ਐਤਵਾਰ, ਫਰਵਰੀ 22, 2026 12:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਲਯੁੱਗੀ ਪੁੱਤਰਾਂ ਨੇ ਪਿਓ ਦਾ ਕੀਤਾ ਕਤਲ, ਨਸ਼ਾ ਕਰਨ ਤੋਂ ਰੋਕਦਾ ਸੀ ਪਿਤਾ

by Gurjeet Kaur
ਅਗਸਤ 7, 2023
in ਪੰਜਾਬ
0

ਬਰਨਾਲਾ ਦੇ ਪਿੰਡ ਝਲੂਰ ਵਿਚ ਦੋ ਬੇਟਿਆਂ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਪਿਤਾ ਆਪਣੇ ਮੁੰਡਿਆਂ ਨੂੰ ਨਸ਼ਾ ਕਰਨ ਤੋਂ ਰੋਕਦਾ ਸੀ, ਜਿਸ ਤੋਂ ਨਾਰਾਜ਼ ਹੋ ਕੇ ਦੋਵੇਂ ਮੁੰਡਿਆਂ ਨੇ ਗੰਡਾਸੇ ਤੇ ਕੁਲਹਾੜੀ ਨਾਲ ਵਾਰ ਕਰਕੇ ਪਿਤਾ ਦਾ ਕਤਲ ਕਰ ਦਿੱਤਾ। ਪੁਲਿਸ ਨੇ ਦੋਵਾਂ ਮੁੰਡਿਆਂ ‘ਤੇ ਕਤਲ ਦਾ ਕੇਸ ਦਰਜ ਕਰਕੇ ਇਕ ਨੂੰ ਗ੍ਰਿਫਤਾਰ ਕਰ ਲਿਆ ਹੈ।

ਥਾਣਾ ਸਦਰ ਬਰਨਾਲਾ ਦੇ ਐੱਸਐੱਚਓ ਕਰਨ ਸ਼ਰਮਾ ਨੇ ਦੱਸਿਆ ਕਿ ਪਿੰਡ ਝਲੂਰ ਵਿਚ ਘਰੇਲੂ ਲੜਾਈ ਦਾ ਮਾਮਲਾ ਸਾਹਮਣੇ ਆਇਆ ਸੀ। ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਬੀਤੀ ਰਾਤ ਸਿਵਲ ਹਸਪਤਾਲ ਤੋਂ ਮਿਲੀ। ਇਹ ਝਗੜਾ ਪੁੱਤ ਤੇ ਦੋ ਮੁੰਡਿਆਂ ਵਿਚ ਹੋਇਆ ਤੇ ਤਿੰਨੋਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਚ ਦਾਖਲ ਕਰਵਾਇਆ ਗਿਆ। ਲੜਾਈ ਵਿਚ ਦੋਵੇਂ ਬੇਟਿਆਂ ਨੇ 65 ਸਾਲਾ ਪਿਤਾ ਰਾਮ ਸਿੰਘ ਦਾ ਕਤਲ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਰਾਮ ਸਿੰਘ ਆਪਣੇ ਦੋਵੇਂ ਮੁੰਡਿਆਂ ਨੂੰ ਨਸ਼ਾ ਕਰਨ ਤੋਂ ਰੋਕਦਾ ਸੀ। ਦੋਵੇਂ ਮੁਲਜ਼ਮ ਆਪਣੇ ਪਿਤਾ ਨੂੰ ਗਾਲ੍ਹਾਂ ਕੱਢਦੇ ਸਨ ਤੇ ਮਾਰਕੁੱਟ ਕਰਦੇ ਸਨ। ਮ੍ਰਿਤਕ ਦੀ ਧੀ ਕੁਲਦੀਪ ਕੌਰ ਦੇ ਬਿਆਨ ਮੁਤਾਬਕ ਉਹ ਆਪਣੇ ਪਿਤਾ ਦੇ ਘਰ ਆਈ ਸੀ। ਇਸ ਦਰਮਿਆਨ ਮੁੰਡਿਆਂ ਨੇ ਆਪਣੇ ਪਿਤਾ ‘ਤੇ ਕੁਲਹਾੜੀ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ।

ਸਰਕਾਰੀ ਹਸਪਤਾਲ ਬਰਨਾਲਾ ਵਿਚ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਧੀ ਕੁਲਦੀਪ ਕੌਰ ਦਾ ਬਿਆਨ ਦਰਜ ਕਰੇ ਦੋਵੇਂ ਮੁਲਜ਼ਮਾਂ ਗੁਰਪ੍ਰੀਤ ਸਿੰਘ ਤੇ ਅਮਰ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਵਿਚ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਕਿ ਅਮਰ ਸਿੰਘ ਖੁਦ ਜ਼ਖਮੀ ਹੋਣ ਕਾਰਨ ਸਰਕਾਰੀ ਹਸਪਤਾਲ ਵਿਚ ਭਰਤੀ ਹੈ। ਹਸਪਤਾਲ ਤੋਂ ਛੁੱਟੀ ਮਿਲਦੇ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crime newspro punjab tvpunjabi newssons beat father
Share206Tweet129Share51

Related Posts

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

ਚੰਡੀਗੜ੍ਹ ਯੂਨੀਵਰਸਿਟੀ ਦੇ ‘ਏਆਈ ਫ਼ੈਸਟ 2026’ ਦੇ ਦੂਜੇ ਦਿਨ ਉੱਤਰ ਭਾਰਤ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ‘ਸੈਂਡਬਾਕਸ ਰੈਜ਼ੀਡੈਂਸ਼ੀਅਲ ਪ੍ਰੋਗਰਾਮ’ ਕੀਤਾ ਗਿਆ ਲਾਂਚ

ਫਰਵਰੀ 21, 2026

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

ਫਰਵਰੀ 21, 2026

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਫਰਵਰੀ 21, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026
Load More

Recent News

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026

ਹੋਲੀ ਲਈ ਘਰ ਜਾਣ ਦਾ ਤਣਾਅ ਖਤਮ! ਬਿਹਾਰ ਲਈ ਚੱਲਣਗੀਆਂ 21 ਨਵੀਆਂ ਵਿਸ਼ੇਸ਼ ਰੇਲਗੱਡੀਆਂ, ਜਾਣੋ ਰੂਟ ਅਤੇ ਸਮਾਂ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.