ਸੋਮਵਾਰ, ਅਗਸਤ 17, 2026 08:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

by Gurjeet Kaur
ਅਗਸਤ 19, 2023
in ਪੰਜਾਬ, ਵਿਦੇਸ਼
0

ਬੀਤੇ ਦਿਨ ਦਸੂਹਾ ਦੇ ਪਿੰਡ ਕੋਠੀ ਦੇ ਰਹਿਣ ਵਾਲੇ ਨੌਜਵਾਨ ਦੀ ਕਨੇਡਾ ਵਿੱਚ ਅਚਾਨਕ ਬਿਮਾਰ ਹੋਣ ਕਾਰਨ ਉਸਦੀ ਮੌਤ ਹੋ ਗਈ ਸੀ ।ਨੌਜਵਾਨ ਦਾ ਨਾਮ ਸਚਿਨ ਭਾਟੀਆ ਤੇ ਇਹ ਨੌਜਵਾਨ ਚਾਰ ਸਾਲ ਪਹਿਲਾ ਆਪਣੇ ਚੰਗੇ ਭਵਿੱਖ ਦੀ ਖਾਤਰ ਪੜਾਈ ਕਰਨ ਕਨੇਡਾ ਗਿਆ ਸੀ ਤੇ ਕੁੱਝ ਦਿਨ ਪਹਿਲਾ ਹੀ ਕਨੇਡਾ ਦੀ ਪੀ ਆਰ ਮਿਲੀ ਸੀ ।

ਦੱਸਿਆ ਜਾ ਰਿਹਾ ਇਹ ਨੌਜਵਾਨ ਕੰਮ ਤੋ ਜਦੋ ਘਰ ਆਇਆ ਤਾਂ ਉਸ ਦੀ ਅਚਾਨਕ ਤਬੀਅਤ ਵਿਗੜ ਗਈ ਤੇ ਕੁੱਝ ਹੀ ਸਮੇ ਬਾਅਦ ਉਸ ਦੀ ਮੌਤ ਹੋ ਗਈ ਸੀ ।ਜਿਸ ਦੀ ਅੱਜ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਕੋਠੀ ਵਿਖੇ ਲਿਆਦੀ ਗਈ ਹੈ ਤੇ ਅੱਜ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ।ਇਹ ਨੌਜਵਾਨ ਦੌ ਭੈਣਾ ਦਾ ਇਕਲੋਤਾ ਭਰਾ ਸੀ ।ਇਸ ਘਰ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

Tags: canadadusuhapro punjab tvPunjabi Youth DeadPunjabiNews
Share224Tweet140Share56

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.