ਮੰਗਲਵਾਰ, ਸਤੰਬਰ 16, 2025 02:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਪੈਰਿਸ ‘ਚ ਛੁੱਟੀਆਂ ਦਾ ਆਨੰਦ ਲੈ ਰਹੀ Avneet Kaur, ਵ੍ਹਾਈਟ ਬਿਕਨੀ ‘ਚ ਸ਼ੇਅਰ ਕੀਤੀਆਂ ਤਸਵੀਰਾਂ ਨਾਲ ਕੀਤਾ ਹੈਰਾਨ

Avneet Kaur Photos: ਐਕਟਰਸ ਅਵਨੀਤ ਕੌਰ ਇਨ੍ਹੀਂ ਦਿਨੀਂ ਸਪੇਨ ਵਿੱਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ।

by ਮਨਵੀਰ ਰੰਧਾਵਾ
ਅਗਸਤ 3, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Avneet Kaur Vacation Pics: ਐਕਟਰਸ ਅਵਨੀਤ ਕੌਰ ਇਨ੍ਹੀਂ ਦਿਨੀਂ ਸਪੇਨ ਵਿੱਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ, ਜਿੱਥੋਂ ਦੀਆਂ ਉਨ੍ਹਾਂ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਆਪਣੀ ਹੌਟਨੈੱਸ ਨਾਲ ਸਵੀਮਿੰਗ ਪੂਲ ਨੂੰ ਅੱਗ ਲਗਾਉਂਦੀ ਨਜ਼ਰ ਆ ਰਹੀ ਹੈ। ਅਵਨੀਤ ਨੇ ਸਿਰਫ 21 ਸਾਲ ਦੀ ਉਮਰ ਵਿੱਚ ਇੰਡਸਟਰੀ ਵਿੱਚ ਇੱਕ ਵੱਡਾ ਮੁਕਾਮ ਹਾਸਲ ਕਰ ਲਿਆ ਹੈ।
ਦੱਸ ਦਈਏ ਕਿ ਕਦੇ ਟੀਵੀ ਸੀਰੀਅਲਾਂ 'ਚ ਨਜ਼ਰ ਆਉਣ ਵਾਲੀ ਅਵਨੀਤ ਨੇ ਹੁਣ ਫਿਲਮਾਂ 'ਚ ਡੈਬਿਊ ਕਰ ਲਿਆ ਹੈ। ਹਾਲ ਹੀ 'ਚ ਉਸ ਨੇ ਐਕਟਰ ਨਵਾਜ਼ੂਦੀਨ ਸਿੱਦੀਕੀ ਨਾਲ ਫਿਲਮ 'ਟਿਕੂ ਵੇਡਸ ਸ਼ੇਰੂ' ਰਾਹੀਂ ਬਾਲੀਵੁੱਡ 'ਚ ਬੋਲਡ ਐਂਟਰੀ ਕੀਤੀ ਸੀ। ਫਿਲਮ OTT ਪਲੇਟਫਾਰਮ Amazon Prime Videos 'ਤੇ ਰਿਲੀਜ਼ ਹੋਈ। ਇਸ ਫਿਲਮ 'ਚ ਅਵਨੀਤ ਦੀ ਐਕਟਿੰਗ ਦੀ ਕਾਫੀ ਤਾਰੀਫ ਹੋਈ।
ਆਪਣੀ ਡੈਬਿਊ ਫਿਲਮ ਦੀ ਸਫਲਤਾ ਤੋਂ ਬਾਅਦ ਹੁਣ ਅਵਨੀਤ ਕੌਰ ਸਪੇਨ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ, ਜਿਥੋਂ ਉਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤਸਵੀਰਾਂ 'ਚ ਅਵਨੀਤ ਵ੍ਹਾਈਟ ਕਲਰ ਬਿਕਨੀ ਪਹਿਨੀ ਨਜ਼ਰ ਆ ਰਹੀ ਹੈ।
