ਸੀਐਮ ਚੰਨੀ ਨੇ 32 ਕਿਸਾਨ ਜਥੇਬੰਦੀਆਂ ਦੀਆਂ ਸਾਰੀਆਂ ਮੰਗਾਂ ਸਵੀਕਾਰ ਕਰ ਲਈਆਂ ਹਨ। ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਕਿਸਾਨਾਂ ਦਾ ਮੁਆਵਜ਼ਾ ਵਧਾ ਕੇ 17 ਹਜ਼ਾਰ ਕਰ ਦਿੱਤਾ ਗਿਆ ਹੈ।ਪਰਾਲੀ ਨੂੰ ਸਾੜਨ ਨੂੰ ਲੈ ਕੇ ਦਰਜ ਹੋਏ ਪਰਚੇ ਵੀ ਰੱਦ ਹੋਣਗੇ।

Copyright © 2022 Pro Punjab Tv. All Right Reserved.