ਤਰਨਤਾਰਨ ਦੇ ਸਰਹਾਲੀ ਥਾਣੇ ਦੀ ਪੁਲੀਸ ਨੇ ਵਿਦੇਸ਼ਾਂ ਵਿੱਚ ਬੈਠੇ ਦਹਿਸ਼ਤਗਰਦਾਂ ਹਰਵਿੰਦਰ ਸਿੰਘ ਉਰਫ਼ ਰਿੰਦਾ, ਲਖਬੀਰ ਸਿੰਘ ਉਰਫ਼ ਲੰਡਾ, ਸਤਨਾਮ ਸੱਤਾ, ਲਖਬੀਰ ਸਿੰਘ ਰੋਡੇ ਅਤੇ ਉਨ੍ਹਾਂ ਦੇ ਇੱਕ ਦਰਜਨ ਸਾਥੀਆਂ ਖ਼ਿਲਾਫ਼ ਐਨਡੀਪੀਐਸ, ਆਰਮਜ਼, ਆਈਟੀ ਅਤੇ ਯੂਪੀਏ ਐਕਟ ਤਹਿਤ ਕੇਸ ਦਰਜ ਕੀਤਾ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਮਨਪ੍ਰੀਤ, ਪ੍ਰਦੀਪ ਅਤੇ ਅਕਸ਼ਮ ਵਜੋਂ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h