ਫੋਟੋ 'ਚ ਉਹ ਸਵੀਮਿੰਗ ਪੂਲ ਦੇ ਕੋਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਨੇ ਚਿੱਟੇ ਰੰਗ ਦੀ ਬਿਕਨੀ ਦੇ ਨਾਲ ਚਿੱਟੇ ਰੰਗ ਦਾ ਚਸ਼ਮਾ ਪਾਇਆ ਹੈ।
ਤਸਵੀਰਾਂ 'ਚ ਅਵਨੀਤ ਆਪਣੇ ਵਾਲਾਂ ਨੂੰ ਸਜਾਉਂਦੀ ਨਜ਼ਰ ਆ ਰਹੀ ਹੈ। ਐਕਟਰਸ ਸਵੀਮਿੰਗ ਪੂਲ ਦੇ ਕੋਲ ਸਨਬਾਥ ਲੈ ਰਹੀ ਹੈ। ਕੁਝ ਤਸਵੀਰਾਂ 'ਚ ਅਵਨੀਤ ਉਸਦੀ ਪਿੱਠ ਨੂੰ ਫਲੌਂਟ ਕਰਦੀ ਨਜ਼ਰ ਆ ਰਹੀ ਹੈ।
ਲੋਕ ਫੋਟੋ 'ਚ ਐਕਟਰਸ ਦੀ ਖੂਬਸੂਰਤੀ ਦੀ ਤਾਰੀਫ ਕਰ ਰਹੇ ਹਨ। ਇਸ ਤਸਵੀਰ 'ਚ ਅਵਨੀਤ ਕੌਰ ਸਵੀਮਿੰਗ ਪੂਲ ਦੇ ਕੋਲ ਬੈਠੀ ਜ਼ਬਰਦਸਤ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਫੋਟੋ 'ਚ ਅਵਰੀਤ ਦਾ ਪਰਫੈਕਟ ਫਿਗਰ ਫੈਨਸ ਨੂੰ ਕਾਫੀ ਲੁਭਾਉਂਦਾ ਹੈ। ਅਵਨੀਤ ਨੇ ਆਪਣਾ ਟੈਟੂ ਵੀ ਫਲਾਂਟ ਕੀਤਾ ਹੈ।
ਅਵਨੀਤ ਦੀਆਂ ਇਹ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਲੋਕ ਐਕਟਰਸ ਦੀ ਤੁਲਨਾ ਉਰਫੀ ਜਾਵੇਦ ਨਾਲ ਕਰ ਰਹੇ ਹਨ। ਦੱਸ ਦੇਈਏ ਕਿ ਅਵਨੀਤ ਦੀ ਇੰਸਟਾਗ੍ਰਾਮ 'ਤੇ ਬਹੁਤ ਵੱਡੀ ਫੈਨ ਫੋਲੋਇੰਗ ਹੈ। ਉਸ ਨੂੰ ਇੰਸਟਾ 'ਤੇ 32.8 ਮਿਲੀਅਨ ਤੋਂ ਵੱਧ ਲੋਕ ਫੋਲੋ ਕਰਦੇ ਹਨ।
Avneet Kaur Vacation Pics: ਐਕਟਰਸ ਅਵਨੀਤ ਕੌਰ ਇਨ੍ਹੀਂ ਦਿਨੀਂ ਸਪੇਨ ਵਿੱਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ, ਜਿੱਥੋਂ ਦੀਆਂ ਉਨ੍ਹਾਂ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ ‘ਚ ਅਵਨੀਤ ਕੌਰ ਆਪਣੀ ਹੌਟਨੈੱਸ ਨਾਲ ਸਵੀਮਿੰਗ ਪੂਲ ਨੂੰ ਅੱਗ ਲਗਾਉਂਦੀ ਨਜ਼ਰ ਆ ਰਹੀ ਹੈ। ਅਵਨੀਤ ਨੇ ਸਿਰਫ 21 ਸਾਲ ਦੀ ਉਮਰ ਵਿੱਚ ਇੰਡਸਟਰੀ ਵਿੱਚ ਇੱਕ ਵੱਡਾ ਮੁਕਾਮ ਹਾਸਲ ਕਰ ਲਿਆ ਹੈ।
ਦੱਸ ਦਈਏ ਕਿ ਕਦੇ ਟੀਵੀ ਸੀਰੀਅਲਾਂ ‘ਚ ਨਜ਼ਰ ਆਉਣ ਵਾਲੀ ਅਵਨੀਤ ਨੇ ਹੁਣ ਫਿਲਮਾਂ ‘ਚ ਡੈਬਿਊ ਕਰ ਲਿਆ ਹੈ। ਹਾਲ ਹੀ ‘ਚ ਉਸ ਨੇ ਐਕਟਰ ਨਵਾਜ਼ੂਦੀਨ ਸਿੱਦੀਕੀ ਨਾਲ ਫਿਲਮ ‘ਟਿਕੂ ਵੇਡਸ ਸ਼ੇਰੂ’ ਰਾਹੀਂ ਬਾਲੀਵੁੱਡ ‘ਚ ਬੋਲਡ ਐਂਟਰੀ ਕੀਤੀ ਸੀ। ਫਿਲਮ OTT ਪਲੇਟਫਾਰਮ Amazon Prime Videos ‘ਤੇ ਰਿਲੀਜ਼ ਹੋਈ। ਇਸ ਫਿਲਮ ‘ਚ ਅਵਨੀਤ ਦੀ ਐਕਟਿੰਗ ਦੀ ਕਾਫੀ ਤਾਰੀਫ ਹੋਈ।
