ਸੋਮਵਾਰ, ਫਰਵਰੀ 23, 2026 11:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਰਨਤਾਰਨ ‘ਚ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਦਾ ਐਨਕਾਉਂਟਰ, ਇੱਕ ਦੀ ਮੌਤ :VIDEO

by Gurjeet Kaur
ਅਗਸਤ 12, 2023
in ਪੰਜਾਬ
0

ਤਰਨਤਾਰਨ ‘ਚ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਦਾ ਐਨਕਾਉਂਟਰ।ਜੋਰਾ ਸਿੰਘ ਨਾਮ ਦੇ ਤਸਕਰ ਦੀ ਮੌਤ ਹੋ ਗਈ।ਇਨ੍ਹਾਂ ਤਸਕਰਾਂ ਕੋਲੋਂ ਭਾਰੀ ਮਾਤਰਾ ‘ਚ ਨਸ਼ਾ ਬਰਾਮਦ ਹੋਇਆ ਹੈ।

ਪੰਜਾਬ ਦੇ ਤਰਨਤਾਰਨ ਦੇ ਪੱਟੀ ਵਿਖੇ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਦੋ-ਪੱਖੀ ਗੋਲੀਬਾਰੀ ‘ਚ ਇਕ ਨਸ਼ਾ ਤਸਕਰ ਦੀ ਮੌਤ ਹੋ ਗਈ ਹੈ। ਦੂਜੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਕਾਬਲਾ ਪੱਟੀ ਦੇ ਪਿੰਡ ਕੈਰੋਂ ਵਿੱਚ ਹੋਇਆ। ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਦੋਵਾਂ ਵਿਚਾਲੇ ਕਰੀਬ 5 ਰਾਊਂਡ ਫਾਇਰਿੰਗ ਹੋਣ ਦੀ ਸੂਚਨਾ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ ਇਨਪੁਟ ਮਿਲੇ ਸਨ। ਇਸ ਮਗਰੋਂ ਪੁਲੀਸ ਨੇ ਨਾਕਾਬੰਦੀ ਕਰ ਦਿੱਤੀ। ਹੋਰ ਤਾਂ ਹੋਰ ਪਿੰਡ ਕੋਟੀ ਸੇਖਾਂ ਵੱਲੋਂ ਆ ਰਹੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਅੰਦਰ ਬੈਠੇ ਵਿਅਕਤੀਆਂ ਨੇ ਕਾਰ ਭਜਾ ਦਿੱਤੀ।

ਪੁਲਿਸ ਨੂੰ ਉਨ੍ਹਾਂ ‘ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਦਾ ਪਿੱਛਾ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਨੂੰ ਪਿੱਛਿਓਂ ਆਉਂਦੀ ਦੇਖ ਕੇ ਪਹਿਲਾਂ ਪੁਲਿਸ ਦੀ ਕਾਰ ਨੂੰ ਟੱਕਰ ਮਾਰੀ। ਇਸ ਤੋਂ ਬਾਅਦ ਵੀ ਪੁਲਿਸ ਨੇ ਪਿੱਛਾ ਨਹੀਂ ਛੱਡਿਆ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

 

Tags: drugencounterpro punjab tvpunjab policepunjabi newsTarn Taran
Share1129Tweet706Share282

Related Posts

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

ਚੰਡੀਗੜ੍ਹ ਯੂਨੀਵਰਸਿਟੀ ਦੇ ‘ਏਆਈ ਫ਼ੈਸਟ 2026’ ਦੇ ਦੂਜੇ ਦਿਨ ਉੱਤਰ ਭਾਰਤ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ‘ਸੈਂਡਬਾਕਸ ਰੈਜ਼ੀਡੈਂਸ਼ੀਅਲ ਪ੍ਰੋਗਰਾਮ’ ਕੀਤਾ ਗਿਆ ਲਾਂਚ

ਫਰਵਰੀ 21, 2026
Load More

Recent News

Royal Las Vegas Casino Online Play Now

ਫਰਵਰੀ 22, 2026

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.