ਸੋਮਵਾਰ, ਮਾਰਚ 2, 2026 02:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਾਇਕ ਸਿੰਗਾ ‘ਤੇ ਇੱਕ ਹੋਰ FIR ਦਰਜ, ਧਾਰਾ 295 ਤਹਿਤ ਹੋਈ ਕਾਰਵਾਈ

by Gurjeet Kaur
ਅਗਸਤ 14, 2023
in ਪੰਜਾਬ, ਪਾਲੀਵੁੱਡ, ਮਨੋਰੰਜਨ
0

ਗਾਇਕ ਸਿੰਗਾ ‘ਤੇ ਇੱਕ ਹੋਰ FIR ਦਰਜ, ਧਾਰਾ 295 ਤਹਿਤ ਹੋਈ ਕਾਰਵਾਈ, ਈਸਾਈ ਭਾਈਚਾਰੇ ਨੇ ਮਾਮਲਾ ਕਰਵਾਇਆ ਦਰਜ

ਮਸ਼ਹੂਰ ਪੰਜਾਬੀ ਗਾਇਕ ਸਿੰਗਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਪੰਜਾਬੀ ਗਾਇਕ ਸਿੰਗਾ ਖਿਲਾਫ ਅੰਮ੍ਰਿਤਸਰ ਦੇ ਅਜਨਾਲਾ ‘ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿਵਾਦ ਦਾ ਕਾਰਨ ਹਾਲ ਹੀ ‘ਚ ਲਾਂਚ ਹੋਇਆ ਪੰਜਾਬੀ ਗੀਤ ‘ਅਜੇ ਵੀ ਜਿੰਦਾ’ ਹੈ। ਇਹ ਕਾਰਵਾਈ ਸਮੂਹ ਈਸਾਈ ਭਾਈਚਾਰਾ ਅਜਨਾਲਾ ਦੇ ਮੁਖੀ ਅਵਿਨਾਸ਼ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।

ਅਵਿਨਾਸ਼ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ- ਗੀਤ (ਸਟਿਲ ਲਾਈਵ) ਪੰਜਾਬੀ ਗਾਇਕ ਸਿੰਗਾ ਵੱਲੋਂ ਰਿਲੀਜ਼ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬੀ ਕਲਾਕਾਰ ਸਿੰਗਾ ਨੇ ਹੱਥ ਵਿੱਚ ਬਾਈਬਲ ਫੜੀ ਹੋਈ ਹੈ ਅਤੇ ਗਲੇ ਵਿੱਚ ਕਰਾਸ ਬੰਨ੍ਹਿਆ ਹੋਇਆ ਹੈ। ਸਾਡੇ ਈਸਾਈ ਧਰਮ ਵਿੱਚ ਭੈਣ ਅਤੇ ਪਿਤਾ ਨੂੰ ਪਵਿੱਤਰ ਦਰਜਾ ਦਿੱਤਾ ਗਿਆ ਹੈ। ਗੀਤ ਵਿੱਚ ਪਿਤਾ ਅਤੇ ਭੈਣ ਦਾ ਵੀ ਅਪਮਾਨ ਕੀਤਾ ਗਿਆ ਹੈ। ਜਿਸ ਨਾਲ ਈਸਾਈ ਧਰਮ ਦਾ ਅਪਮਾਨ ਹੋਇਆ ਹੈ। ਜਿਸ ਕਾਰਨ ਸਮੁੱਚੇ ਈਸਾਈ ਭਾਈਚਾਰੇ ਦੇ ਹਿਰਦਿਆਂ ਨੂੰ ਠੇਸ ਪਹੁੰਚੀ ਹੈ। ਜਿਸ ਕਾਰਨ ਈਸਾਈ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

295 ਤਹਿਤ ਮਾਮਲਾ ਦਰਜ
ਪ੍ਰਧਾਨ ਅਵਿਨਾਸ਼ ਦੀ ਸ਼ਿਕਾਇਤ ’ਤੇ ਥਾਣਾ ਅਜਨਾਲਾ ਦੀ ਪੁਲੀਸ ਨੇ ਪੰਜਾਬੀ ਗਾਇਕ ਸਿੰਗਾ ਖ਼ਿਲਾਫ਼ ਆਈਪੀਸੀ-295 (ਕਿਸੇ ਵੀ ਧਰਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ) ਤਹਿਤ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਇਹ ਦੂਜਾ ਮਾਮਲਾ ਦਰਜ ਹੋਇਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਕਪੂਰਥਲਾ ‘ਚ ਦੋ ਦਿਨ ਪਹਿਲਾਂ 295ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਕਪੂਰਥਲਾ ‘ਚ ਇਹ ਮਾਮਲਾ ਭੀਮ ਰਾਓ ਯੁਵਾ ਫੋਰਸ ਮਿਸ਼ਨ ਅੰਬੇਡਕਰ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ‘ਤੇ ਕੀਤਾ ਗਿਆ ਹੈ।

 

Tags: Ajnalaentertainmentfirpollywoodpro punjab tvpunjabisingerSinggaStillAlive
Share224Tweet140Share56

Related Posts

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.