ਆਪਣੀ ਡੈਬਿਊ ਫਿਲਮ ਦੀ ਸਫਲਤਾ ਤੋਂ ਬਾਅਦ ਹੁਣ ਅਵਨੀਤ ਕੌਰ ਸਪੇਨ ‘ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ, ਜਿਥੋਂ ਉਸ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ‘ਚ ਅਵਨੀਤ ਵ੍ਹਾਈਟ ਕਲਰ ਬਿਕਨੀ ਪਹਿਨੀ ਨਜ਼ਰ ਆ ਰਹੀ ਹੈ।
ਫੋਟੋ ‘ਚ ਉਹ ਸਵੀਮਿੰਗ ਪੂਲ ਦੇ ਕੋਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਅਵਨੀਤ ਕੌਰ ਨੇ ਚਿੱਟੇ ਰੰਗ ਦੀ ਬਿਕਨੀ ਦੇ ਨਾਲ ਚਿੱਟੇ ਰੰਗ ਦਾ ਚਸ਼ਮਾ ਪਾਇਆ ਹੈ।
ਤਸਵੀਰਾਂ ‘ਚ ਅਵਨੀਤ ਆਪਣੇ ਵਾਲਾਂ ਨੂੰ ਸਜਾਉਂਦੀ ਨਜ਼ਰ ਆ ਰਹੀ ਹੈ। ਐਕਟਰਸ ਸਵੀਮਿੰਗ ਪੂਲ ਦੇ ਕੋਲ ਸਨਬਾਥ ਲੈ ਰਹੀ ਹੈ। ਕੁਝ ਤਸਵੀਰਾਂ ‘ਚ ਅਵਨੀਤ ਉਸਦੀ ਪਿੱਠ ਨੂੰ ਫਲੌਂਟ ਕਰਦੀ ਨਜ਼ਰ ਆ ਰਹੀ ਹੈ।
ਲੋਕ ਫੋਟੋ ‘ਚ ਐਕਟਰਸ ਦੀ ਖੂਬਸੂਰਤੀ ਦੀ ਤਾਰੀਫ ਕਰ ਰਹੇ ਹਨ। ਇਸ ਤਸਵੀਰ ‘ਚ ਅਵਨੀਤ ਕੌਰ ਸਵੀਮਿੰਗ ਪੂਲ ਦੇ ਕੋਲ ਬੈਠੀ ਜ਼ਬਰਦਸਤ ਅੰਦਾਜ਼ ‘ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਫੋਟੋ ‘ਚ ਅਵਰੀਤ ਦਾ ਪਰਫੈਕਟ ਫਿਗਰ ਫੈਨਸ ਨੂੰ ਕਾਫੀ ਲੁਭਾਉਂਦਾ ਹੈ। ਅਵਨੀਤ ਨੇ ਆਪਣਾ ਟੈਟੂ ਵੀ ਫਲਾਂਟ ਕੀਤਾ ਹੈ।
ਅਵਨੀਤ ਦੀਆਂ ਇਹ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਲੋਕ ਐਕਟਰਸ ਦੀ ਤੁਲਨਾ ਉਰਫੀ ਜਾਵੇਦ ਨਾਲ ਕਰ ਰਹੇ ਹਨ। ਦੱਸ ਦੇਈਏ ਕਿ ਅਵਨੀਤ ਦੀ ਇੰਸਟਾਗ੍ਰਾਮ ‘ਤੇ ਬਹੁਤ ਵੱਡੀ ਫੈਨ ਫੋਲੋਇੰਗ ਹੈ। ਉਸ ਨੂੰ ਇੰਸਟਾ ‘ਤੇ 32.8 ਮਿਲੀਅਨ ਤੋਂ ਵੱਧ ਲੋਕ ਫੋਲੋ ਕਰਦੇ ਹਨ।
Tags: avneet kaurAvneet Kaur on VacationAvneet Kaur Spanish HolidayAvneet Picturesbollywoodentertainment newsParis Vacationpro punjab tvpunjabi news
Share232Tweet145Share58

