ਐਤਵਾਰ, ਅਕਤੂਬਰ 4, 2026 07:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਸਿੰਗਰ Amrinder Gill ਨੇ ਆਪਣੇ ਆਉਣ ਵਾਲੇ ਪ੍ਰੋਜੈਕਟ ਦਾ ਕੀਤਾ ਐਲਾਨ, ਰਿਲੀਜ਼ ਡੇਟ ਬਾਰੇ ਦਿੱਤੀ ਇਹ ਵੱਡੀ ਅਪਡੇਟ

Amrinder Gill's Upcoming Song: ਅਮਰਿੰਦਰ ਗਿੱਲ ਦੀ ਸੁਪਰਹਿੱਟ ਐਲਬਮ ਜੁਦਾ 3 ਦਾ ਚੈਪਟਰ 2 ਜਲਦੀ ਹੀ ਨਵੰਬਰ 2023 ਵਿੱਚ ਰਿਲੀਜ਼ ਹੋਣ ਜਾ ਰਿਹਾ ਹੈ। ਜਿਵੇਂ ਕਿ ਐਲਬਮ ਦੇ ਚੈਪਟਰ 1 ਨੇ ਲੱਖਾਂ ਦਿਲਾਂ ਨੂੰ ਜਿੱਤਿਆ।

by ਮਨਵੀਰ ਰੰਧਾਵਾ
ਅਗਸਤ 8, 2023
in ਪਾਲੀਵੁੱਡ, ਮਨੋਰੰਜਨ
0

Punjabi Singer Amrinder Gill’s Upcoming Project: ਪੰਜਾਬੀ ਇੰਡਸਟਰੀ ਦੇ ਸਭ ਤੋਂ ਫੇਮਸ ਸਿੰਗਰ-ਐਕਟਰ ਅਮਰਿੰਦਰ ਗਿੱਲ ਹਨ। ਜਿਨ੍ਹਾਂ ਦੇ ਗਾਣਿਆਂ ਨੇ ਹਮੇਸ਼ਾ ਸਾਨੂੰ ਉਨ੍ਹਾਂ ਦੀ ਰੂਹਾਨੀ ਆਵਾਜ਼ ਦੇ ਮਨਮੋਹਕ ਧੁਨਾਂ ਵਿੱਚ ਲੀਨ ਕੀਤਾ ਹੈ। ਉਹ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਦਾ ਅਤੇ ਉਹ ਜੋ ਵੀ ਕਰਦੇ ਹਨ, ਐਲਬਮਾਂ, ਟਰੈਕ ਜਾਂ ਫਿਲਮਾਂ ਸਭ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਜਾਂਦਾ ਹੈ ਕਿਉਂਕਿ ਉਹ ਹਮੇਸ਼ਾਂ ਆਪਣੇ ਹਰ ਪ੍ਰੋਜੈਕਟ ਨਾਲ ਐਕਸਾਇਟੀਡ ਕਰਦਾ ਹੈ।

