ਸ਼ੁੱਕਰਵਾਰ, ਅਕਤੂਬਰ 2, 2026 12:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਲਯੁਗੀ ਪਿਤਾ ਹੀ ਨਿਕਲਿਆ ਮਾਸੂਮ ਪੁੱਤ ਦਾ ਕਾਤਲ…

by Gurjeet Kaur
ਅਗਸਤ 15, 2023
in ਪੰਜਾਬ
0

ਤਰਨਤਾਰਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ 3 ਸਾਲ ਦੇ ਮਾਸੂਮ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ। ਉਸ ਦੇ ਪਿਓ ਦੇ ਹੱਥੋਂ ਖੋਹ ਕੇ ਬੱਚੇ ਨੂੰ ਅਗਵਾ ਕੀਤਾ ਗਿਆ ਸੀ ਪਰ ਹੁਣ ਇਸ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ।

ਤਿੰਨ ਅਣਪਛਾਤੇ ਕਾਰ ਸਵਾਰਾਂ ਵੱਲੋਂ ਮਾਸੂਮ ਨੂੰ ਅਗਵਾ ਕੀਤਾ ਗਿਆ ਸੀ। ਮਾਸੂਮ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ ਪਿਤਾ ਵੱਲੋਂ ਲਗਾਤਾਰ ਇਹ ਬਿਆਨ ਦਿੱਤੇ ਜਾ ਰਹੇ ਸਨ ਕਿ ਗੁਰਸੇਵਕ ਨੂੰ ਅਗਵਾ ਕਰ ਲਿਆ ਗਿਆ ਹੈ ਜਿਸ ‘ਤੇ ਕਾਰਵਾਈ ਕਰਦਿਆਂ ਤਰਨਤਾਰਨ ਪੁਲਿਸ ਵੱਲੋਂ ਆਪਣੇ ਸੋਸ਼ਲ਼ ਹੈੱਡਾਂ ‘ਤੇ ਬੱਚੇ ਦੀ ਫੋਟੋ ਵਾਇਰਲ ਕੀਤੀ ਗਈ ਸੀ ਤਾਂ ਜੋ ਮੁਲਜ਼ਮਾਂ ਨੂੰ ਫੜਿਆ ਜਾ ਸਕੇ।

ਲੋਕਾਂ ਵੱਲੋਂ ਗੁਰਸੇਵਕ ਦੇ ਸਹੀ ਸਲਾਮਤ ਘਰ ਪਰਤਣ ਦੀਆਂ ਲਗਾਤਾਰ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ।ਪਰ ਇਸ ਘਟਨਾ ਨਾਲ ਸਬੰਧਤ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।

 

ਗੁਰਸੇਵਕ ਸਿੰਘ ਦੇ ਪਿਤਾ ਵੱਲੋਂ ਹੀ ਆਪਣੇ ਮਾਸੂਮ ਪੁੱਤ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਕਲਯੁੱਗੀ ਪਿਓ ਵੱਲੋਂ ਉਸ ਨੇ ਵਗਦੇ ਸੂਏ ਵਿਚ ਸੁੱਟ ਦਿੱਤਾ ਗਿਆ। ਗੁਰਸੇਵਕ ਦਾ ਕਾਤਲ ਉਸ ਦਾ ਪਿਤਾ ਅੰਗਰੇਜ਼ ਸਿੰਘ. ਦੱਸ ਦੇਈਏ ਕਿ ਵਿਆਹ ਦੇ 12 ਸਾਲਾਂ ਬਾਅਦ ਗੁਰਸੇਵਕ ਦਾ ਜਨਮ ਹੋਇਆ ਸੀ। ਮੌਤ ਦੇ ਕਾਰਨਾਂ ਬਾਰੇ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਅਜੇ ਤੱਕ ਗੁਰਸੇਵਕ ਦੀ ਮ੍ਰਿਤਕ ਦੇਹ ਬਰਾਮਦ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ChildGursewakSinghkidnappro punjab tvpunjabi newsPunjabPolice
Share3290Tweet2056Share823

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.