ਐਤਵਾਰ, ਨਵੰਬਰ 8, 2026 08:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਕੈਨੇਡਾ ‘ਚ ਇੱਕ ਹੋਰ ਹਿੰਦੂ ਮੰਦਰ ‘ਚ ਭੰਨਤੋੜ, ਸੀਸੀਟੀਵੀ ‘ਚ ਕੈਦ ਹੋਈ ਘਟਨਾ

HIndu Temple in Canada: ਕੈਨੇਡਾ 'ਚ ਭਾਰਤੀ ਮੰਦਰਾਂ ਨੂੰ ਇੱਕ ਵਾਰ ਫਿਰ ਨਿਸ਼ਾਨਾ ਬਣਾਇਆ ਗਿਆ ਹੈ। ਇੱਥੇ ਇੱਕ ਹਿੰਦੂ ਮੰਦਰ ਦੀ ਭੰਨਤੋੜ ਕੀਤੀ ਗਈ ਤੇ ਭਾਰਤੀ ਭਾਈਚਾਰੇ ਵਿੱਚ ਡਰ ਪੈਦਾ ਕਰਨ ਲਈ ਪੋਸਟਰ ਲਗਾਏ ਗਏ ਹਨ।

by ਮਨਵੀਰ ਰੰਧਾਵਾ
ਅਗਸਤ 13, 2023
in ਵਿਦੇਸ਼
0

Hindu temple attacked again in Canada: ਕੈਨੇਡਾ ‘ਚ ਇੱਕ ਵਾਰ ਫਿਰ ਹਿੰਦੂ ਮੰਦਰ ‘ਤੇ ਹਮਲਾ ਹੋਇਆ ਹੈ। ਖ਼ਬਰਾਂ ਮੁਤਾਬਕ ਇਹ ਹਮਲਾ ਖਾਲਿਸਤਾਨੀ ਸਮਰਥਕਾਂ ਨੇ ਕੀਤਾ। ਖਾਲਿਸਤਾਨੀ ਸਮਰਥਕਾਂ ਨੇ ਬ੍ਰਿਟਿਸ਼ ਕੋਲੰਬੀਆ ‘ਚ ਸਥਿਤ ਇੱਕ ਹਿੰਦੂ ਮੰਦਰ ‘ਤੇ ਹਮਲਾ ਕਰਕੇ ਭੰਨਤੋੜ ਕੀਤੀ। ਇਸ ਤੋਂ ਇਲਾਵਾ ਸਮਰਥਕਾਂ ਨੇ ਮੰਦਰ ਦੇ ਮੁੱਖ ਦਰਵਾਜ਼ੇ ਦੇ ਬਾਹਰ ਖਾਲਿਸਤਾਨ ਰਾਏਸ਼ੁਮਾਰੀ ਦੇ ਪੋਸਟਰ ਵੀ ਚਿਪਕਾਏ। ਪੋਸਟਰ ਵਿੱਚ ਲਿਖਿਆ ਹੈ, “ਕੈਨੇਡਾ 18 ਜੂਨ ਦੇ ਕਤਲੇਆਮ ਵਿੱਚ ਭਾਰਤ ਦੀ ਭੂਮਿਕਾ ਦੀ ਜਾਂਚ ਕਰ ਰਿਹਾ ਹੈ।”

ਇਸ ਪੋਸਟਰ ਨਾਲ ਖਾਲਿਸਤਾਨੀ ਅੱਤਵਾਦੀ ਮੰਨੇ ਜਾਂਦੇ ਹਰਦੀਪ ਸਿੰਘ ਨਿੱਝਰ ਦੀ ਤਸਵੀਰ ਵੀ ਲੱਗੀ ਹੋਈ ਸੀ। ਪਿਛਲੇ ਇੱਕ ਸਾਲ ਵਿੱਚ ਕੈਨੇਡਾ ਵਿੱਚ ਕਿਸੇ ਹਿੰਦੂ ਮੰਦਰ ਵਿੱਚ ਭੰਨਤੋੜ ਦੀ ਇਹ ਤੀਜੀ ਘਟਨਾ ਹੈ। ਹਰਦੀਪ ਸਿੰਘ ਨਿੱਝਰ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਮੁਖੀ ਸੀ। 18 ਜੂਨ ਨੂੰ ਗੁਰਦੁਆਰੇ ਦੇ ਅੰਦਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਕਤਲ ਕਰ ਦਿੱਤਾ ਸੀ। ਮੰਨਿਆ ਜਾਂਦਾ ਹੈ ਕਿ ਉਹ ਵੱਖਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ ਦਾ ਮੁਖੀ ਸੀ। ਸਰੀ, ਕੈਨੇਡਾ ਵਿੱਚ ਢਾਹੇ ਗਏ ਲਕਸ਼ਮੀ ਨਰਾਇਣ ਮੰਦਰ, ਬ੍ਰਿਟਿਸ਼ ਕੋਲੰਬੀਆ ਵਿੱਚ ਸਭ ਤੋਂ ਵੱਡਾ ਅਤੇ ਸਭ ਤੋਂ ਪੁਰਾਣਾ ਹਿੰਦੂ ਮੰਦਰ ਹੈ।

