ਸੋਮਵਾਰ, ਅਗਸਤ 11, 2025 04:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਕਰ ਚੋਰ ਰੋਕਣ ਲਈ ਟੈਕਸ ਇੰਟੈਲੀਜੈਂਸ ਯੂਨਿਟ ਸਥਾਪਤ, ਮੁਹੱਈਆ ਕਰਵਾਏ ਜਾਣਗੇ ਆਧੁਨਿਕ ਸਾਫਟਵੇਅਰ ਤੇ ਤਕਨੀਕੀ ਹੱਲ

Tax Intelligence Unit: ਚੀਮਾ ਨੇ ਕਿਹਾ ਕਿ ਸੂਬੇ ਦਾ ਕਰ ਵਿਭਾਗ ਆਪਣੇ ਡਿਜੀਟਲ ਕਰ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਨਤਮ ਸਾਫਟਵੇਅਰ ਅਤੇ ਤਕਨੀਕੀ ਹੱਲ ਅਪਣਾਏਗਾ।

by ਮਨਵੀਰ ਰੰਧਾਵਾ
ਅਗਸਤ 3, 2023
in ਕਾਰੋਬਾਰ, ਪੰਜਾਬ
0

Digital Tax Administration: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦਾ ਕਰ ਵਿਭਾਗ ਆਪਣੇ ਡਿਜੀਟਲ ਕਰ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਨਤਮ ਸਾਫਟਵੇਅਰ ਅਤੇ ਤਕਨੀਕੀ ਹੱਲ ਅਪਣਾਏਗਾ ਤਾਂ ਜੋ ਅੱਜ-ਕੱਲ ਦੇ ਕਾਰੋਬਾਰੀ ਮਾਹੌਲ ਦੀਆਂ ਚੁਣੌਤੀਆਂ ਨਾਲ ਨਿਜਿੱਠਿਆ ਜਾ ਸਕੇ।

ਉਦਯੋਗ ਭਵਨ ਵਿਖੇ ਤੇਲੰਗਾਨਾ ਜੀਐਸਟੀ ਪ੍ਰਸ਼ਾਸਨ ਦਾ ਅਧਿਐਨ ਕਰਕੇ ਵਾਪਿਸ ਪਰਤੀ ਕਰ ਕਮਿਸ਼ਨਰੇਟ ਦੇ ਅਧਿਕਾਰੀਆਂ ਦੀ ਟੀਮ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਰਾਹੀਂ ਅਪਣਾਈਆਂ ਗਈਆਂ ਡਿਜੀਟਲ ਤਕਨੀਕਾਂ ਕਰ ਪ੍ਰਣਾਲੀ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ, ਕਰ ਆਧਾਰ ਵਧਾਉਣ ਅਤੇ ਚੋਰੀ ਨੂੰ ਰੋਕਣ ਵਿੱਚ ਕਰ ਅਧਿਕਾਰੀਆਂ ਦੀ ਸਹਾਇਤਾ ਕਰਨ ਵਿੱਚ ਕਾਰਗਰ ਸਾਬਤ ਹੋ ਰਹੀਆਂ ਹਨ।

ਉਨ੍ਹਾਂ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵੀ ਕਰ ਚੋਰੀ, ਗਲਤ ਰਿਪੋਰਟਿੰਗ ਅਤੇ ਪ੍ਰਸ਼ਾਸਕੀ ਤਰੁੱਟੀਆਂ ਨੂੰ ਰੋਕਣ ਲਈ ਰਾਜ ਦੀਆਂ ਲੋੜਾਂ ਅਨੁਸਾਰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਜਾ ਸਕਣ ਵਾਲੇ ਤਕਨੀਕੀ ਹੱਲਾਂ ਨੂੰ ਤਲਾਸ਼ਣ ਲਈ ਉਤਸ਼ਾਹਿਤ ਕੀਤਾ।

