ਪੀਐਮ ਮੋਦੀ ਦੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਵੱਡਾ ਬਿਆਨ ਆਇਆ ਹੈ।ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ।
ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ‘ਸੰਸਦ ‘ਚ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰਹੇਗਾ’।ਰਾਕੇਸ਼ ਟਿਕੈਤ ਨੇ ਨਾਲ ਇਹ ਵੀ ਕਿਹਾ ਹੈ ਕਿ ‘ਐਮਐਸਪੀ ਦੇ ਨਾਲ ਬਾਕੀ ਮੁੱਦਿਆਂ ‘ਤੇ ਵੀ ਚਰਚਾ ਕਰੇ ਸਰਕਾਰ’।