ਇੱਕ ਸਾਲ ਦੇ ਅੰਦਰ ਤੀਜਾ ਹਮਲਾ

ਕੈਨੇਡਾ ‘ਚ ਇਕ ਸਾਲ ਦੇ ਅੰਦਰ ਹਿੰਦੂ ਮੰਦਰ ‘ਤੇ ਇਹ ਤੀਜਾ ਹਮਲਾ ਹੈ। 31 ਜਨਵਰੀ ਨੂੰ ਕੈਨੇਡਾ ‘ਚ ਸਥਿਤ ਇੱਕ ਮਸ਼ਹੂਰ ਹਿੰਦੂ ਮੰਦਰ ‘ਚ ਭੰਨਤੋੜ ਕੀਤੀ ਗਈ ਸੀ, ਨਾਲ ਹੀ ਮੰਦਰ ਦੀਆਂ ਕੰਧਾਂ ‘ਤੇ ਨਫਰਤ ਭਰੇ ਸੰਦੇਸ਼ ਵੀ ਲਿਖੇ ਗਏ ਸਨ। ਜਿਸ ਤੋਂ ਬਾਅਦ ਉੱਥੇ ਰਹਿਣ ਵਾਲੇ ਹਿੰਦੂ ਭਾਈਚਾਰੇ ਦੇ ਲੋਕ ਗੁੱਸੇ ‘ਚ ਆ ਗਏ। ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ।

ਪੁਲਿਸ ਨੇ ਜਾਰੀ ਕੀਤੀ ਸੀਸੀਟੀਵੀ ਫੁਟੇਜ

ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ‘ਚ ਖਾਲਿਸਤਾਨੀ ਸਮਰਥਕ ਭਾਰਤ ਖਿਲਾਫ ਨਾਅਰੇਬਾਜ਼ੀ ਕਰਦੇ ਅਤੇ ਮਾਰਚ ਕਰਦੇ ਨਜ਼ਰ ਆ ਰਹੇ ਹਨ। ਭਾਰਤ ਸਰਕਾਰ ਨੇ ਵੀ ਇਨ੍ਹਾਂ ਘਟਨਾਵਾਂ ‘ਤੇ ਚਿੰਤਾ ਪ੍ਰਗਟਾਈ ਹੈ। ਅਪ੍ਰੈਲ ਮਹੀਨੇ ਵਿਚ ਵੀ ਕੈਨੇਡਾ ਦੇ ਓਨਟਾਰੀਓ ਵਿਚ ਇੱਕ ਹਿੰਦੂ ਮੰਦਰ ਵਿਚ ਭੰਨਤੋੜ ਦੀ ਘਟਨਾ ਸਾਹਮਣੇ ਆਈ ਸੀ। ਇਸ ਪੂਰੀ ਘਟਨਾ ਦੀ ਵੀਡੀਓ ਵੀ ਪੁਲਿਸ ਵੱਲੋਂ ਜਾਰੀ ਕੀਤੀ ਗਈ ਸੀ, ਜਿਸ ਵਿੱਚ ਕੁਝ ਖਾਲਿਸਤਾਨੀ ਸਮਰਥਕ ਮੰਦਰ ਦੀਆਂ ਕੰਧਾਂ ‘ਤੇ ਸਪਰੇਅ ਪੇਂਟ ਕਰਦੇ ਨਜ਼ਰ ਆ ਰਹੇ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canadaHindu Temple attackedHindu Temple in Canadainternational newspro punjab tvpunjabi newsTemples in Canada
Share207Tweet129Share52

Related Posts

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.