ਇਸ ਦੌਰਾਨ, ਤੇਲੰਗਾਨਾ ਦੌਰੇ ਤੋਂ ਵਾਪਿਸ ਪਰਤੀ ਟੀਮ ਨੇ ਸੂਬੇ ਦੇ ਅਧਿਐਨ ਦੌਰੇ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਜੀਐਸਟੀ ਪ੍ਰਸ਼ਾਸਨ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਵਧੀਆ ਅਭਿਆਸਾਂ ਬਾਰੇ ਵਿਸਥਾਰਪੂਰਵਕ ਦੱਸਿਆ। ਟੀਮ ਦੁਆਰਾ ਇੱਕ ਪਾਵਰਪੁਆਇੰਟ ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਅਭਿਆਸਾਂ ਜਿਵੇਂ ਕਿ ਔਨਲਾਈਨ ਨਿਗਰਾਨੀ ਪ੍ਰਣਾਲੀ, ਰਿਟਰਨ ਦੀ ਪਾਲਣਾ, ਰਿਟਰਨਾਂ ਦੀ ਪੜਤਾਲ, ਰਿਫੰਡ ਦੇ ਬਾਅਦ ਆਡਿਟ ਆਦਿ ਨੂੰ ਦਰਸਾਇਆ ਗਿਆ।

ਉਨ੍ਹਾਂ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਜੀਐਸਟੀ ਪ੍ਰਸ਼ਾਸਨ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਡੇਟਾ ਵਿਸ਼ਲੇਸ਼ਣ ਅਤੇ ਆਈਟੀ ਅਧਾਰਤ ਮਾਡਿਊਲਾਂ ਦੇ ਵਿਕਾਸ ਵਿੱਚ ਆਈਆਈਟੀ ਹੈਦਰਾਬਾਦ ਦੁਆਰਾ ਤੇਲੰਗਾਨਾ ਦੀ ਸਹਾਇਤਾ ਕੀਤੀ ਜਾ ਰਹੀ ਹੈ।

ਚੀਮਾ ਨੇ ਟੀਮ ਨੂੰ ਤੇਲੰਗਾਨਾ ਦੇ ਸਰਵੋਤਮ ਅਭਿਆਸਾਂ ਨੂੰ ਪੰਜਾਬ ਦੁਆਰਾ ਅਪਣਾਏ ਜਾ ਰਹੇ ਵਧੀਆ ਅਭਿਆਸਾਂ ਨਾਲ ਜੋੜਨ ਲਈ ਰਣਨੀਤੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਤਕਨੀਕੀ ਹੱਲਾਂ ਨਾਲ ਇਮਾਨਦਾਰ ਕਰਦਾਤਾਵਾਂ ਨੂੰ ਕੋਈ ਦਿੱਕਤ ਨਾ ਹੋਵੇ ਅਤੇ ਇਹ ਤਕਨੀਕੀ ਹੱਲ ਡਿਜੀਟਲ ਕਰ ਪ੍ਰਸ਼ਾਸਨ ਦੀਆਂ ਆਏ ਦਿਨ ਬਦਲ ਦੀਆਂ ਲੋੜਾਂ ਨੂੰ ਪੂਰਾ ਕਰਦੇ ਹੋਣ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harpal singh cheemapro punjab tvPunjab Digital Tax AdministrationPunjab Finance Ministerpunjab newspunjabi newsTax Intelligence UnitTaxation department
Share205Tweet128Share51

Related Posts

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਤਿਉਹਾਰ ਮੌਕੇ ਭਾਰਤੀ ਰੇਲਵੇ ਦਾ ਲੋਕਾਂ ਨੂੰ ਵੱਡਾ ਤੋਹਫ਼ਾ, ਸ਼ੁਰੂ ਕੀਤਾ ਖ਼ਾਸ, ਜਾਣੋ ਯਾਤਰੀਆਂ ਨੂੰ ਕਿਵੇਂ ਮਿਲੇਗਾ ਲਾਭ

ਅਗਸਤ 9, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025
Load More

Recent News

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.