ਸੋਮਵਾਰ, ਅਪ੍ਰੈਲ 6, 2026 03:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਆਪਣੇ ਉਸਤਾਦ ਦੇ ਅੰਤਿਮ-ਸਸਕਾਰ ‘ਤੇ ਬੱਬੂ ਮਾਨ ਭੁੱਬਾਂ ਮਾਰ ਰੋਏ, ਸ਼ਮਸ਼ਾਨ ਘਾਟ ‘ਚ ਮੌਜੂਦ ਹਰ ਅੱਖ ਹੋਈ ਨਮ: ਵੀਡੀਓ

by Gurjeet Kaur
ਅਗਸਤ 12, 2023
in ਪਾਲੀਵੁੱਡ, ਮਨੋਰੰਜਨ
0

ਪ੍ਰਸਿੱਧ ਪੰਜਾਬ ਗਾਇਕ ਬੱਬੂ ਮਾਨ ਦੇ ਉਸਤਾਦ ਤਰਲੋਚਨ ਸਿੰਘ ਦੀ ਬੀਤੇ ਦਿਨ ਇੱਕ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ ਸੀ।ਜਿਸ ਦੌਰਾਨ ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ‘ਤੇ ਬੱਬੂ ਮਾਨ ਸਮੇਤ ਕਈ ਹੋਰ ਉੱਘੀਆਂ ਸ਼ਖਸ਼ੀਅਤਾਂ ਪਹੁੰਚੀਆਂ।ਅੰਤਿਮ ਸਸਕਾਰ ‘ਤੇ ਪਹੁੰਚੇ ਬੱਬੂ ਮਾਨ ਬੇਹੱਦ ਭਾਵੁਕ ਨਜ਼ਰ ਆਏ ਤੇ ਭੁੱਬਾਂ ਮਾਰ ਰੋਏ।ਗਾਇਕ ਬੱਬੂ ਮਾਨ ਮੀਡੀਆ ‘ਤੇ ਮੁਖਾਤਬ ਤਾਂ ਹੋਏ ਪਰ ਬੇਹੱਦ ਭਾਵੁਕ ਹੋਣ ‘ਤੇ ਕੁਝ ਬੋਲ ਨਹੀਂ ਪਾਏ।


ਉਸਤਾਦ ਤਰਲੋਚਨ ਸਿੰਘ ਦੇ ਅੰਤਿਮ ਦਰਸ਼ਨ ਕਰਕੇ ਬੱਬੂ ਮਾਨ ਬੇਹੱਦ ਭਾਵੁਕ।ਤਰਲੋਚਨ ਸਿੰਘ ਇੱਕ ਉੱਘੀ ਸ਼ਖਸੀਅਤ ਸਨ।ਉਨ੍ਹਾਂ ਦੀ ਇਸ ਤਰ੍ਹਾਂ ਬੇਵਕਤੀ ਮੌਤ ਨੇ ਇਕ ਦਮ ਸਭ ਨੂੰ ਝੰਜੋੜ ਕੇ ਰੱਖ ਦਿੱਤਾ।ਤਰਲੋਚਨ ਸਿੰਘ ਦੀ ਮੌਤ ਪੰਜਾਬੀ ਇੰਡਸਟਰੀ ‘ਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।ਬੱਬੂ ਮਾਨ ਇਸ ਸਮੇਂ ਬੇਹੱਦ ਭਾਵੁਕ ਨਜ਼ਰ ਆ ਰਹੇ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Babbu Mannpro punjab tvpunjabi newspunjabi singerTarlochan singh
Share614Tweet384Share154

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.