ਇਸ ਦੇ ਨਾਲ ਹੀ ਹੁਣ ਐਕਟਰ-ਸਿੰਗਰ ਅਮਰਿੰਦਰ ਗਿੱਲ ਨੇ ਆਪਣੇ ਅਗਲੇ ਨਵੇਂ ਪ੍ਰੋਜੈਕਟ ਬਾਰੇ ਫੈਨਸ ਨੂੰ ਅਪਡੇਟ ਕੀਤਾ ਹੈ। ਜੀ ਹਾਂ, ਤੁਸੀਂ ਸਹੀ ਸੁਣਿਆ, ਦਰਅਸਲ ਅਮਰਿੰਦਰ ਗਿੱਲ ਨੇ ਆਪਣੇ ਫੈਨਸ ਨਾਲ ਇੱਕੋ ਸਮੇਂ 3 ਖੁਸ਼ਖਬਰੀ ਸਾਂਝੀਆਂ ਕਰਕੇ ਉਨ੍ਹਾਂ ਨੂੰ ਤੀਹਰਾ ਬੋਨਾਂਜ਼ਾ ਟ੍ਰੀਟ ਦਿੱਤਾ ਹੈ। ਇਸੇ ਬਾਰੇ ਗੱਲ ਕਰਦੇ ਹੋਏ, ਅਮਰਿੰਦਰ ਨੇ Ocean Eyes ਦੇ ਟਾਈਟਲ ਦਾ ਸ਼ਾਨਦਾਰ ਪੋਸਟਰ ਸਾਂਝਾ ਕੀਤਾ ਹੈ। ਆਪਣੇ ਆਉਣ ਵਾਲੇ ਗਾਣੇ ਓਸ਼ੀਅਨ ਆਈਜ਼ ਦੀ ਰਿਲੀਜ਼ ਡੇਟ ਬਾਰੇ ਵੀ ਦੱਸਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਇਹ ਗਾਣਾ 12 ਅਗਸਤ 2023 ਨੂੰ ਰਿਲੀਜ਼ ਹੋ ਰਿਹਾ ਹੈ। ਇਸ ਗਾਣੇ ਨੂੰ ਰਿਲੀਜ਼ ਹੋਣ ‘ਚ ਸਿਰਫ 4 ਦਿਨ ਬਾਕੀ ਹਨ।

 

View this post on Instagram

 

A post shared by Amrinder Gill (@amrindergill)

ਅੱਗੇ ਦੱਸਦੇ ਹਾਂ ਕਿ ਅਮਰਿੰਦਰ ਦੀ ਸੁਪਰਹਿੱਟ ਐਲਬਮ ਜੁਦਾ 3 ਦਾ ਚੈਪਟਰ 2 ਜਲਦੀ ਹੀ ਨਵੰਬਰ 2023 ਵਿੱਚ ਰਿਲੀਜ਼ ਹੋਣ ਜਾ ਰਿਹਾ ਹੈ। ਜਿਵੇਂ ਕਿ ਐਲਬਮ ਦੇ ਚੈਪਟਰ 1 ਨੇ ਲੱਖਾਂ ਦਿਲਾਂ ਨੂੰ ਜਿੱਤਿਆ ਅਤੇ ਦਰਸ਼ਕਾਂ ਦਾ ਬੇਅੰਤ ਪਿਆਰ ਹਾਸਲ ਕੀਤਾ। ਟਰੈਕ, ਚੈਪਟਰ 2 ਦੀ ਘੋਸ਼ਣਾ ਨੇ ਉਨ੍ਹਾਂ ‘ਚ ਉਤਸ਼ਾਹ ਪੈਦਾ ਕਰ ਦਿੱਤਾ ਹੈ ਅਤੇ ਹੁਣ ਉਹ ਐਲਬਮ ਦੇ ਜਲਦੀ ਰਿਲੀਜ਼ ਹੋਣ ਦੀ ਉਡੀਕ ਨਹੀਂ ਕਰ ਸਕਦੇ।

ਇੰਨਾ ਹੀ ਨਹੀਂ, ਅਮਰਿੰਦਰ ਗਿੱਲ ਨੇ ਆਪਣੀ ਬਹੁਤ ਪਸੰਦੀਦਾ ਫਿਲਮ ‘ਚਲ ਮੇਰਾ ਪੁਤ 2’ ਦੀ ਡਿਜੀਟਲ ਰਿਲੀਜ਼ ਬਾਰੇ ਅਪਡੇਟਸ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇਹ ਫਿਲਮ ਜਲਦੀ ਹੀ ਡਿਜੀਟਲ ਪਲੇਟਫਾਰਮ ‘ਤੇ ਦੇਖਣ ਲਈ ਉਪਲਬਧ ਹੋਵੇਗੀ। ਹਾਲਾਂਕਿ, ਉਸਨੇ ਇਸਦੇ ਲਈ ਕੋਈ ਅਧਿਕਾਰਤ ਤਰੀਕ ਦਾ ਖੁਲਾਸਾ ਨਹੀਂ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amrinder gillAmrinder Gill's New SongAmrinder Gill's Ocean Eyes Songentertainment newsOcean Eyes Songpro punjab tvpunjabi newspunjabi singerPunjabi Song
Share254Tweet159Share63

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.