Related Posts

ਫ਼ਿਲਮ ‘ਸ਼ੇਰਾ’ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ, ਪਰਮੀਸ਼ ਵਰਮਾ ਦੇ ਲੱਗੀਆਂ ਸੱਟਾਂ

ਸਤੰਬਰ 16, 2025

ਅਦਾਕਾਰਾ ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਹਸਪਤਾਲ ‘ਚ ਭਰਤੀ, ਹੱਥ ‘ਤੇ ਲੱਗੇ 45 ਟਾਂਕੇ

ਸਤੰਬਰ 13, 2025

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

ਕਿਸਾਨਾਂ ਵਿਰੁੱਧ ਟਿੱਪਣੀਆਂ ਦੇ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ

ਸਤੰਬਰ 12, 2025

ਮੈਲਬੋਰਨ ‘ਚ ਸ਼ੋਅ ਦੌਰਾਨ ਦੇਬੀ ਮਖਸੂਸਪੁਰੀ ਨੇ ਕਰ’ਤਾ ਵੱਡਾ ਐਲਾਨ, ਹੜ੍ਹ ਪੀੜਤਾਂ ਦੀ ਇੰਝ ਕਰਨਗੇ ਮਦਦ

ਸਤੰਬਰ 12, 2025

ਪਿਤਾ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੇ ਬੱਚੇ ਪਹੁੰਚੇ ਹਾਈ ਕੋਰਟ, 30 ਹਜ਼ਾਰ ਕਰੋੜ ਨਾਲ ਜੁੜਿਆ ਹੈ ਮਾਮਲਾ

ਸਤੰਬਰ 9, 2025
Load More

Recent News

ਮੁੱਖ ਮੰਤਰੀ ਖੜ੍ਹੇ ਹੜ੍ਹ ਪੀੜਤਾਂ ਨਾਲ : ਪੰਜਾਬ ਸਰਕਾਰ ਨੇ ਕਾਇਮ ਕੀਤੀ ਲੋਕਤੰਤਰ ਦੀ ਸੱਚੀ ਮਿਸਾਲ

ਸਤੰਬਰ 16, 2025

CGC ਝੰਜੇੜੀ ਵਿਖੇ AICT ਵੱਲੋਂ ਕਰਵਾਇਆ ਗਿਆ ਦੋ ਦਿਨਾਂ ਸੈਮੀਨਾਰ ਸਮਾਪਤ

ਸਤੰਬਰ 16, 2025

ਫ਼ਿਲਮ ‘ਸ਼ੇਰਾ’ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ, ਪਰਮੀਸ਼ ਵਰਮਾ ਦੇ ਲੱਗੀਆਂ ਸੱਟਾਂ

ਸਤੰਬਰ 16, 2025

ਸੂਬੇ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ, ਪੰਜਾਬ ਭਰ ‘ਚ ਬਣਾਏ ਗਏ 1822 ਖਰੀਦ ਕੇਂਦਰ

ਸਤੰਬਰ 16, 2025

ਤੁਹਾਡੇ ਮੂੰਹ ਦੇ Bacteria ਬਣ ਸਕਦੇ ਹਨ Heart Attack ਦਾ ਕਾਰਨ

ਸਤੰਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.