ਸ਼ੁੱਕਰਵਾਰ, ਫਰਵਰੀ 27, 2026 10:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਗਾ ਵਿਖੇ ਨਗਰ ਨਿਗਮ ‘ਚ ‘AAP’ ਨੇ ਕੌਂਸਲਰ ਬਲਜੀਤ ਸਿੰਘ ਚੰਨੀ ਨੂੰ ਬਣਾਇਆ ਮੇਅਰ

by Gurjeet Kaur
ਅਗਸਤ 21, 2023
in ਪੰਜਾਬ
0

ਪੰਜਾਬ ਵਿੱਚ ਮੋਗਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾਇਆ।ਆਮ ਆਦਮੀ ਪਾਰਟੀ ਵੱਲੋਂ ਮੋਗਾ ਦੇ ਸ਼ਬਦ ਨੰਬਰ 8 ਤੋਂ ਜਿੱਤੇ ਕੌਂਸਲਰ ਬਲਜੀਤ ਸਿੰਘ ਚੰਨੀ ਨੂੰ ਮੋਗਾ ਨਗਰ ਨਿਗਮ ਦਾ ਮੇਅਰ ਬਣਾਇਆ ਗਿਆ। ਪੰਜਾਬ ਦੀ ਪਹਿਲੀ ਨਗਰ ਨਿਗਮ ਮੋਗਾ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾਇਆ ਹੈ।

ਪੰਜਾਬ ਦੇ ਮੋਗਾ ਨਗਰ ਨਿਗਮ ‘ਤੇ ਵੀ ਆਮ ਆਦਮੀ ਪਾਰਟੀ ਨੇ ਕਬਜ਼ਾ ਕਰ ਲਿਆ ਹੈ। ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣੇ ਹਨ। ਮੋਗਾ ਨਗਰ ਨਿਗਮ ਵਿੱਚ ਕੁੱਲ 50 ਕੌਂਸਲਰਾਂ ਵਿੱਚੋਂ 42 ਨੇ ਬਲਜੀਤ ਸਿੰਘ ਚੰਨੀ ਦਾ ਸਮਰਥਨ ਕੀਤਾ। ਵੋਟਿੰਗ ਦੌਰਾਨ ਅੱਠ ਕੌਂਸਲਰ ਗੈਰਹਾਜ਼ਰ ਰਹੇ। ਜਿਸ ਤੋਂ ਬਾਅਦ ਚੰਨੀ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ ਗਿਆ।

ਨਵੇਂ ਮੇਅਰ ਵਾਰਡ ਨੰਬਰ 8 ਤੋਂ ਨਗਰ ਕੌਂਸਲਰ ਹਨ। ਉਨ੍ਹਾਂ ਨੇ 2021 ਦੀਆਂ ਨਿਗਮ ਚੋਣਾਂ ਆਮ ਆਦਮੀ ਦੇ ਚੋਣ ਨਿਸ਼ਾਨ ‘ਤੇ ਲੜੀਆਂ ਸਨ। ਵੋਟਿੰਗ ਦੌਰਾਨ ਮਿੰਨੀ ਸਕੱਤਰੇਤ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਮੌਜੂਦ ਸਨ। ਇਸ ਦੇ ਲਈ ਡਿਵੀਜ਼ਨਲ ਕਮਿਸ਼ਨਰ ਉਥੇ ਪੁੱਜੇ ਸਨ।

ਇਸ ਤੋਂ ਪਹਿਲਾਂ 4 ਜੁਲਾਈ ਨੂੰ ਨਗਰ ਨਿਗਮ ਦੀ ਮੇਅਰ ਨੀਤਿਕਾ ਭੱਲਾ ਨੂੰ ਵਿਧਾਇਕ ਧੜੇ ਦੇ ਕੌਂਸਲਰਾਂ ਨੇ ਬੇਭਰੋਸਗੀ ਮਤਾ ਪਾ ਕੇ ਹਟਾ ਦਿੱਤਾ ਸੀ। ਨੀਤਿਕਾ ਭੱਲਾ ਕਰੀਬ 2 ਸਾਲ ਮੇਅਰ ਦੇ ਅਹੁਦੇ ‘ਤੇ ਰਹੀ।ਇਸ ਤੋਂ ਬਾਅਦ ਵਿਧਾਇਕ ਵੱਲੋਂ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਨੂੰ ਵਾਧੂ ਚਾਰਜ ਦੇ ਕੇ ਕਾਰਜਕਾਰੀ ਮੇਅਰ ਬਣਾਇਆ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapAAP MayerBaljitSinghChannimogapro punjab tvpunjab
Share229Tweet143Share57

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.