ਬੁੱਧਵਾਰ, ਅਗਸਤ 26, 2026 09:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫਰੀਦਕੋਟ ਜੇਲ੍ਹ ‘ਚ 3 ਮੋਬਾਇਲ ਫੋਨ ਮਿਲੇ: ਚੈਕਿੰਗ ਦੌਰਾਨ ਸਿਮ ਕਾਰਡ ਤੇ ਹੈੱਡ ਫ਼ੋਨ ਵੀ ਬਰਾਮਦ

by Gurjeet Kaur
ਅਗਸਤ 7, 2023
in ਪੰਜਾਬ
0

ਪੰਜਾਬ ਦੀ ਫਰੀਦਕੋਟ ਕੇਂਦਰੀ ਜੇਲ੍ਹ ਵਿੱਚ ਮੋਬਾਈਲ ਫੋਨ ਦੀ ਵਰਤੋਂ ਨੂੰ ਰੋਕਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਵਿੱਚੋਂ 3 ਮੋਬਾਈਲ ਫ਼ੋਨ, ਇੱਕ ਹੈੱਡ ਫ਼ੋਨ ਅਤੇ 2 ਸਿਮ ਕਾਰਡ ਬਰਾਮਦ ਹੋਏ ਹਨ। ਫਰੀਦਕੋਟ ਸਿਟੀ ਥਾਣੇ ਵਿੱਚ ਹਵਾਲਾਤੀ ਸਮੇਤ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਬਲਾਕ-ਡੀ ਵਿੱਚ ਕੀਤੀ ਬੈਰਕ ਦੀ ਚੈਕਿੰਗ
ਜੇਲ੍ਹ ਦੇ ਸਹਾਇਕ ਜੇਲ੍ਹ ਸੁਪਰਡੈਂਟ ਜਸਕਿੰਦਰ ਸਿੰਘ ਨੇ ਦੱਸਿਆ ਕਿ ਬਲਾਕ-ਡੀ ਦੀ ਬੈਰਕ ਨੰਬਰ 2, 4 ਅਤੇ 6 ਦੀ ਚੈਕਿੰਗ ਦੌਰਾਨ ਇੱਕ ਹੈੱਡ ਫ਼ੋਨ, 2 ਸਿਮ, ਇੱਕ ਟੱਚ ਫ਼ੋਨ ਬਰਾਮਦ ਹੋਇਆ।

ਦੋਸ਼ੀ ਦੇ ਖਿਲਾਫ ਸ਼ਿਕਾਇਤ
ਇਸ ਤੋਂ ਇਲਾਵਾ ਲਾਵਾਰਿਸ ਹਾਲਤ ਵਿਚ 2 ਕੀਪੈਡਾਂ ਸਮੇਤ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ, ਜਿਸ ਦੇ ਮੱਦੇਨਜ਼ਰ ਉਕਤ ਮੁਲਜ਼ਮਾਂ ਅਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਨੂੰ ਸ਼ਿਕਾਇਤ ਪੱਤਰ ਭੇਜ ਦਿੱਤਾ ਗਿਆ ਹੈ। ਫਰੀਦਕੋਟ ਸਿਟੀ ਥਾਣੇ ਦੇ ਜੇਲ ਵਿੰਗ ਦੇ ਏ.ਐਸ.ਆਈ ਜੈਦੀਪ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Checking Team Recovered Mobile PhoneFaridkot Central JailHead Phone From Prisonerpro punjab tvSim Card
Share230Tweet144Share57

Related Posts

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026
Load More

Recent News

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.