ਵੀਰਵਾਰ, ਦਸੰਬਰ 25, 2025 03:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

5 ਏਕੜ ਜ਼ਮੀਨ ਖ਼ਾਤਰ ਘਰ-ਜਵਾਈ ਨੇ ਕੀਤਾ ਪਤਨੀ ਤੇ ਸੱਸ ਦਾ ਕਤਲ, ਜਾਣੋ ਕਿਵੇਂ ਦਿੱਤਾ ਘਟਨਾ ਨੂੰ ਅੰਜ਼ਾਮ

by Gurjeet Kaur
ਅਗਸਤ 17, 2023
in ਪੰਜਾਬ
0

Punjabi News: ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਸੇਖਾ ਵਿੱਚ ਹੋਏ ਦੋਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਘਰ ਵਿੱਚ ਹੀ ਰਹਿ ਰਹੇ ਰਾਜਦੀਪ ਸਿੰਘ ਨੇ ਆਪਣੀ ਪਤਨੀ ਪਰਮਜੀਤ ਕੌਰ ਅਤੇ ਸੱਸ ਹਰਬੰਸ ਕੌਰ ਦਾ ਕਤਲ ਕਰ ਦਿੱਤਾ ਕਿਉਂਕਿ ਉਹ ਆਪਣੀ ਪਤਨੀ ਦੇ ਨਾਂ ’ਤੇ ਚੱਲ ਰਹੀ 5 ਏਕੜ ਜ਼ਮੀਨ ਹੜੱਪਣਾ ਚਾਹੁੰਦਾ ਸੀ।

ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਅੰਡਰ ਟਰੇਨਿੰਗ ਐੱਸਐੱਚਓ ਕਰਨ ਸ਼ਰਮਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਸ ਨੇ ਹਰਬੰਸ ਕੌਰ ਅਤੇ ਪਰਮਜੀਤ ਕੌਰ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਉਸ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਰਾਜਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਜਦੀਪ ਸਿੰਘ ਉਸਦੀ ਚਾਚੀ ਹਰਬੰਸ ਕੌਰ ਤੇ ਚਾਚੀ ਦੀ ਬੇਟੀ ਪਰਮਜੀਤ ਕੌਰ ਦੇ ਨਾਲ ਰਹਿੰਦਾ ਸੀ।ਪਰਮਜੀਤ ਕੌਰ ਦਾ ਵਿਆਹ ਕੁਝ ਸਾਲ ਪਹਿਲਾਂ ਦੋਸ਼ੀ ਰਾਜਦੀਪ ਸਿੰਘ ਦੇ ਨਾਲ ਹੋਇਆ ਸੀ।ਪਰਮਜੀਤ ਦੇ ਨਾਮ ‘ਤੇ 5 ਏਕੜ ਜ਼ਮੀਨ ਸੀ, ਜਿਸ ਨੂੰ ਉਹ ਹਥਿਆ ਕੇ ਵੇਚਣਾ ਚਾਹੁੰਦਾ ਸੀ।ਜਸਵਿੰਦਰ ਮੁਤਾਬਕ, ਇਸ ਗੱਲ ਨੂੰ ਲੈ ਕੇ ਅਕਸਰ ਲੜਾਈ ਝਗੜਾ ਰਹਿੰਦਾ ਸੀ।ਉਹ ਨਸ਼ਾ ਕਰਕੇ ਦੋਵੇਂ ਮਾਂ-ਬੇਟੀ ਨਾਲ ਕੁੱਟਮਾਰ ਕਰਦਾ ਸੀ।ਪੁਲਿਸ ਨੇ ਦੋਸ਼ੀ ‘ਤੇ ਕਤਲ ਦਾ ਪਰਚਾ ਦਰਜ ਕਰ ਲਿਆ ਹੈ।ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਅਜੇ ਉਹ ਆਪ ਵੀ ਜਖਮੀ ਹੈ, ਇਸ ਲਈ ਪੁਲਿਸ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Barnal PoliceDouble Murder Casepro punjab tvpunjabi news
Share3330Tweet2081Share832

Related Posts

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025

ਪੰਜਾਬ ‘ਚ ਵੀਰਵਾਰ ਤੋਂ ਲਗਾਤਾਰ 3 ਸਰਕਾਰੀ ਛੁੱਟੀਆਂ ਦਾ ਐਲਾਨ ! ਨੋਟੀਫਿਕੇਸ਼ਨ ਜਾਰੀ

ਦਸੰਬਰ 24, 2025

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025

ਵਿਧਵਾਵਾਂ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ ₹895 ਕਰੋੜ ਤੋਂ ਵੱਧ ਦੀ ਸਹਾਇਤਾ ਪ੍ਰਾਪਤ ਹੋਈ : ਮੰਤਰੀ ਡਾ. ਬਲਜੀਤ ਕੌਰ

ਦਸੰਬਰ 23, 2025
Load More

Recent News

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025

ਨਵੇਂ ਸਾਲ ‘ਚ ਵੱਧ ਸਕਦੀਆਂ ਹਨ ਇਨ੍ਹਾਂ ਵਾਹਨਾਂ ਦੀਆਂ ਕੀਮਤਾਂ, ਕੰਪਨੀਆਂ ਨੇ ਕੀਤਾ ਐਲਾਨ, ਇਹ ਹਨ ਮੁੱਖ ਕਾਰਨ

ਦਸੰਬਰ 24, 2025

2026 ‘ਚ Apple ਕਰੇਗਾ ਵੱਡਾ ਧਮਾਕਾ, ਲਾਂਚ ਹੋਣਗੇ 20 ਤੋਂ ਜ਼ਿਆਦਾ ਨਵੇਂ Products

ਦਸੰਬਰ 24, 2025

ਅਮਰੀਕਾ ”ਚ ਹੁਣ H-1B ਲਾਟਰੀ ਨਹੀਂ, ਵਰਕ ਵੀਜ਼ਾ ਲਈ ਹੋਵੇਗੀ ਨਵੀਂ ਪ੍ਰਕਿਰਿਆ

ਦਸੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.