ਵੀਰਵਾਰ, ਮਈ 29, 2025 02:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Gadar 2 ਦੇ ਪ੍ਰਮੋਸ਼ਨ ‘ਚ ‘ਤਾਰਾ ਸਿੰਘ-ਸਕੀਨਾ’ ਨੇ ਲੁੱਟੀ ਮਹਫਿਲ, ਸੰਨੀ ਤੇ ਅਮੀਸ਼ਾ ਦਾ ਡਾਂਸ ਵੀਡੀਓ ਵਾਇਰਲ

Gadar 2 Promotion: ਸੰਨੀ ਦਿਓਲ ਤੇ ਅਮੀਸ਼ਾ ਪਟੇਲ ਦੀ ਫਿਲਮ 'ਗਦਰ 2' 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ। ਦੋਵੇਂ ਸਟਾਰ ਲਗਾਤਾਰ ਫਿਲਮ ਦੀ ਪ੍ਰਮੋਸ਼ਨ 'ਚ ਕਾਫੀ ਰੁੱਝੇ ਹੋਏ ਨਜ਼ਰ ਆਏ।

by ਮਨਵੀਰ ਰੰਧਾਵਾ
ਅਗਸਤ 11, 2023
in ਬਾਲੀਵੁੱਡ, ਮਨੋਰੰਜਨ
0

Sunny Deol And Ameesha Patel Dance Video: ਬਾਲੀਵੁੱਡ ਸਟਾਰਸ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਫਿਲਮ ‘ਗਦਰ 2’ ਨੂੰ ਪ੍ਰਮੋਟ ਕਰਨ ‘ਚ ਕੋਈ ਕਸਰ ਨਹੀਂ ਛੱਡੀ। ਇਨ੍ਹਾਂ ਦੋਵਾਂ ਨੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚ ਜਾ ਕੇ ਫਿਲਮ ‘ਗਦਰ 2’ ਦਾ ਪ੍ਰਮੋਸ਼ਨ ਕੀਤਾ। ਸੰਨੀ ਦਿਓਲ ਤੇ ਅਮੀਸ਼ਾ ਪਟੇਲ ਦੀ ਫਿਲਮ ਪ੍ਰਮੋਸ਼ਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ।

ਹੁਣ ਫਿਲਮ ‘ਗਦਰ 2’ ਦੇ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੇ ਡਾਂਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੋਵਾਂ ਸਿਤਾਰਿਆਂ ਨੇ ਜ਼ਬਰਦਸਤ ਡਾਂਸ ਕੀਤਾ ਜਿਸ ਨੂੰ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫੇਮਸ ਫੋਟੋਗ੍ਰਾਫਰ ਵਿਰਲ ਭਯਾਨੀ ਨੇ ਵੀਰਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਵੀਡੀਓ ਸ਼ੇਅਰ ਕੀਤੀ। ਇਸ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਆਪਣੀ ਫਿਲਮ ‘ਗਦਰ 2′ ਦੇ ਗੀਤ ’ਮੈਂ’ਤੁਸੀਂ ਨਿਕਲਾ ਗੱਦੀ ਲੈਕੇ’ ‘ਤੇ ਜ਼ਬਰਦਸਤ ਡਾਂਸ ਕਰ ਰਹੇ ਹਨ।

ਵੇਖੋ ਵਾਇਰਲ ਵੀਡੀਓ

 

View this post on Instagram

 

A post shared by Viral Bhayani (@viralbhayani)

ਉੱਥੇ ਮੌਜੂਦ ਫੈਨਸ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੇ ਡਾਂਸ ਨੂੰ ਚੀਅਰ ਕਰਦੇ ਹੋਏ ਨਜ਼ਰ ਆਏ। ਵੀਡੀਓ ਦੇ ਨਾਲ ਦੱਸਿਆ ਗਿਆ ਹੈ ਕਿ ਦੋਵੇਂ ਸਿਤਾਰੇ ਆਪਣੀ ਫਿਲਮ ਦੇ ਪ੍ਰਮੋਸ਼ਨ ਲਈ ਅਹਿਮਦਾਬਾਦ ਪਹੁੰਚੇ ਸੀ। ਫਿਲਮ ‘ਗਦਰ 2’ ਦੇ ਦੋਵੇਂ ਸਿਤਾਰੇ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ‘ਤੇ ਕਾਫੀ ਪਿਆਰ ਦੀ ਵਰਖਾ ਹੋ ਰਹੀ ਹੈ।

ਦੱਸ ਦੇਈਏ ਕਿ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਫਿਲਮ ‘ਗਦਰ’ ਸਾਲ 2001 ‘ਚ ਰਿਲੀਜ਼ ਹੋਈ ਸੀ ਤੇ ਇਸ ਨੇ ਬਾਕਸ ਆਫਿਸ ‘ਤੇ ਜ਼ਬਰਦਸਤ ਕਮਾਈ ਕੀਤੀ ਸੀ। ਫਿਲਮ ‘ਗਦਰ’ ਦੇ ਨਿਰਦੇਸ਼ਕ ਅਨਿਲ ਸ਼ਰਮਾ ਨੇ ਫਿਲਮ ‘ਗਦਰ 2’ ਦਾ ਨਿਰਦੇਸ਼ਨ ਵੀ ਕੀਤਾ। ਫਿਲਮ ‘ਗਦਰ 2’ ‘ਚ ਸੰਨੀ ਦਿਓਲ, ਅਮੀਸ਼ਾ ਪਟੇਲ ਅਤੇ ਉਤਕਰਸ਼ ਸ਼ਰਮਾ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਫਿਲਮ ‘ਗਦਰ 2’ 11 ਅਗਸਤ, 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਸੰਨੀ ਦਿਓਲ ਦੀ ਫਿਲਮ ‘ਗਦਰ 2’ ਦਾ ਬਾਕਸ ਆਫਿਸ ‘ਤੇ ਅਕਸ਼ੈ ਕੁਮਾਰ ਦੀ ਫਿਲਮ ‘ਓਐਮਜੀ 2’ ਨਾਲ ਕਲੈਸ਼ ਹੋ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ameesha Patelbollywoodentertainment newsgadar 2Gadar 2 Promotionpro punjab tvSunny and Ameesha Dance Videosunny deolTara Singh and Sakina
Share207Tweet130Share52

Related Posts

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025

IPL 2025 ਕੁਆਲੀਫਾਇਰ ਮੈਚ ਤੋਂ ਪਹਿਲਾਂ ਅਰਸ਼ਦੀਪ ਸਿੰਘ ਨੇ ਫੈਨਜ਼ ਨੂੰ ਕੀਤੀ ਇਹ ਖਾਸ ਅਪੀਲ

ਮਈ 29, 2025

ਇਹ ਕਮਾਲ ਦਾ ਨੁਸਖ਼ਾ ਘਟਾਏਗਾ ਤੇਜ਼ੀ ਨਾਲ ਵਜਨ, ਅੱਜ ਹੀ ਅਪਣਾਓ

ਮਈ 29, 2025

ਇਸ ਟੈਲੀਕਾਮ ਕੰਪਨੀ ਨੇ ਲਾਂਚ ਕੀਤਾ ਨਵਾਂ ਰੀਚਾਰਜ ਪਲਾਨ, ਇੱਕ ਬਿਲ ‘ਤੇ ਚੱਲ ਸਕਦੇ ਹਨ 4 SIM

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.