ਵੀਰਵਾਰ, ਮਈ 29, 2025 08:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਟਮਾਟਰ ਦੀਆਂ ਕੀਮਤਾਂ ‘ਚ ਭਾਰੀ ਕਮੀ, ਹਰੀਆਂ ਸਬਜ਼ੀਆਂ ਵੀ ਹੋਈਆਂ ਸਸਤੀਆਂ, ਜਾਣੋ ਨਵੀਆਂ ਕੀਮਤਾਂ

Tomato Price: ਦਿੱਲੀ-ਨੋਇਡਾ ਸਮੇਤ ਐਨਸੀਆਰ 'ਚ ਟਮਾਟਰ ਸਸਤਾ ਹੋ ਗਿਆ ਹੈ। ਪਰਚੂਨ ਬਾਜ਼ਾਰ ਵਿੱਚ ਹੁਣ ਟਮਾਟਰ 100 ਤੋਂ 120 ਰੁਪਏ ਕਿਲੋ ਵਿਕ ਰਿਹਾ ਹੈ।

by ਮਨਵੀਰ ਰੰਧਾਵਾ
ਅਗਸਤ 12, 2023
in ਖੇਤੀਬਾੜੀ, ਦੇਸ਼
0
ਫਾਈਲ ਫੋਟੋ

ਫਾਈਲ ਫੋਟੋ

Tomato Prices in Delhi: ਦਿੱਲੀ-ਐਨਸੀਆਰ ਵਿੱਚ ਟਮਾਟਰ ਸਸਤੇ ਹੋ ਗਏ ਹਨ। ਜ਼ੀ ਮੀਡੀਆ ਦੇ ਪੱਤਰਕਾਰ ਨੇ ਦੱਸਿਆ ਕਿ ਦਿੱਲੀ, ਨੋਇਡਾ, ਗੁਰੂਗ੍ਰਾਮ ਸਮੇਤ ਐਨਸੀਆਰ ਵਿੱਚ ਟਮਾਟਰ ਦੀ ਕੀਮਤ 100-120 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ।

ਰਾਜਧਾਨੀ ਦਿੱਲੀ ‘ਚ ਜਿੱਥੇ ਟਮਾਟਰ ਨੇ ਲੋਕਾਂ ਨੂੰ ਲਾਲ ਕਰ ਦਿੱਤਾ ਸੀ, ਉੱਥੇ ਹੀ ਹਰੀਆਂ ਸਬਜ਼ੀਆਂ ਦੇ ਭਾਅ ਵੀ ਰਿਕਾਰਡ ਪੱਧਰ ‘ਤੇ ਪਹੁੰਚ ਗਏ ਸਨ ਪਰ ਹੁਣ ਹੌਲੀ-ਹੌਲੀ ਹਾਲਾਤ ਆਮ ਵਾਂਗ ਹੋਣ ਲੱਗੇ ਹਨ। ਕੁਝ ਦਿਨ ਪਹਿਲਾਂ ਟਮਾਟਰ 200-250 ਰੁਪਏ ਜਾਂ 300 ਰੁਪਏ ਕਿਲੋ ਵਿਕ ਰਿਹਾ ਸੀ ਹੁਣ ਉਹੀ ਟਮਾਟਰ 100 ਰੁਪਏ ਕਿਲੋ ਤੱਕ ਪਹੁੰਚ ਗਿਆ ਹੈ।

ਜੇਕਰ ਹਰੀਆਂ ਸਬਜ਼ੀਆਂ ਦੀ ਗੱਲ ਕਰੀਏ ਤਾਂ ਹਰੀਆਂ ਸਬਜ਼ੀਆਂ ਦੀ ਕੀਮਤ ‘ਚ ਕਾਫੀ ਕਮੀ ਆਈ ਹੈ। ਹਰੀਆਂ ਸਬਜ਼ੀਆਂ ਦੀ ਕੀਮਤ 20 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 40 ਰੁਪਏ ਪ੍ਰਤੀ ਕਿਲੋ ਹੋ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Green Vegetables Ratepro punjab tvpunjabi newsTomato PriceTomato Prices in Delhi-NCR
Share206Tweet129Share52

Related Posts

ਅਮਰੀਕਾ : 12 ਸਾਲਾ ਬੱਚੀ ਨੇ ਪਿਤਾ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ 'ਤੇ ਵੀ ਚਲਾਈ ਗੋਲੀ

ਕਰਜੇ ਤੋਂ ਪ੍ਰੇਸ਼ਾਨ ਹੋ ਪਰਿਵਾਰ ਦੇ 7 ਜੀਆਂ ਨੇ ਚੁੱਕਿਆ ਅਜਿਹਾ ਕਦਮ, ਪੜ੍ਹੋ ਪੂਰੀ ਖ਼ਬਰ

ਮਈ 27, 2025

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025

ਅਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ, ਦੁਸ਼ਮਣਾਂ ਨੇ ਦੇਖ ਲਿਆ ਕਿ ਜਦੋਂ ਸਿੰਦੂਰ ਬਾਰੂਦ ਬਣ ਜਾਂਦਾ ਹੈ ਤਾਂ ਨਤੀਜਾ ਕੀ ਹੁੰਦਾ

ਮਈ 22, 2025

ਭਾਰਤ ਨੇ ਨਕਾਰੇ ਟਰੰਪ ਦੇ ਦਾਅਵੇ ਵਿਦੇਸ਼ ਮੰਤਰੀ ਜੈ ਸ਼ੰਕਰ ਨੇ ਖੋਲੀ ਪੋਲ, ਕਹੀ ਵੱਡੀ ਗੱਲ

ਮਈ 22, 2025

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025
Load More

Recent News

ਮੌਕ ਡਰਿੱਲ ‘ਤੇ ਬਲੈਕ ਆਊਟ ਨੂੰ ਲੈ ਕੇ ਵੱਡੀ ਅਪਡੇਟ

ਮਈ 29, 2025

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025

80 ਸਾਲ ਦੀ ਬੇਬੇ ਨੂੰ ਗੱਲਾਂ ‘ਚ ਲਗਾ ਚੋਰਾਂ ਨੇ ਕੀਤਾ ਅਜਿਹਾ ਕੰਮ

ਮਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.