ਮਾਨ ਸਰਕਾਰ ਨੇ ਹੜ੍ਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਲਈ ਮੁਆਵਜ਼ਾ ਰਾਸ਼ੀ ਜਾਰੀ ਕੀਤੀ।ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦਿੱਤੀ ਜਾਣਕਾਰੀ।ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਫਸਲਾਂ ਦੇ ਨੁਕਸਾਨ ਦੇ ਲਈ 186 ਕਰੋੜ ਰੁ. ਦੀ ਰਾਸ਼ੀ ਜਾਰੀ ਕੀਤੀ।ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਜਾਰੀ ਕੀਤੇ।ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਸਰਕਾਰ ਵਚਨ ਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h