ਨਵੰਬਰ 16, 2021
in ਦੇਸ਼, ਪੰਜਾਬ
0

ਚੰਡੀਗੜ੍ਹ, 16 ਨਵੰਬਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਪਹਿਲਾਂ ਉਨ੍ਹਾਂ ਨੇ ਟਵੀਟ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 19 ਨਵੰਬਰ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ  ਸੀ।

I urge Prime Minister Shri @narendramodi Ji to open the Kartarpur Corridor before Nov 19, the birth anniversary of Guru Nanak Dev Ji, so that people can pay obeisance at the holy shrine on this sacred occasion.

— Capt.Amarinder Singh (@capt_amarinder) November 16, 2021

ਉਨ੍ਹਾਂ ਕਿਹਾ ਕਿ ਲਾਂਘੇ ਨੂੰ ਮੁੜ ਖੋਲ੍ਹਣਾ ਗੁਰੂ ਨਾਨਕ ਦੇਵ ਜੀ ਦੇ ਲੱਖਾਂ ਪੈਰੋਕਾਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਮੰਗ ਸੀ ਕਿਉਂਕਿ ਇਹ ਪਿਛਲੇ ਸਾਲ ਮਹਾਂਮਾਰੀ ਦੇ ਫੈਲਣ ਕਾਰਨ ਬੰਦ ਹੋ ਗਿਆ ਸੀ। ਗੁਰਪੁਰਬ ਸਮਾਗਮਾਂ ਤੋਂ ਦੋ ਦਿਨ ਪਹਿਲਾਂ ਕੱਲ੍ਹ ਬੁੱਧਵਾਰ ਤੋਂ ਲਾਂਘਾ ਮੁੜ ਖੁੱਲ੍ਹ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਇੱਕ ਬਿਆਨ ਵਿੱਚ ਕਿਹਾ, “ਲਾਂਘਾ ਖੋਲ੍ਹਣ ਲਈ ਹੁਣ ਤੋਂ ਵਧੀਆ ਮੌਕਾ ਨਹੀਂ ਹੋ ਸਕਦਾ ਸੀ ਕਿਉਂਕਿ ਹਜ਼ਾਰਾਂ ਸ਼ਰਧਾਲੂਆਂ ਨੂੰ ਗੁਰਪੁਰਬ ਵਾਲੇ ਦਿਨ ਹੀ ਪਵਿੱਤਰ ਅਸਥਾਨ ‘ਤੇ ਮੱਥਾ ਟੇਕਣ ਦਾ ਮੌਕਾ ਮਿਲੇਗਾ।

 

Tags: Amit ShahCapt Amarinder Singhpm modi
Share199Tweet125Share50

Related Posts

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 22, 2026

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

ਜੂਨ 22, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਜੂਨ 22, 2026

ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਜੂਨ 22, 2026
Load More

Recent News

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 22, 2026

Weather Update: ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਲਈ ਹੋਇਆ ਅਲਰਟ ਜਾਰੀ

ਜੂਨ 22, 2026

ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ; 3 ਵਿਦਿਆਰਥੀਆਂ ਦੀ ਮੌਤ, 5 ਜ਼ਖਮੀ

ਜੂਨ 22, 2026

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.